ਪੜਚੋਲ ਕਰੋ

ਨਸਲ ਭੇਦ ਤੇ ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ 'ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਵਾਸ਼ਿੰਗਟਨ: ਅਮਰੀਕਾ ਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਤੇ ਵ੍ਹਾਈਟ ਹਾਊਸ ਦੀ ਸਲਾਹਕਾਰ ਇਵਾਂਕਾ ਟਰੰਪ ਨੇ ਆਪਣੇ ਪਿਤਾ ਦੇ ਤਰੀਕੇ ਤੋਂ ਉਲਟ ਗੋਰੀ ਚਮੜੀ ਨੂੰ ਉੱਤਮ ਸਮਝਣ, ਨਸਲੀ ਤੇ ਨਵ-ਫਾਸ਼ੀਵਾਦ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਇਵਾਂਕਾ ਨੇ ਵਰਜੀਨੀਆ ਸੂਬੇ ਦੇ ਸ਼ਾਰਲੈਟਸਵਿਲੇ ਵਿੱਚ ਚਿੱਟੀ ਚਮੜੀ ਪ੍ਰਧਾਨ ਰੈਲੀ 'ਚ ਭੜਕੇ ਦੰਗਿਆਂ ਦੀ ਬਰਸੀ ਮੌਕੇ ਟਵੀਟ ਦੌਰਾਨ ਅਜਿਹਾ ਕਿਹਾ ਹੈ। ਇਵਾਂਕਾ ਟਰੰਪ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਸ਼ਾਰਲੈਟਸਵਿਲੇ ਵਿੱਚ ਅਸੀਂ ਨਫ਼ਰਤ, ਨਸਲੀ, ਕੱਟੜਤਾ ਤੇ ਹਿੰਸਾ ਦੀ ਗੰਦੀ ਉਦਾਹਰਣ ਦੇਖੀ ਸੀ ਪਰ ਸਾਡੇ ਅਮਰੀਕੀਆਂ ਕੋਲ ਇੱਕ ਅਜਿਹੇ ਦੇਸ਼ ਵਿੱਚ ਰਹਿਣ ਦਾ ਮੌਕਾ ਹਾਸਲ ਹੈ ਜਿੱਥੇ ਆਜ਼ਾਦੀ, ਬੋਲਣ ਦੀ ਖੁੱਲ੍ਹ ਹੈ, ਵੱਖੋ-ਵੱਖ ਰਾਏ ਹੈ ਤੇ ਇੱਥੇ ਸਾਡੇ ਸ਼ਾਨਾਮੱਤੇ ਦੇਸ਼ ਵਿੱਚ ਚਿੱਟੀ ਚਮੜੀ ਨੂੰ ਉੱਤਮ ਸਮਝਣ, ਨਸਲੀ ਭੇਦਭਾਵ ਤੇ ਨਵ-ਫ਼ਾਸ਼ੀਵਾਦ ਲਈ ਕੋਈ ਥਾਂ ਨਹੀਂ। ਇਵਾਂਕਾ ਦੇ ਇਹ ਟਵੀਟ ਉਸ ਸਮੇਂ ਆਏ ਜਦ ਉਸ ਦੇ ਪਿਤਾ ਤੇ ਰਾਸ਼ਟਰਪਤੀ ਟਰੰਪ ਨੇ ਉਕਤ ਘਟਨਾ 'ਤੇ ਕੋਈ ਖ਼ਾਸ ਪ੍ਰਤੀਕਿਰਿਆ ਜਾਰੀ ਨਹੀਂ ਕੀਤੀ। ਟਰੰਪ ਨੇ ਇਸ ਘਟਨਾ ਦਾ ਗੋਲਮੋਲ ਤਰੀਕੇ ਨਾਲ ਵਿਰੋਧ ਜ਼ਾਹਰ ਕਰਦਿਆਂ ਕਿਹਾ ਸੀ ਕਿ ਦੋਵੇਂ ਪਾਸੇ (ਨਸਲੀ ਤੇ ਉਨ੍ਹਾਂ ਦਾ ਵਿਰੋਧ ਕਰਨ ਵਾਲੇ) ਬਹੁਤ ਵਧੀਆ ਲੋਕ ਸਨ। ਟਰੰਪ ਨੇ ਕਿਹਾ ਸੀ ਕਿ ਮੈਂ ਹਰ ਕਿਸਮ ਦੇ ਨਸਲੀ ਭੇਦਭਾਵ ਤੇ ਹਿੰਸਕ ਕਾਰਵਾਈਆਂ ਦੀ ਨਿੰਦਾ ਕਰਦਾ ਹਾਂ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget