ਪੜਚੋਲ ਕਰੋ

ਬਰਨਬੀ ਸਾਊਥ ’ਤੇ ਜਿੱਤ ਮਗਰੋਂ ਜਗਮੀਤ ਸਿੰਘ ਦੇ ਨਵੇਂ ਸੁਫਨੇ

ਚੰਡੀਗੜ੍ਹ: ਐਨਡੀਪੀ ਦੇ ਨੌਜਵਾਨ ਲੀਡਰ ਜਗਮੀਤ ਸਿੰਘ ਨੇ ਆਖਰ ਬ੍ਰਿਟਿਸ਼ ਕੋਲੰਬੀਆ ਦੀ ਬਹੁ ਚਰਚਿਤ ਸੀਟ ਬਰਨਬੀ ਸਾਊਥ ’ਤੇ ਜਿੱਤ ਹਾਸਲ ਕਰ ਲਈ ਹੈ। ਪਿਛਲੇ 18 ਮਹੀਨਿਆਂ ਤੋਂ ਜਗਮੀਤ ਸਿੰਘ ਲਗਾਤਾਰ ਪਾਰਲੀਮੈਟ ਵਿੱਚ ਕੋਈ ਨਾ ਕੋਈ ਸੀਟ ਪੱਕੀ ਕਰਨ ਲਈ ਆਪਣੀ ਮੁਹਿੰਮ ਚਲਾ ਰਹੇ ਸੀ। ਬਰਨਬੀ ਸਾਊਥ ਤੋਂ ਲਿਬਰਲ ਦੇ ਉਮੀਦਵਾਰ ਰਿਚਰਡ ਲੀ ਨਾਲ ਉਨ੍ਹਾਂ ਦਾ ਮੁਕਾਬਲਾ ਹੋਇਆ। ਉਨ੍ਹਾਂ ਦੇ ਨਾਲ-ਨਾਲ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਨੇ ਕਿਊਬਕ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਨੇ ਓਟਾਰੀਓ ਤੋਂ ਜਿੱਤ ਹਾਸਲ ਕੀਤੀ ਹੈ। ਪਹਿਲਾਂ ਤਾਂ ਰਿਚਰਡ ਲੀ ਲੀਡ ਕਰਦੇ ਨਜ਼ਰ ਆਏ ਪਰ ਬਾਅਦ ਵਿੱਚ ਦੀ ਕੁਝ ਅਜਿਹੀ ਸਥਿਤੀ ਬਣੀ ਕਿ ਲੋਕਾਂ ਨੇ ਐਨਡੀਪੀ ਵੱਲ ਰੁਖ ਕਰ ਲਿਆ। ਭਾਵੇਂ ਬਰਨਬੀ ਸਾਊਥ ਤੋ ਜਗਮੀਤ ਸਿੰਘ ਨੇ ਜਿੱਤ ਹਾਸਲ ਕਰਕੇ ਪਾਰਲੀਮੈਂਟ ’ਚ ਆਪਣੀ ਸੀਟ ਪੱਕੀ ਕਰ ਲਈ ਹੈ ਪਰ ਕੌਮੀ ਪੱਧਰ 'ਤੇ ਐਨਡੀਪੀ ਪਾਰਟੀ ਦਾ ਗ੍ਰਾਫ ਡਿੱਗਿਆ ਹੈ। ਜਿੱਤ ਮਗਰੋਂ ਇਸ ਸਥਿਤੀ ਵਿੱਚੋਂ ਉਭਰਨ ਲਈ ਜਗਮੀਤ ਸਿੰਘ ਨੇ ਕਿਹਾ ਕਿ ਉਹ ਲੋਕਾਂ ਵਿੱਚ ਜਾਣਗੇ ਤੇ ਦੱਸਣਗੇ ਕਿ ਸੱਤਾਧਿਰ ਵੱਡੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਤੇ ਡੈਮੋਕ੍ਰੇਟਸ ਲੋਕਾਂ ਦੀ ਲੜਾਈ ਲੜ ਰਹੇ ਹਨ। ਦਰਅਸਲ ਐਨਡੀਪੀ ਪਾਰਟੀ ਲੋਅ ਫੰਡਿੰਗ ਨਾਲ ਜੂਝ ਰਹੀ ਹੈ। ਪਾਰਟੀ ਕਾਕਸ ਵਿੱਚੋਂ 10 ਦੇ ਕਰੀਬ ਵਿਧਾਇਕ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਸਬੰਧੀ ਜਗਮੀਤ ਸਿੰਘ ਨੇ ਕਿਹਾ ਕਿ ਐਨਡੀਪੀ ਪਾਰਟੀ ਇੱਕਜੁੱਟ ਹੈ। ਇਸ ਤੋਂ ਇਲਾਵਾ ਐਸਐਨਸੀ ਲੈਬਲਿਨ ਕੰਪਨੀ ਵਿੱਚ ਜ਼ਿਆਦਾਤਰ ਕਿਊਬਿਕ ਦੇ ਲੋਕਾਂ ਦੇ ਕੰਮ ਕਰਨ ਬਾਰੇ ਜਗਮੀਤ ਸਿੰਘ ਨੇ ਕਿਹਾ ਕਿ ਕੈਨੇਡੀਅਨ ਲੋਕ ਖਾਸ ਕਾਰਪੋਰੇਸ਼ਨ ਨੂੰ ਵਿਸ਼ੇਸ਼ ਟ੍ਰੀਟਮੈਂਟ ਦੇਣ ਵਿੱਚ ਯਕੀਨ ਨਹੀਂ ਕਰਦੇ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget