ਪੜਚੋਲ ਕਰੋ

ਜਗਮੀਤ ਸਿੰਘ ਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਲਈ ਰਾਹ ਪੱਧਰਾ

ਚੰਡੀਗੜ੍ਹ: ਭਾਰਤ ਤੋਂ ਸੱਤ ਸਮੁੰਦਰ ਦੂਰ ਕੈਨੇਡਾ ਵਿੱਚ ਪੰਜਾਬ ਦੀ ਝਲਕ ਸਾਫ਼ ਵਿਖਾਈ ਦਿੰਦੀ ਹੈ। ਹਰ ਸਾਲ ਹਜ਼ਾਰਾਂ ਪੰਜਾਬੀ ਕੈਨੇਡਾ ਜਾ ਕੇ ਵਸਦੇ ਹਨ ਅਤੇ ਉੱਥੇ ਜਾ ਕੇ ਨੌਕਰੀ ਜਾਂ ਆਪਣਾ ਕਾਰੋਬਾਰ ਤਲਾਸ਼ਦੇ ਹਨ। ਪਰ ਇਸ ਵਾਰ ਗੱਲ ਕੁਝ ਵੱਖਰੀ ਹੀ ਹੈ। ਪੰਜਾਬੀ ਮੂਲ ਦੇ ਸਿੱਖ ਜਗਮੀਤ ਸਿੰਘ ਨੂੰ ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਸਿਆਸੀ ਪਾਰਟੀ 'ਨਿਊ ਡੈਮੋਕ੍ਰੈਟਿਕ ਪਾਰਟੀ' ਨੇ 2019 ਦੇ ਪ੍ਰਧਾਨ ਮੰਤਰੀ ਦੀ ਚੋਣ ਲਈ ਆਪਣਾ ਨੇਤਾ ਚੁਣ ਲਿਆ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ 2019 ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਕਰਵਾਈ ਜਾਣੀ ਹੈ ਜਿਸ ਵਿੱਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵਿਰੁੱਧ ਨਿਊ ਡੈਮੋਕ੍ਰੈਟਿਕ ਪਾਰਟੀ ਦੀ ਅਗਵਾਈ ਕਰਨ ਲਈ ਪਾਰਟੀ ਨੇ ਜਗਮੀਤ ਸਿੰਘ ਨੂੰ ਚੁਣਿਆ ਹੈ। ਕੈਨੇਡਾ ਦੀ ਤੀਜੀ ਮੁੱਖ ਪਾਰਟੀ ਦੇ ਨੇਤਾ ਲਈ ਹੋਈਆਂ ਚੋਣਾਂ ਵਿੱਚ ਜਗਮੀਤ ਸਿੰਘ ਨੂੰ ਦੂਜੇ ਉਮੀਦਵਾਰਾਂ ਦੇ ਮੁਕਾਬਲੇ 54 ਫ਼ੀ ਸਦੀ ਵੋਟਾਂ ਪ੍ਰਾਪਤ ਕੀਤੀਆਂ। [embed]https://twitter.com/theJagmeetSingh/status/914600137703460864[/embed] ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਜਗਮੀਤ ਸਿੰਘ ਵਕੀਲ ਸੀ ਤੇ ਕੈਨੇਡਾ ਦੀ ਕਿਸੇ ਵੱਡੀ ਪਾਰਟੀ ਦੀ ਅਗਵਾਈ ਕਰਨ ਵਾਲੇ ਪਹਿਲੇ ਵਿਅਕਤੀ ਹਨ ਜੋ ਸਫ਼ੈਦ ਚਮੜੀ ਵਾਲੇ ਨਹੀਂ ਹਨ। ਆਪਣੀ ਜਿੱਤ ਦੀ ਖ਼ੁਸ਼ੀ ਜ਼ਾਹਰ ਕਰਦਿਆਂ ਜਗਮੀਤ ਸਿੰਘ ਨੇ ਟਵੀਟ ਕੀਤਾ ਕਿ ਨਿਊ ਡੈਮੋਕ੍ਰੈਟਿਕ ਤੁਹਾਡਾ ਸ਼ੁਕਰੀਆ, ਪੀ.ਐਮ. ਦੇ ਅਹੁਦੇ ਲਈ ਰੇਸ ਅੱਜ ਤੋਂ ਸ਼ੁਰੂ ਹੁੰਦੀ ਹੈ। ਜ਼ਿਕਰਯੋਗ ਹੈ ਕਿ ਬੀਤੀਆਂ ਚੋਣਾਂ ਵਿੱਚ ਨਿਊ ਡੈਮੋਕ੍ਰੈਟਿਕ ਪਾਰਟੀ 338 ਵਿੱਚੋਂ 44 ਸੀਟਾਂ ਜਿੱਤ ਗਈ ਸੀ। ਇਸ ਤਰ੍ਹਾਂ ਨਿਊ ਡੈਮੋਕ੍ਰੈਟਿਕ ਪਾਰਟੀ ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਸੀ। ਜਗਮੀਤ ਸਿੰਘ ਦਾ ਜਨਮ 2 ਜਨਵਰੀ 1979 ਨੂੰ ਓਂਟਾਰੀਓ ਦੇ ਸਕਾਰਬੋਰੋ ਵਿੱਚ ਹੋਇਆ ਸੀ। ਉਸ ਦੇ ਮਾਤਾ ਪਿਤਾ ਪੰਜਾਬ ਤੋਂ ਇੱਥੇ ਆਏ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget