ਪੜਚੋਲ ਕਰੋ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਵੱਲੋਂ ਜਿਣਸੀ ਸ਼ੋਸ਼ਣ ਬਾਰੇ ਵੱਡਾ ਖੁਲਾਸਾ

ਜਗਮੀਤ ਸਿੰਘ ਨੇ ਕਿਹਾ ਕਿ ਬੱਚੇ ਹੋਣ ਸਮੇਂ ਉਹ ਇਸ ਘਟਨਾ ਤੋਂ ਬੇਹੱਦ ਸ਼ਰਮਿੰਦੇ ਸੀ ਕਿ ਇਹ ਉਨ੍ਹਾਂ ਨਾਲ ਕੀ ਵਾਪਰਿਆ ਪਰ ਉਦੋਂ ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ।

ਟੋਰੰਟੋ: ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਜਗਮੀਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਜਦ ਉਹ 10 ਸਾਲਾਂ ਦੇ ਸੀ ਤਾਂ ਉਨ੍ਹਾਂ ਦੇ ਤਾਇਕਵਾਂਡੋ ਕੋਚ ਨੇ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਸੀ। ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ 40 ਸਾਲਾ ਜਗਮੀਤ ਸਿੰਘ ਨੇ ਪਿਛਲੇ ਮਹੀਨੇ ਹੀ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਪਹਿਲੇ ਭੂਰੀ ਚਮੜੀ ਵਾਲੇ ਵਿਰੋਧੀ ਨੇਤਾ ਵਜੋਂ ਸ਼ਮੂਲੀਅਤ ਕੀਤੀ ਸੀ, ਜੋ ਇਤਿਹਾਸ ਹੈ। ਸਿੱਖ ਲੀਡਰ ਨੇ ਪਹਿਲਾਂ ਵੀ ਇੰਕਸ਼ਾਫ ਕੀਤਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਨਸਲੀ ਟਿੱਪਣੀਆਂ ਤੇ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ ਹੈ। ਆਪਣੀ ਕਿਤਾਬ: 'ਲਵ ਐਂਡ ਕਰੇਜ..' ਵਿੱਚ ਜਗਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕੋਚ ਮਿਸਟਰ ਐਨ ਨੇ ਨਿੱਜੀ ਕਲਾਸਾਂ ਦੀ ਪੇਸ਼ਕਸ਼ ਕੀਤੀ ਸੀ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਜਗਮੀਤ ਸਿੰਘ ਨੇ ਕਿਹਾ ਕਿ ਬੱਚੇ ਹੋਣ ਸਮੇਂ ਉਹ ਇਸ ਘਟਨਾ ਤੋਂ ਬੇਹੱਦ ਸ਼ਰਮਿੰਦੇ ਸੀ ਕਿ ਇਹ ਉਨ੍ਹਾਂ ਨਾਲ ਕੀ ਵਾਪਰਿਆ ਪਰ ਉਦੋਂ ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ। ਜਗਮੀਤ ਸਿੰਘ ਨੇ ਕਿਹਾ ਕਿ ਘਟਨਾ ਤੋਂ ਤਕਰੀਬਨ 10 ਸਾਲਾਂ ਬਾਅਦ ਉਨ੍ਹਾਂ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤੇ ਉਸ ਨੇ ਅੱਗੋਂ ਜਗਮੀਤ ਨੂੰ ਹੌਸਲਾ ਦਿੱਤਾ। ਐਨਡੀਪੀ ਲੀਡਰ ਨੇ ਕਿਹਾ ਕਿ ਇਹ ਪਹਿਲਾ ਮੌਕਾ ਸੀ ਜਦ ਕਿਸੇ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਸ ਵਿੱਚ ਉਸ ਦਾ ਕੋਈ ਦੋਸ਼ ਨਹੀਂ। ਜਗਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਜਾਪਦਾ ਕਿ ਉਸ ਕੋਚ ਨੂੰ ਕਦੇ ਸਜ਼ਾ ਮਿਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹੋ ਘਟਨਾ ਦਾ ਮੈਨੂੰ ਸਦਾ ਪਛਤਾਵਾ ਰਹੇਗਾ ਕਿ ਉਹ ਆਪਣੇ ਕੋਚ ਦੇ ਜਿਊਂਦੇ ਹੋਏ ਕਦੇ ਕਿਉਂ ਨਹੀਂ ਬੋਲ ਸਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਤਾਬ ਉਨ੍ਹਾਂ ਵਰਗੇ ਹੋਰਾਂ ਨੂੰ ਉਤਸ਼ਾਹਤ ਕਰੇਗੀ ਕਿ ਆਪਣੇ ਨਾਲ ਹੋਣ ਵਾਲੇ ਗ਼ਲਤ ਵਤੀਰੇ ਖ਼ਿਲਾਫ਼ ਬੋਲਣਾ ਚਾਹੀਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget