ਪੜਚੋਲ ਕਰੋ

US Canada Conflict: ਅਮਰੀਕਾ-ਕੈਨੇਡਾ ਵਿਵਾਦ 'ਤੇ ਜਗਮੀਤ ਸਿੰਘ ਨੇ ਲਲਕਾਰਿਆ ਟਰੰਪ, ਕਿਹਾ- ਵਿਕਾਊ ਨਹੀਂ ਸਾਡਾ ਦੇਸ਼ ਜੇ ਕੁਝ ਕੀਤਾ ਤਾਂ....

ਜਗਮੀਤ ਸਿੰਘ ਨੇ ਕਿਹਾ ਕਿ ਜੇ ਅਮਰੀਕਾ ਕੈਨੇਡਾ 'ਤੇ ਟੈਰਿਫ ਲਗਾਉਂਦਾ ਹੈ ਤਾਂ ਅਸੀਂ ਵੀ ਜਵਾਬੀ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ, "ਜੇ ਡੋਨਾਲਡ ਟਰੰਪ ਸੋਚਦਾ ਹੈ ਕਿ ਤੁਸੀਂ ਸਾਡੇ ਨਾਲ ਲੜ ਸਕਦੇ ਹੋ, ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ (Jagmeet Singh) ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੂੰ ਕੈਨੇਡਾ ਨੂੰ ਆਪਣੇ ਨਾਲ ਜੋੜਨ ਦੀ ਯੋਜਨਾ 'ਤੇ ਸਖ਼ਤ ਚੇਤਾਵਨੀ ਦਿੱਤੀ ਹੈ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤੇ ਇੱਕ ਵੀਡੀਓ ਵਿੱਚ ਕਿਹਾ, ਕੈਨੇਡੀਅਨਾਂ ਨੂੰ ਕੈਨੇਡੀਅਨ ਹੋਣ 'ਤੇ ਮਾਣ ਹੈ। ਸਾਨੂੰ ਆਪਣੇ ਦੇਸ਼ 'ਤੇ ਮਾਣ ਹੈ ਤੇ ਅਸੀਂ ਆਪਣੇ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਜੰਗ ਵਿੱਚ ਜਾਣ ਲਈ ਤਿਆਰ ਹਾਂ।"

ਜਗਮੀਤ ਸਿੰਘ ਨੇ ਕਿਹਾ ਕਿ ਮੇਰੇ ਕੋਲ ਡੋਨਾਲਡ ਟਰੰਪ ਲਈ ਇੱਕ ਸੁਨੇਹਾ ਹੈ। ਅਸੀਂ ਚੰਗੇ ਗੁਆਂਢੀ ਹਾਂ ਪਰ, ਜੇਕਰ ਤੁਸੀਂ ਕੈਨੇਡਾ ਨਾਲ ਲੜਾਈ ਚੁਣਦੇ ਹੋ - ਤਾਂ ਇਸਦੀ ਕੀਮਤ ਚੁਕਾਉਣੀ ਪਵੇਗੀ।

ਜਗਮੀਤ ਸਿੰਘ ਨੇ ਕਿਹਾ ਕਿ ਜੇ ਅਮਰੀਕਾ ਕੈਨੇਡਾ 'ਤੇ ਟੈਰਿਫ ਲਗਾਉਂਦਾ ਹੈ ਤਾਂ ਅਸੀਂ ਵੀ ਜਵਾਬੀ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ, "ਜੇ ਡੋਨਾਲਡ ਟਰੰਪ ਸੋਚਦਾ ਹੈ ਕਿ ਤੁਸੀਂ ਸਾਡੇ ਨਾਲ ਲੜ ਸਕਦੇ ਹੋ, ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਮੈਂ ਵਾਅਦਾ ਕੀਤਾ ਹੈ ਕਿ ਜੇ ਡੋਨਾਲਡ ਟਰੰਪ ਸਾਡੇ 'ਤੇ ਟੈਰਿਫ ਲਗਾਉਂਦਾ ਹੈ, ਤਾਂ ਸਾਨੂੰ ਵੀ ਉਸੇ ਤਰ੍ਹਾਂ ਜਵਾਬੀ ਟੈਰਿਫ ਲਗਾਉਣੇ ਚਾਹੀਦੇ ਹਨ। ਮੈਨੂੰ ਲੱਗਦਾ ਹੈ ਕਿ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਲੜ ਰਹੇ ਕਿਸੇ ਵੀ ਵਿਅਕਤੀ ਨੂੰ ਵੀ ਇਹੀ ਕਰਨਾ ਚਾਹੀਦਾ ਹੈ।"

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਵਿੱਚ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਬਾਰੇ ਕਈ ਵਾਰ ਗੱਲ ਕੀਤੀ ਹੈ। ਟਰੰਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ ਕਿ ਬਹੁਤ ਸਾਰੇ ਕੈਨੇਡੀਅਨ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣੇ ਕ੍ਰਿਸਮਸ 'ਤੇ ਉਸਨੇ ਕੈਨੇਡਾ ਦੇ ਅਮਰੀਕਾ ਦਾ ਹਿੱਸਾ ਬਣਨ ਦੇ ਫਾਇਦਿਆਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਟੈਕਸਾਂ ਵਿੱਚ 60 ਪ੍ਰਤੀਸ਼ਤ ਤੋਂ ਵੱਧ ਦੀ ਕਟੌਤੀ ਕੀਤੀ ਜਾਵੇਗੀ, ਉਨ੍ਹਾਂ ਦੇ ਕਾਰੋਬਾਰ ਤੁਰੰਤ ਦੁੱਗਣੇ ਹੋ ਜਾਣਗੇ

ਇਸ ਦੇ ਨਾਲ ਹੀ, ਇਸ ਮਹੀਨੇ ਦੇ ਸ਼ੁਰੂ ਵਿੱਚ ਜਸਟਿਨ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ, ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ ਅਮਰੀਕਾ ਦਾ ਹਿੱਸਾ ਬਣਾਉਣ ਦੀ ਗੱਲ ਕੀਤੀ। ਟਰੰਪ ਨੇ ਕਿਹਾ, "ਜੇ ਕੈਨੇਡਾ ਅਮਰੀਕਾ ਵਿੱਚ ਸ਼ਾਮਲ ਹੁੰਦਾ ਹੈ, ਤਾਂ ਕੋਈ ਟੈਰਿਫ ਨਹੀਂ ਹੋਵੇਗ, ਟੈਕਸ ਬਹੁਤ ਘੱਟ ਹੋਣਗੇ, ਅਤੇ ਉਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਖ਼ਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੋਣਗੇ ਜੋ ਉਨ੍ਹਾਂ ਨੂੰ ਲਗਾਤਾਰ ਘੇਰਦੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget