ਪੜਚੋਲ ਕਰੋ

ਜਗਮੀਤ ਸਿੰਘ ਵੱਲੋਂ ਚੋਣਾਂ ਬਾਰੇ ਵੱਡਾ ਐਲਾਨ

ਟੋਰੰਟੋ: ਪੂਰਬੀ ਬਰੈਂਪਟਨ ਤੋਂ ਸੰਸਦ ਮੈਂਬਰ ਰਾਜ ਗਰੇਵਾਲ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਕੈਨੇਡਾ ਦੀ ਤੀਜੀ ਵੱਡੀ ਸਿਆਸੀ ਧਿਰ ਦੇ ਲੀਡਰ ਤੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਜਗਮੀਤ ਸਿੰਘ ਨੇ ਗਰੇਵਾਲ ਦੀ ਥਾਂ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਰੱਦ ਕਰ ਦਿੱਤੀਆਂ ਹਨ। ਜਗਮੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਦੱਖਣੀ ਬਰਨਬੀਅ ਤੋਂ ਹੀ ਚੋਣ ਲੜੇਗਾ। ਸਬੰਧਤ ਖ਼ਬਰ: ਐਮਪੀ ਰਾਜ ਗਰੇਵਾਲ ਜੁਆਰੀ..? ਦਰਅਸਲ, ਰਾਜ ਗਰੇਵਾਲ ਦੇ ਅਸਤੀਫ਼ੇ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਸਨ ਕਿ ਜਗਮੀਤ ਸਿੰਘ ਹੁਣ ਬਰੈਂਪਟਨ ਤੋਂ ਚੋਣ ਲੜ ਸਕਦੇ ਹਨ। ਪਰ ਸ਼ੁੱਕਰਵਾਰ ਨੂੰ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ। ਇਹ ਵੀ ਪੜ੍ਹੋ: ਟਰੂਡੋ 'ਤੇ ਲੱਗੇ ਮੀਡੀਆ ਨੂੰ 600 ਮਿਲੀਅਨ ਡਾਲਰ 'ਰਿਸ਼ਵਤ' ਦੇਣ ਦੇ ਇਲਜ਼ਾਮ ਓਂਟਾਰੀਓ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਾਰੇ ਕਿਹਾ ਜਾਣ ਲੱਗਾ ਸੀ ਕਿ ਬਰੈਂਪਟਨ ਤੋਂ ਐਮਪੀ ਗਰੇਵਾਲ ਵੱਲੋਂ ਨਿਜੀ ਕਾਰਨਾਂ ਦੇ ਚੱਲਦੇ ਸਿਆਸਤ ਛੱਡਣ ਦੇ ਐਲਾਨ ਤੋਂ ਬਾਅਦ ਹੁਣ ਉਹ ਉਨ੍ਹਾਂ ਦੀ ਥਾਂ ਲੈਣ ਆ ਸਕਦੇ ਹਨ। ਗਰੇਵਾਲ ਕਰਕੇ ਹੀ ਜਗਮੀਤ ਨੇ ਚੋਣਾਂ ਲੜਣ ਬਰਨਬੀਅ ਗਏ ਸਨ ਤੇ ਹੁਣ ਉਨ੍ਹਾਂ ਦੀ ਘਰ ਵਾਪਸੀ ਦੇ ਕਿਆਸ ਲਾਏ ਜਾ ਰਹੇ ਸਨ ਪਰ ਜਗਮੀਤ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਬੁਰਨਬੇਅ ਤੋਂ ਹੀ ਚੋਣਾਂ ਲੜਨ ਦਾ ਐਲਾਨ ਕੀਤਾ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget