ਪੜਚੋਲ ਕਰੋ

ਕੈਨੇਡਾ 'ਚ ਗੈਂਗਵਾਰ ਦੀ ਭੇਟ ਚੜ੍ਹਿਆ ਪੰਜਾਬੀ ਨੌਜਵਾਨ

ਜਗਰਾਓਂ: ਐਬਟਸਫੋਰਡ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਵਿੱਚ 20 ਸਾਲਾ ਪੰਜਾਬੀ ਨੌਜਵਾਨ ਗਗਨ ਧਾਲੀਵਾਲ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਭੂਆ ਦਾ ਪੁੱਤ ਜ਼ਖ਼ਮੀ ਹੋ ਗਿਆ। ਇਸ ਘਟਨਾ ਮਗਰੋਂ ਐਬਟਸਫੋਰਡ ਪੁਲਿਸ ਗੈਂਗ ਹਿੰਸਾ ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁੜ ਸਰਗਰਮ ਹੋ ਗਈ ਹੈ।   ਗਗਨ ਧਾਲੀਵਾਲ ਜਗਰਾਓਂ ਨੇੜਲੇ ਪਿੰਡ ਅਗਵਾੜ ਲੋਪੋਂ ਨਾਲ ਸਬੰਧਤ ਸੀ। ਉਸ ਦੇ ਪਿਤਾ ਗੁਰਚਰਨ ਸਿੰਘ ਧਾਲੀਵਾਲ ਐਬਟਸਫੋਰਡ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਗਗਨ ਦੇ ਪਿਤਾ ਨੇ ਕਿਹਾ ਕਿ ਗੈਂਗ ਵਾਰ ਦੇ ਚੱਲਦਿਆਂ ਉਨ੍ਹਾਂ ਕੁਝ ਮਹੀਨੇ ਪਹਿਲਾਂ ਗਗਨ ਨੂੰ ਪੰਜਾਬ ਭੇਜ ਦਿੱਤਾ ਸੀ। ਉਹ ਅਜੇ ਕੁਝ ਦਿਨ ਪਹਿਲਾਂ ਹੀ ਵਾਪਸ ਕੈਨੇਡਾ ਆਇਆ ਸੀ। ਬੀਤੀ ਰਾਤ ਉਹ ਆਪਣੀ ਭੂਆ ਦੇ ਪੁੱਤ ਨਾਲ ਗੈਰਾਜ ਵਿੱਚ ਬੈਠਾ ਸੀ ਕਿ ਹਮਲਾਵਰਾਂ ਨੇ ਨੇੜਿਓਂ ਆ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਉਧਰ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੱਥ ਹਮਲਾਵਰਾਂ ਬਾਰੇ ਕੁਝ ਸੁਰਾਗ ਲੱਗੇ ਹਨ। ਗਗਨ ਦੀ ਛਾਤੀ ਵਿੱਚ ਲੱਗੀਆਂ ਦੋ ਗੋਲੀਆਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਜ਼ਖ਼ਮੀ 15 ਸਾਲਾ ਲੜਕੇ ਦੀ ਹਾਲਤ ਸਥਿਤ ਦੱਸੀ ਜਾਂਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Passenger Bus Fire: ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Embed widget