ਪੜਚੋਲ ਕਰੋ

ਕਸ਼ਮੀਰ ਮਸਲੇ 'ਤੇ ਜੇਹਾਦ ਦੀ ਤਿਆਰੀ, ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਸਰਗਰਮੀ ਤੇਜ਼

ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਾਰਾ ਚੜ੍ਹ ਗਿਆ ਹੈ। ਮੁਜ਼ਫਰਾਬਾਦ ‘ਚ ਸ਼ੁੱਕਰਵਾਰ ਨੂੰ ਅੱਤਵਾਦੀ ਗੁੱਟ ਜੈਸ਼-ਏ-ਮੁਹਮੰਦ ਦੇ ਸਮਰੱਥਕਾਂ ਨੇ ਭਾਰਤ ਵਿਰੋਧ ਪ੍ਰਦਰਸ਼ਨ ਕੀਤਾ।

ਮੁਜ਼ੱਫਰਾਬਾਦ: ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਾਰਾ ਚੜ੍ਹ ਗਿਆ ਹੈ। ਮੁਜ਼ਫਰਾਬਾਦ ‘ਚ ਸ਼ੁੱਕਰਵਾਰ ਨੂੰ ਅੱਤਵਾਦੀ ਗੁੱਟ ਜੈਸ਼-ਏ-ਮੁਹਮੰਦ ਦੇ ਸਮਰੱਥਕਾਂ ਨੇ ਭਾਰਤ ਵਿਰੋਧ ਪ੍ਰਦਰਸ਼ਨ ਕੀਤਾ। ਵੀਡੀਓ ਮੁਤਾਬਕ ਭਾਰਤ ਖਿਲਾਫ ਜੇਹਾਦ ਸ਼ੁਰੂ ਕਰਨ ਦੇ ਮਕਸਦ ਨਾਲ ਅੱਤਵਾਦੀ ਸੰਗਠਨਾਂ ਨੂੰ ਫੇਰ ਤੋਂ ਇਕੱਠਾ ਕੀਤਾ ਜਾ ਰਿਹਾ ਹੈ। ਅੱਤਵਾਦੀ ਸਈਦ ਅਲਾਹੂਦੀਨ ਤੇ ਪਾਕਿਸਤਾਨ ਦੇ ਅਧਿਕਾਰੀ ਹਿਜਬੁਲ ਮੁਜਾਹਿਦੀਨ ਤੇ ਯੁਨਾਈਟਿਡ ਜੇਹਾਦ ਕੌਂਸਲ ਜਿਹੇ ਅੱਤਵਾਦੀ ਸੰਗਠਨਾਂ ਨੂੰ ਭੜਕਾ ਰਹੇ ਹਨ। ਸਲਾਹੂਦੀਨ ਹਿਜਬੁਲ ਦਾ ਸਰਗਨਾ ਹੈ। ਭਾਰਤ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਤੇ 35ਏ ਦੇ ਖ਼ਾਤਮੇ ਤੋਂ ਬਾਅਦ ਅੱਤਵਾਦੀਆਂ ‘ਚ ਹਰਕਤਾਂ ਤੇਜ਼ ਹੋ ਗਈਆਂ ਹਨ। ਹਿਜਬੁੱਲ ਸਮਰੱਥਕਾਂ ਨਾਲ ਸਾਬਕਾ ਅੱਤਵਾਦੀਆਂ ਨੇ ਵੀਰਵਾਰ ਨੂੰ ਮੁਜੱਫਰਾਬਾਦ ‘ਚ ਪ੍ਰੈੱਸ ਕਲੱਬ ਬਾਹਰ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤ ਖਿਲਾਫ ਜੇਹਾਦ ਸ਼ੁਰੂ ਕਰਨ ਦੀ ਗੱਲ ਵੀ ਕੀਤੀ। ਜੈਸ਼ ਸਮਰਥਕ ਖਾਲਿਦ ਸੈਫੁੱਲਾ ਨੇ ਭਾਰਤ ਖਿਲਾਫ ਆਪਣੇ ਨਫਰਤ ਭਰੇ ਭਾਸ਼ਣ ‘ਚ ਕਿਹਾ, “ਕੋਈ ਵੀ ਕਾਰਵਾਈ ਸ਼ਬਦਾਂ ਤੋਂ ਜ਼ਿਆਦਾ ਕੰਮ ਕਰਦੀ ਹੈ। ਮੇਰੇ ਦੋਸਤ, ਅਸੀਂ ਸਭ ਜੇਹਾਦ ਲਈ ਤਿਆਰ ਹਾਂ।” ਦੱਸ ਦਈਏ ਕਿ ਕਸ਼ਮੀਰ ਮਸਲੇ 'ਤੇ ਭਾਰਤ ਦੇ ਸਖਤ ਫੈਸਲੇ ਮਗਰੋਂ ਪਾਕਿਸਤਾਨ ‘ਚ ਅੱਤਵਾਦੀ ਖੁੱਲ੍ਹੇਆਮ ਰੈਲੀਆਂ ਕਰ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
Embed widget