ਪੜਚੋਲ ਕਰੋ

ਜੈਸ਼ ਉਲ ਹਿੰਦ ਨੇ ਦਿੱਲੀ ਧਮਾਕੇ ਦੀ ਜ਼ਿੰਮੇਵਾਰੀ ਲਈ, ਕ੍ਰਾਇਮ ਬ੍ਰਾਂਚ ਤੇ NIA ਦੀ ਜਾਂਚ ਜਾਰੀ

ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਟੀਮ ਨੇ ਅੱਜ ਸਵੇਰੇ ਇਜ਼ਰਾਇਲੀ ਦੂਤਾਵਾਸ ਦੇ ਨੇੜੇ ਉਸ ਥਾਂ ਦਾ ਦੌਰਾ ਕੀਤਾ, ਜਿੱਥੇ ਆਈਈਡੀ ਵਿਸਫੋਟ ਹੋਇਆ ਸੀ। ਜਿੱਥੇ ਆਈਡੀ ਵਿਸਫੋਟ ਹੋਇਆ ਸੀ।

ਨਵੀਂ ਦਿੱਲੀ: ਦਿੱਲੀ 'ਚ ਇਜ਼ਰਾਇਲੀ ਦੂਤਾਵਾਸ ਦੇ ਬਾਹਰ ਧਮਾਕੇ ਦੀ ਜਾਂਚ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ। ਨਵੇਂ-ਨਵੇਂ ਸੁਰਾਗ ਸਾਹਮਣੇ ਆਉਣ ਲੱਗੇ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ, ਕ੍ਰਾਇਮ ਬ੍ਰਾਂਚ 'ਤੇ NIA ਦੀ ਟੀਮ ਜਾਂਚ ਕਰ ਰਹੀ ਹੈ। ਇਸ ਦਰਮਿਆਨ ਜੈਸ਼ ਉਲ ਹਿੰਦ ਨਾਂਅ ਦੇ ਸੰਗਠਨ ਦਾ ਨਾਂਅ ਸਾਹਮਣੇ ਆਇਆ ਹੈ। ਜੈਸ਼ ਉਲ ਹਿੰਦ ਨੇ ਦਿੱਲੀ 'ਚ ਇਜ਼ਰਾਇਲੀ ਦੂਤਾਵਾਸ ਦੇ ਕੋਲ ਧਮਾਕੇ ਦੀ ਜ਼ਿੰਮਵਾਰੀ ਲਈ ਹੈ। ਹਾਲਾਂਕਿ ਇਹ ਕਿਸ ਤਰ੍ਹਾਂ ਦਾ ਸੰਗਠਨ ਹੈ, ਇਸ ਦੇ ਤਾਰ ਕਿਸ ਨਾਲ ਜੁੜੇ ਹਨ, ਕੀ ਇਹ ਕੋਈ ਸਲੀਪਰ ਸੈੱਲ ਹੈ, ਇਸ ਦੀ ਜਾਣਕਾਰੀ ਜਾਂਚ ਏਜੰਸੀਆਂ ਕੋਲ ਨਹੀਂ ਹੈ।

ਧਮਾਕੇ ਦਾ ਇਰਾਨੀ ਕਨੈਕਸ਼ਨ

ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਟੀਮ ਨੇ ਅੱਜ ਸਵੇਰੇ ਇਜ਼ਰਾਇਲੀ ਦੂਤਾਵਾਸ ਦੇ ਨੇੜੇ ਉਸ ਥਾਂ ਦਾ ਦੌਰਾ ਕੀਤਾ, ਜਿੱਥੇ ਆਈਈਡੀ ਵਿਸਫੋਟ ਹੋਇਆ ਸੀ। ਜਿੱਥੇ ਆਈਡੀ ਵਿਸਫੋਟ ਹੋਇਆ ਸੀ। ਟੀਮ ਵਿਸਫੋਟ ਦੀ ਜਾਂਚ ਕਰ ਰਹੀ ਹੈ ਤੇ ਇਸ ਸਬੰਧੀ ਸਬੂਤ ਇਕੱਠੇ ਕਰ ਰਹੀ ਹੈ। ਸੂਤਰਾਂ ਮੁਤਾਬਕ ਜਾਂਚ ਦੌਰਾਨ ਪੁਲਿਸ ਨੂੰ ਇਕ ਚਿੱਠੀ ਬਰਾਮਦ ਹੋਈ ਹੈ ਚਿੱਠੀ 'ਚ ਕਿਹਾ ਗਿਆ ਹੈ ਕਿ ਇਹ ਇਕ ਟ੍ਰੇਲਰ ਸੀ। ਇਸ 'ਚ ਦੋ ਇਰਾਨੀਆਂ ਦੀ ਹੱਤਿਆ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਤੇ ਜਾਂਚ ਏਜੰਸੀਆਂ ਕਈ ਥਾਵਾਂ 'ਤੇ ਜਾਂਚ ਲਈ ਜਾ ਰਹੀਆਂ ਹਨ। ਹਾਲ ਹੀ 'ਚ ਤੇਹਰਾਨ ਦੇ ਕਰੀਬ ਇਰਾਨ ਦੇ ਵੱਡੇ ਪਰਮਾਣੂ ਵਿਗਿਆਨਿਕ ਦੀ ਡ੍ਰੋਨ ਗਨ ਨਾਲ ਹੱਤਿਆ ਕੀਤੀ ਗਈ ਸੀ। ਇਰਾਨ ਇਸ ਲਈ ਇਜ਼ਰਾਇਲ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ।

ਲੈਟਰ 'ਚ ਕਿਹੜੇ ਦੋ ਇਰਾਨੀਆਂ ਦੀ ਹੱਤਿਆ ਦਾ ਜ਼ਿਕਰ

30 ਨਵੰਬਰ, 2020 ਨੂੰ ਇਰਾਨ ਇਕ ਪਰਮਾਣੂ ਵਿਗਿਆਨੀ ਦੀ ਡ੍ਰੋਨ ਅਟੈਕ 'ਚ ਹੱਤਿਆ ਹੋਈ ਸੀ। ਉਸ ਲਈ ਇਰਾਨ ਦੇ ਰਾਸ਼ਟਰਪਤੀ ਨੇ ਸਿੱਧੇ ਤੌਰ 'ਤੇ ਇਜ਼ਰਾਇਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਪਹਿਲਾਂ 2012 'ਚ ਇਜ਼ਰਾਇਲੀ ਰਾਜਨਾਇਕ ਦੀ ਕਾਰ 'ਤੇ ਜੋ ਹਮਲਾ ਹੋਇਆ ਸੀ ਉਸ 'ਚ ਵੀ ਤਾਰ ਇਰਾਨ ਨਾਲ ਜੋੜੇ ਪਾਏ ਗਏ ਸਨ। ਦਿੱਲੀ ਦੇ ਹੀ ਇਕ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਇਰਾਨ ਦੀ ਨਿਊਜ਼ ਏਜੰਸੀ ਦੇ ਲਈ ਕੰਮ ਕਰਦਾ ਸੀ।

2012 ਬੰਬ ਹਮਲੇ ਦੀ ਜਾਂਚ 'ਚ ਵੀ ਇਜ਼ਰਾਇਲ ਦੀ ਟੌਪ ਸੀਕ੍ਰੇਟ ਸਰਵਿਸ, ਮੋਸਾਦ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਤੇ ਭਾਰਤ ਦੀਆਂ ਖੁਫੀਆਂ ਏਜੰਸੀਆਂ ਦੀ ਮਦਦ ਕੀਤੀ ਸੀ। ਇੱਥੋਂ ਤਕ ਕਿਹਾ ਜਾਂਦਾ ਹੈ ਕਿ ਮੋਸਾਦ ਦੀ ਟਿਪ-ਆਫ ਤੋਂ ਹੀ ਕੇਸ ਕ੍ਰੈਕ ਕੀਤਾ ਗਿਆ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget