ਪੜਚੋਲ ਕਰੋ

ਕਸ਼ਮੀਰ 'ਚ ਤਣਾਅ ਮਗਰੋਂ ਪਾਕਿਸਤਾਨ 'ਚ ਵੀ ਹਿੱਲਜੁਲ

ਕਸ਼ਮੀਰ ਵਿੱਚ ਤਣਾਅ ਮਗਰੋਂ ਪਾਕਿਸਤਾਨ ਵਿੱਚ ਵੀ ਹਿੱਲਜੁਲ ਹੋਈ ਹੈ। ਅੱਜ ਹੰਗਮੀ ਹਾਲਤ ਵਿੱਚ ਪਾਕਿਸਤਾਨ ਦੀ ਨੈਸ਼ਨਲ ਸਕਿਊਰਟੀ ਕਮੇਟੀ ਨੇ ਬੈਠਕ ਕੀਤੀ। ਇਸ ਮਗਰੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਭਾਰਤ ਵੱਲੋਂ ਕੀਤੀ ਜਾ ਰਹੀ ਸਖਤੀ ਨਾਲ ਹਿੰਸਾ ਵਧੇਗੀ। ਇਸ ਨਾਲ ਪੂਰੇ ਖਿੱਤੇ ਦਾ ਮਾਹੌਲ ਵਿਗੜੇਗਾ।

ਇਸਲਾਮਾਬਾਦ: ਕਸ਼ਮੀਰ ਵਿੱਚ ਤਣਾਅ ਮਗਰੋਂ ਪਾਕਿਸਤਾਨ ਵਿੱਚ ਵੀ ਹਿੱਲਜੁਲ ਹੋਈ ਹੈ। ਅੱਜ ਹੰਗਮੀ ਹਾਲਤ ਵਿੱਚ ਪਾਕਿਸਤਾਨ ਦੀ ਨੈਸ਼ਨਲ ਸਕਿਊਰਟੀ ਕਮੇਟੀ ਨੇ ਬੈਠਕ ਕੀਤੀ। ਇਸ ਮਗਰੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਭਾਰਤ ਵੱਲੋਂ ਕੀਤੀ ਜਾ ਰਹੀ ਸਖਤੀ ਨਾਲ ਹਿੰਸਾ ਵਧੇਗੀ। ਇਸ ਨਾਲ ਪੂਰੇ ਖਿੱਤੇ ਦਾ ਮਾਹੌਲ ਵਿਗੜੇਗਾ। ਇਮਰਾਨ ਖ਼ਾਨ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ’ਤੇ ਭਾਰਤ ਤੇ ਪਾਕਿ ਵਿਚਾਲੇ ਲਗਾਤਾਰ ਵੱਧ ਰਿਹਾ ਤਣਾਅ ਖੇਤਰੀ ਟਕਰਾਅ ਪੈਦਾ ਕਰ ਸਕਦਾ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਸ ਮਾਮਲੇ ’ਚ ਦਖ਼ਲ ਦੇਣ। ਮੀਟਿੰਗ ਤੋਂ ਬਾਅਦ ਪਾਕਿ ਨੇ ਕਿਹਾ ਹੈ ਕਿ ਉਹ ਭਾਰਤ ਦੇ ਕਿਸੇ ਵੀ ‘ਹਮਲਾਵਰ ਰੁਖ਼’ ਦਾ ਜਵਾਬ ਦੇਣ ਲਈ ਤਿਆਰ ਹਨ। ਪਾਕਿ ਦਾ ਦਾਅਵਾ ਹੈ ਕਿ ਇਨ੍ਹਾਂ ਨਾਲ ਮਕਬੂਜ਼ਾ ਕਸ਼ਮੀਰ ਵਿੱਚ ਦੋ ਨਾਗਰਿਕ ਮਾਰੇ ਗਏ ਹਨ ਤੇ 11 ਫੱਟੜ ਹੋਏ ਹਨ। ਜਦਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਮੌਕੇ ਭਾਰਤ ਨਾਲ ਅਚਾਨਕ ਵਧੇ ਤਣਾਅ ਬਾਰੇ ਮੁਲਕ ਦੇ ਸਿਖ਼ਰਲੇ ਪ੍ਰਸ਼ਾਸਨਿਕ ਤੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਪੱਖ ਰੱਖੇ ਹਨ। ਇੱਕ ਟਵੀਟ ਵਿਚ ਖ਼ਾਨ ਨੇ ਕਿਹਾ ਹੈ ਕਿ ਕਸ਼ਮੀਰ ਦੇ ਲੋਕਾਂ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀਆਂ ਤਜਵੀਜ਼ਾਂ ਮੁਤਾਬਕ ਆਪਣੇ ਹੱਕਾਂ ਦੀ ਵਰਤੋਂ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸੁਰੱਖਿਆ ਦਾ ਰਾਹ ਕਸ਼ਮੀਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਵਿਚੋਂ ਨਿਕਲਦਾ ਹੈ। ਖ਼ਾਨ ਨੇ ਸਲਾਮਤੀ ਕੌਂਸਲ ਨੂੰ ਵੀ ਦਖ਼ਲ ਦੇਣ ਲਈ ਕਿਹਾ ਹੈ। ਪਾਕਿ ਨੇ ਇਸਲਾਮਿਕ ਤਾਲਮੇਲ ਸੰਗਠਨ ਨੂੰ ਕਸ਼ਮੀਰ ਮੁੱਦੇ ਦਾ ਨੋਟਿਸ ਲੈਣ ਲਈ ਕਿਹਾ ਹੈ। ਇਮਰਾਨ ਨੇ ਟਵਿੱਟਰ ’ਤੇ ਲਿਖਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਕਸ਼ਮੀਰ ਮੁੱਦਾ ਸੁਲਝਾਉਣ ਲਈ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ। ਹੁਣ ਸਹੀ ਸਮਾਂ ਹੈ ਕਿ ਟਰੰਪ ਦਖ਼ਲ ਦੇਣ ਕਿਉਂਕਿ ਕੰਟਰੋਲ ਰੇਖਾ ਨੇੜੇ ਤਣਾਅ ਵਧ ਰਿਹਾ ਹੈ ਤੇ ਸਥਿਤੀ ਬੇਹੱਦ ਖ਼ਰਾਬ ਹੈ। ਭਾਰਤੀ ਰੱਖਿਆ ਬਲ ਸਖ਼ਤ ਕਦਮ ਚੁੱਕ ਰਹੇ ਹਨ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget