ਪ੍ਰਸਿੱਧ ਇਤਿਹਾਸਕਾਰ, ਟਰੈਵਲਰ, ਪੱਤਰਕਾਰ ਤੇ ਲੇਖਕ ਜਾਨ ਮੌਰਿਸ ਦਾ ਦੇਹਾਂਤ
ਏਬੀਪੀ ਸਾਂਝਾ | 22 Nov 2020 10:10 AM (IST)
ਸ਼ੁੱਕਰਵਾਰ ਸਵੇਰ ਵੇਲਸ 'ਚ ਮੌਰਿਸ ਨੇ ਆਖਰੀ ਸਾਹ ਲਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ।
ਪ੍ਰਸਿੱਧ ਇਤਿਹਾਸਕਾਰ, ਟਰੈਵਲਰ, ਪੱਤਰਕਾਰ ਤੇ ਲੇਖਕ ਜਾਨ ਮੌਰਿਸ ਦਾ 94 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰ ਵੇਲਸ 'ਚ ਮੌਰਿਸ ਨੇ ਆਖਰੀ ਸਾਹ ਲਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਮੌਰਿਸ ਨੇ 30 ਤੋਂ ਵੱਧ ਕਿਤਾਬਾਂ ਲਿਖੀਆਂ ਸਨ। ਰੇਲਾਂ ਚਲਾਉਣ ਦੀ ਸਹਿਮਤੀ ਦੇ ਨਾਲ ਹੀ ਕਿਸਾਨਾਂ ਦਾ ਅਲਟੀਮੇਟਮ, ਕੈਪਟਨ ਨੇ ਲਾਈ ਵਾਅਦਿਆਂ ਦੀ ਝੜੀ ਕਿਸਾਨਾਂ ਦੀ ਸਹਿਮਤੀ ਮਗਰੋਂ ਰੇਲਵੇ ਵੱਲੋਂ ਪੰਜਾਬ 'ਚ ਰੇਲ ਸੇਵਾ ਬਹਾਲ ਕਰਨ ਨੂੰ ਹਰੀ ਝੰਡੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ