ਪੜਚੋਲ ਕਰੋ

ਅਮਰੀਕਾ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਬਣਨ ਵਾਲੀ ਹੈ ਜੇਨੇਟ ਯੇਲੇਨ, ਜਲਦੀ ਚੁੱਕੇਗੀ ਸਹੁੰ

ਅਮਰੀਕੀ ਸੈਨੇਟ ਨੇ ਉੱਘੇ ਅਰਥ ਸ਼ਾਸਤਰੀ ਜੇਨੇਟ ਯੇਲੇਨ ਦੇ ਅਮਰੀਕਾ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਬਣਨ ਦਾ ਰਾਹ ਸਾਫ ਕਰ ਦਿੱਤਾ ਹੈ।

ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਉੱਘੇ ਅਰਥ ਸ਼ਾਸਤਰੀ ਜੇਨੇਟ ਯੇਲੇਨ ਦੇ ਅਮਰੀਕਾ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਬਣਨ ਦਾ ਰਾਹ ਸਾਫ ਕਰ ਦਿੱਤਾ ਹੈ। ਸੈਨੇਟ ਵਿੱਚ ਸੋਮਵਾਰ ਨੂੰ ਪੁਸ਼ਟੀਕਰਣ ਸੁਣਵਾਈ ਦੌਰਾਨ ਯੇਲੇਨ ਦੇ ਸਮਰਥਨ ਵਿੱਚ 84 ਅਤੇ ਵਿਰੋਧ ਵਿੱਚ 15 ਵੋਟਾਂ ਪਈਆਂ। ਸੈਨੇਟ ਦੀਆਂ 100 ਸੀਟਾਂ ਚੋਂ ਡੈਮੋਕਰੇਟਸ ਅਤੇ ਰਿਪਬਲੀਕਨ ਪਾਰਟੀਆਂ ਕੋਲ 50-50 ਸੀਟਾਂ ਹਨ। ਉਪ ਰਾਸ਼ਟਰਪਤੀ ਕਮਲਾ ਹੈਰਿਸ ਸੰਸਦ ਦੇ ਇਸ ਉਪਰਲੇ ਸਦਨ ਦੀ ਸਪੀਕਰ ਹੈ ਅਤੇ ਉਨ੍ਹਾਂ ਦੀ ਵੋਟ ਡੈਮੋਕ੍ਰੇਟਸ ਨੂੰ ਇੱਥੇ ਵੜਤ ਦਿੰਦੀ ਹੈ। ਯੇਲੇਨ ਫੈਡਰਲ ਰਿਜ਼ਰਵ ਦਾ ਸਾਬਕਾ ਚੇਅਰਮੈਨ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਹੀ ਸਹੁੰ ਚੁੱਕੇਗੀ। ਯੇਲੇਨ ਦੇ ਨਾਂ ਦੀ ਸੈਨੇਟ ਵਲੋਂ ਪੁਸ਼ਟੀ ਉਹ ਰਾਸ਼ਟਰਪਤੀ ਜੋਅ ਬਾਇਡਨ ਦੀ ਕੈਬਨਿਟ 'ਚ ਤੀਜੀ ਅਜਿਹੇ ਮੰਤਰੀ ਹੈ, ਜਿਨ੍ਹਾਂ ਦੇ ਨਾਂ ਦੀ ਸੈਨੇਟ ਵਲੋਂ ਹੁਣ ਤਕ ਪੁਸ਼ਟੀ ਕੀਤੀ ਗਈ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਅਹੁੰਦੇ ਦੇ ਲਈ ਨਾਮਜ਼ਦ ਟੋਨੀ ਬਲਿੰਕੇਨ ਦੇ ਨਾਂ 'ਤੇ ਵੀ ਸੇਨੈਟ ਦੀ ਮੁਹਰ ਲੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋFarmers Parade Live: ਕਿਸਾਨਾਂ ਦੀ ਟਰੈਕਟਰ ਰੈਲੀ, ਆਊਟਰ ਰਿੰਗ ਰੋਡ 'ਤੇ ਮਾਰਚ ਕਰਨ ਲੱਗੇ ਕਿਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget