ਪੜਚੋਲ ਕਰੋ

60 ਸਾਲਾਂ 'ਚ ਸਭ ਤੋਂ ਤਾਕਤਵਰ ਤੂਫਾਨ 'ਹਗਿਬੀਸ' ਨਾਲ ਗੁਲਾਬੀ ਹੋਇਆ ਆਸਮਾਨ, 42 ਲੱਖ ਲੋਕ ਸੁਰੱਖਿਅਤ ਥਾਂ ਪਹੁੰਚਾਏ

ਜਾਪਾਨ ਦੇ ਟੋਕਿਓ ਵਿੱਚ 60 ਸਾਲਾਂ ਦੇ ਸਭ ਤੋਂ ਤਾਕਤਵਰ ਤੂਫਾਨ 'ਹਗਿਬੀਸ' ਦੇ ਪ੍ਰਭਾਵ ਕਾਰਨ ਅਸਮਾਨ ਦਾ ਰੰਗ ਗੁਲਾਬੀ ਅਤੇ ਜਾਮਨੀ ਹੋ ਗਿਆ ਹੈ। ਤੂਫਾਨ ਦੇ ਸ਼ਨੀਵਾਰ ਨੂੰ ਸਮੁੰਦਰੀ ਤਟ 'ਤੇ ਆਉਣ ਦਾ ਖ਼ਦਸ਼ਾ ਹੈ। ਇਸ ਤੋਂ ਪਹਿਲਾਂ ਹੀ ਸਮੁੰਦਰੀ ਕੰਢੇ ਦੇ ਇਲਾਕਿਆਂ ਵਿੱਚ ਤਬਾਹੀ ਨਜ਼ਰ ਆਉਣ ਲੱਗੀ ਹੈ। 180 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚਲ ਰਹੀਆਂ ਹਨ। ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਟੋਕਿਓ: ਜਾਪਾਨ ਦੇ ਟੋਕਿਓ ਵਿੱਚ 60 ਸਾਲਾਂ ਦੇ ਸਭ ਤੋਂ ਤਾਕਤਵਰ ਤੂਫਾਨ 'ਹਗਿਬੀਸ' ਦੇ ਪ੍ਰਭਾਵ ਕਾਰਨ ਅਸਮਾਨ ਦਾ ਰੰਗ ਗੁਲਾਬੀ ਅਤੇ ਜਾਮਨੀ ਹੋ ਗਿਆ ਹੈ। ਤੂਫਾਨ ਦੇ ਸ਼ਨੀਵਾਰ ਨੂੰ ਸਮੁੰਦਰੀ ਤਟ 'ਤੇ ਆਉਣ ਦਾ ਖ਼ਦਸ਼ਾ ਹੈ। ਇਸ ਤੋਂ ਪਹਿਲਾਂ ਹੀ ਸਮੁੰਦਰੀ ਕੰਢੇ ਦੇ ਇਲਾਕਿਆਂ ਵਿੱਚ ਤਬਾਹੀ ਨਜ਼ਰ ਆਉਣ ਲੱਗੀ ਹੈ। 180 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚਲ ਰਹੀਆਂ ਹਨ। ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਪ੍ਰਸ਼ਾਸਨ ਨੇ ਕਰੀਬ 42 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਫਿਲੀਪੀਨਜ਼ ਨੇ ਤੂਫਾਨ ਨੂੰ 'ਹਗਿਬੀਸ' ਦਾ ਨਾਂ ਦਿੱਤਾ ਹੈ। ਉੱਥੋਂ ਦੀ ਭਾਸ਼ਾ ਵਿੱਚ ਇਸ ਦਾ ਅਰਥ ‘ਰਫ਼ਤਾਰ’ ਹੁੰਦਾ ਹੈ। ਇਸ ਤੋਂ ਪਹਿਲਾਂ ਜਪਾਨ ਵਿੱਚ 1958 ਵਿਚ ਇਸੇ ਤਰ੍ਹਾਂ ਦੇ ਤੂਫਾਨ ਨੇ ਭਾਰੀ ਤਬਾਹੀ ਮਚਾਈ ਸੀ। ਉਦੋਂ 1200 ਲੋਕ ਮਾਰੇ ਗਏ ਸੀ ਅਤੇ ਹਜ਼ਾਰਾਂ ਬੇਘਰ ਹੋ ਗਏ ਸੀ।

ਹੁਣ ਤੇਜ਼ ਹਵਾਵਾਂ ਕਾਰਨ ਹੋਈ ਤਬਾਹੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਹਵਾ ਇੰਨੀ ਤੇਜ਼ ਹੈ ਕਿ ਸੜਕ 'ਤੇ ਕਈ ਵਾਹਨ ਪਲਟ ਗਏ ਅਤੇ ਇਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਤੂਫਾਨ ਦੇ ਕਾਰਨ ਜਾਪਾਨ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ।

ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰ ਲਿਆ ਗਿਆ ਹੈ। ਟੋਕਿਓ ਤੋਂ ਇਲਾਵਾ, 50,000 ਲੋਕਾਂ ਨੂੰ ਤੁਰੰਤ ਸ਼ਿਜੋਕਾ, ਗੁੰਮਾ ਤੇ ਚਿੱਬਾ ਤੋਂ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਉੱਧਰ ਜਾਪਾਨ ਦੇ ਦੱਸ ਪ੍ਰਾਂਤਾਂ ਤੋਂ ਕਰੀਬ 42 ਲੱਖ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ ਹੈ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget