ਪੜਚੋਲ ਕਰੋ
Advertisement
ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਭੁਚਾਲ ਦੇ ਝਟਕੇ, 6.0 ਮਾਪਿਆ ਗਈ ਤੀਬਰਤਾ
ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸਵੇਰੇ 8.14 ਵਜੇ ਉੱਤਰੀ-ਪੂਰਬੀ (ਐਨਐਨਈ) ਖੇਤਰ ਵਿੱਚ ਟੋਕਿਓ ਤੋਂ 407 ਕਿਲੋਮੀਟਰ ਉੱਤਰ ਵਿੱਚ ਮਹਿਸੂਸ ਕੀਤੇ ਗਏ।
ਟੋਕਿਓ: ਜਾਪਾਨ ਦੇ ਮਿਆਗੀ ਸੂਬੇ ਵਿਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਸੁਨਾਮੀ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭੂਚਾਲ ਸਵੇਰੇ ਤਕਰੀਬਨ 11.44 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ ਸੀ। ਇਸ ਦਾ ਕੇਂਦਰ 40 ਕਿਲੋਮੀਟਰ ਦੀ ਡੂੰਘਾਈ 'ਤੇ ਰਿਕਾਰਡ ਕੀਤਾ ਗਿਆ।
ਖ਼ਬਰ ਲਿਖੇ ਜਾਣ ਤੱਕ ਭੂਚਾਲ ਨਾਲ ਕਿਸੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। world coronavirus update: ਦੁਨੀਆ ਭਰ ਵਿੱਚ ਕੱਲ੍ਹ ਕੋਰੋਨਾ ਦੇ 3 ਲੱਖ ਨਵੇਂ ਕੇਸ ਆਏ, ਹੁਣ ਤੱਕ ਕੁਲ 2.86 ਕਰੋੜ ਸੰਕਰਮਿਤ ਹੋਏ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904An earthquake of magnitude 6.0 occurred at 08:14 am today, 407 km North North-East (NNE) of Tokyo, Japan: National Centre for Seismology (NCS) pic.twitter.com/z2jDidqH7j
— ANI (@ANI) September 12, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅੰਮ੍ਰਿਤਸਰ
ਦੇਸ਼
Advertisement