ਟੋਕਿਓ: ਜਾਪਾਨ ਦੇ ਮਿਆਗੀ ਸੂਬੇ ਵਿਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਸੁਨਾਮੀ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭੂਚਾਲ ਸਵੇਰੇ ਤਕਰੀਬਨ 11.44 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ ਸੀ। ਇਸ ਦਾ ਕੇਂਦਰ 40 ਕਿਲੋਮੀਟਰ ਦੀ ਡੂੰਘਾਈ 'ਤੇ ਰਿਕਾਰਡ ਕੀਤਾ ਗਿਆ।


ਖ਼ਬਰ ਲਿਖੇ ਜਾਣ ਤੱਕ ਭੂਚਾਲ ਨਾਲ ਕਿਸੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

world coronavirus update: ਦੁਨੀਆ ਭਰ ਵਿੱਚ ਕੱਲ੍ਹ ਕੋਰੋਨਾ ਦੇ 3 ਲੱਖ ਨਵੇਂ ਕੇਸ ਆਏ, ਹੁਣ ਤੱਕ ਕੁਲ 2.86 ਕਰੋੜ ਸੰਕਰਮਿਤ ਹੋਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904