ਪੜਚੋਲ ਕਰੋ

Shinzo Abe Death: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ ਦਾ ਦਿਹਾਂਤ, ਸੰਬੋਧਨ ਦੌਰਾਨ ਹੋਇਆ ਸੀ ਜਾਨਲੇਵਾ ਹਮਲਾ

ਨਹੀਂ ਰਹੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ

Shinzo Abe death: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ ਦਾ ਦਿਹਾਂਤ ਹੋ ਗਈ ਹੈ। ਜਾਪਾਨ ਦੇ ਨਿਊਜ਼ ਚੈਨਲ 'ਤੇ ਇਸ ਦੀ ਪੁਸ਼ਟੀ ਕੀਤੀ ਗਈ ਹੈ। ਰੈਲੀ  'ਚ ਸੰਬੋਧਨ ਦੌਰਾਨ ਉਹਨਾਂ  'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ , ਉਹਨਾਂ  'ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਸਨ। 

ਜ਼ਖ਼ਮੀ ਹਾਲਤ ਵਿੱਚ ਸ਼ਿੰਜੋ ਨੂੰ ਹਸਪਤਾਲ ਲਿਜਾਇਆ ਗਿਆ ਸੀ । ਸ਼ਿੰਜੋ ਆਬੇ ਉੱਪਰ ਜਿਸ ਵੇਲੇ ਹਮਲਾ ਹੋਇਆ, ਉਦੋਂ ਉਹ ਜਾਪਾਨ ਦੇ ਨਾਰਾ ਸ਼ਹਿਰ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਸੰਬੋਧਨ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸੇ ਵੇਲੇ ਹਮਲਾਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਜਾਪਾਨ ਦੇ ਮੀਡੀਆ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਉਹਨਾਂ ਨੂੰ ਦਿਲ ਦਾ ਦੌਰਾ ਵੀ ਪਿਆ। 

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਜੋ ਆਬੇ ਦੇ ਭਾਰਤ ਨਾਲ ਵੀ ਚੰਗੇ ਸਬੰਧ ਰਹੇ  ਇਸ ਘਟਨਾ ਦੀ ਜਾਪਾਨ ਵਿੱਚ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਹਮਲਾਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

1993  'ਚ ਪਹਿਲੀ ਵਾਰ ਸਾਂਸਦ ਬਣੇ ਸੀ ਸ਼ਿੰਜ਼ੋ

1993  'ਚ ਪਹਿਲੀ ਵਾਰ ਸ਼ਿੰਜ਼ੋ ਆਬੇ ਸਾਂਸਦ ਬਣੇ ਸਨ। 2005-06 ਤੱਕ ਉਹ ਜਾਪਾਨ ਦੇ ਕੈਬਨਿਟ ਚੀਫ ਸਕੱਤਰ ਰਹੇ ਅਤੇ 52 ਸਾਲ ਦੀ ਉਮਰ  'ਚ 2006-07 ਦੌਰਾਨ ਉਹ ਦੇਸ਼ ਦੇ ਸਭ ਤੋਂ ਯੁਵਾ ਪ੍ਰਧਾਨਮੰਤਰੀ ਰਹੇ। ਇਸ ਤੋਂ ਬਾਅਦ 2012 ਤੋਂ 2022 ਤੱਕ 8 ਸਾਲ ਪ੍ਰਧਾਨ ਮੰਤਰੀ ਰਹੇ। ਜਾਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਸ਼ਿੰਜ਼ੋ ਐਬੇ ਦੇ ਨਾਮ ਹੈ। 

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget