ਪੜਚੋਲ ਕਰੋ

ਇਸ ਮੁਲਕ 'ਚ ਲੋਕਾਂ ਨੂੰ ਵੰਡੇ ਜਾਂਦੇ ਫਰੀ ਘਰ!

ਓਕੁਟਾਮਾ: ਇਹ ਖ਼ਬਰ ਸੁਣਨ ‘ਚ ਬੇਸ਼ੱਕ ਕਿਸੇ ਅਫਵਾਹ ਜਾਂ ਕਿਸੇ ਘੁਟਾਲੇ ਤੋਂ ਘੱਟ ਨਹੀਂ ਲੱਗਦੀ ਪਰ ਇਹ ਸੱਚ ਹੈ ਕਿ ਜਾਪਾਨ ਦੇ ਓਕੁਟਾਮਾ ਸੂਬੇ ‘ਚ ਮੁਫਤ ਘਰ ਵੰਡੇ ਜਾ ਰਹੇ ਹਨ। ਦੋ ਮੰਜ਼ਲੇ ਘਰਾਂ ਵਿੱਚ ਕਾਫੀ ਥਾਂ ਹੈ ਤੇ ਨੇੜੇ ਦਾ ਵਾਤਾਵਰਨ ਵੀ ਕਾਫੀ ਸਾਫ ਸੁਥਰਾ ਹੈ। ਇਸ ਤੋਂ ਬਾਅਦ ਵੀ ਇੱਥੇ ਫਰੀ ਘਰ ਮਿਲ ਰਿਹਾ ਹੈ। ਦਰਅਸਲ, ਜਾਪਾਨ ਅਜੀਬ ਹੀ ਸਥਿਤੀ ਤੋਂ ਲੰਘ ਰਿਹਾ ਹੈ। ਜੀ ਹਾਂ, ਗੱਲ ਸਿਰਫ ਇਹ ਹੈ ਕਿ ਇਸ ਥਾਂ ‘ਤੇ ਲੋਕਾਂ ਦੀ ਆਬਾਦੀ ਘੱਟ ਹੈ ਤੇ ਰਹਿਣ ਲਈ ਘਰਾਂ ਦੀ ਗਿਣਤੀ ਵੱਧ ਹੈ। ਇਹ ਜਾਣਕਾਰੀ ਅਮਰੀਕੀ ਮੀਡੀਆ ਸੀਐਨਐਨ ‘ਚ ਪੁਲਤੀਜ਼ਰ ਸੈਂਟਰ ਦੇ ਹਵਾਲੇ ਤੋਂ ਛਪੀ ਹੈ। ਜਾਪਾਨ ਪਾਲਿਸੀ ਫੋਰਮ ਮੁਤਾਬਕ 2013 ‘ਚ 61 ਮਿਲੀਅਨ ਘਰ ਸਨ ਪਰ ਆਬਾਦੀ ਸਿਰਫ 52 ਮਿਲੀਅਨ ਸੀ। ਇਹ ਸਥਿਤੀ ਹੋਰ ਵੀ ਖ਼ਰਾਬ ਹੋ ਗਈ ਹੈ। ਨੈਸ਼ਨਲ ਇੰਸਟੀਚਿਊਟ ਆਫ ਪਾਪੂਲੇਸ਼ਨ ਐਂਡ ਸੋਸ਼ਲ ਸਿਕਊਰਟੀ ਮੁਤਾਬਕ 2065 ਤੱਕ ਜਾਪਾਨ ਦੀ ਆਬਾਦੀ 127 ਮਿਲੀਅਨ ਤੋਂ ਘੱਟ ਕੇ ਕਰੀਬ 88 ਮਿਲੀਅਨ ਹੋ ਜਾਵੇਗੀ। 2014 ‘ਚ ‘ਅਕਿਆ ਬੈਂਕ’ ਦਾ ਨਿਰਮਾਣ ਕੀਤਾ ਗਿਆ ਜੋ ਖਾਲੀ ਘਰਾਂ ਲਈ ਖਰੀਦਦਾਰ ਲੱਭਦੀ ਹੈ। ਉਨ੍ਹਾਂ ਲਈ ਕੁਝ ਸ਼ਰਤਾਂ ਵੀ ਤੈਅ ਕੀਤੀਆਂ ਜਾਂਦੀਆਂ ਹਨ। ਜਿਨ੍ਹਾਂ ਨੂੰ ਫਰੀ ਘਰ ਚਾਹੀਦਾ ਹੈ, ਉਨ੍ਹਾਂ ਦੀ ਉਮਰ 40 ਸਾਲ ਤੋਂ ਘੱਟ ਜਾਂ ਘੱਟ ਤੋਂ ਘੱਟ ਇੱਕ ਬੱਚੇ ਦੀ ਉਮਰ 18 ਸਾਲ ਜਾਂ 50 ਸਾਲ ਤੋਂ ਘੱਟ ਦਾ ਸਾਥੀ ਹੋਣਾ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਦੀ ਹੱਤਿਆ ਦੀ ਕੋਸ਼ਿਸ਼, ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਕੀਤਾ ਵੱਡਾ ਬਦਲਾਅ, ਟਰੰਪ ਪ੍ਰਸ਼ਾਸਨ ਦੀ ਸਖ਼ਤੀ ਤੋਂ ਹੈਰਾਨ ਰਹਿ ਗਏ ਲੋਕ!
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਕੀਤਾ ਵੱਡਾ ਬਦਲਾਅ, ਟਰੰਪ ਪ੍ਰਸ਼ਾਸਨ ਦੀ ਸਖ਼ਤੀ ਤੋਂ ਹੈਰਾਨ ਰਹਿ ਗਏ ਲੋਕ!
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
Embed widget