Japan Earthquake News: ਜਾਪਾਨ 'ਚ ਵੀਰਵਾਰ (28 ਦਸੰਬਰ) ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਦੇ ਕੁਰਿਲ ਟਾਪੂ ਵਿੱਚ ਆਏ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਹਾਲਾਂਕਿ ਅਧਿਕਾਰੀਆਂ ਮੁਤਾਬਕ ਅਜੇ ਤੱਕ ਸੁਨਾਮੀ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਪਿਛਲੇ 3 ਦਿਨਾਂ 'ਚ ਤੀਜੀ ਵਾਰ ਭੂਚਾਲ ਆਇਆ ਹੈ, ਜਿਸ ਕਾਰਨ ਲੋਕ ਦਹਿਸ਼ਤ 'ਚ ਹਨ।
Japan Earthquake: ਜਾਪਾਨ ‘ਚ ਭੂਚਾਲ ਨਾਲ ਕੰਬੀ ਧਰਤੀ, 6.3 ਦੀ ਤੀਬਰਤਾ ਨਾਲ ਆਇਆ ਭੂਚਾਲ
ABP Sanjha | 28 Dec 2023 04:01 PM (IST)
Japan Earthquake News: ਜਾਪਾਨ 'ਚ ਵੀਰਵਾਰ (28 ਦਸੰਬਰ) ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
Japan Earthquake