ਪੜਚੋਲ ਕਰੋ

Japan: ਜਾਪਾਨ 'ਚ ਰੂਹ ਕੰਬਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ 3 ਮੌਤਾਂ, ਹਮਲਾਵਰ ਨੇ ਪੁਲਿਸ ਵਾਲਿਆਂ ਨੂੰ ਬਣਾਇਆ ਨਿਸ਼ਾਨਾ

Japan News: ਜਾਪਾਨ 'ਚ ਵੀਰਵਾਰ ਨੂੰ ਗੋਲੀਬਾਰੀ ਦੇਖਣ ਨੂੰ ਮਿਲੀ। ਜਿਸ ਵਿੱਚ ਇੱਕ ਅਣਪਛਾਤੇ ਹਮਲਾਵਰ ਨੇ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ। ਜਾਪਾਨ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਤੌਰ 'ਤੇ ਬਹੁਤ ਘੱਟ ਹੁੰਦੀਆਂ ਹਨ।

Japan Shooting: ਜਾਪਾਨ ਦੇ ਇੱਕ ਪੇਂਡੂ ਖੇਤਰ ਵਿੱਚ ਵੀਰਵਾਰ (25 ਮਈ) ਨੂੰ ਗੋਲੀਬਾਰੀ ਅਤੇ ਚਾਕੂ ਮਾਰਨ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇੱਕ ਇਮਾਰਤ ਵਿੱਚ ਲੁਕ ਗਿਆ। ਘਟਨਾ ਮੱਧ ਜਾਪਾਨ ਦੇ ਨਾਗਾਨੋ ਇਲਾਕੇ ਦੀ ਹੈ।

ਜਾਪਾਨ ਦੀ ਸਰਕਾਰੀ ਨਿਊਜ਼ ਏਜੰਸੀ ਮੁਤਾਬਕ ਰਾਈਫਲ ਅਤੇ ਚਾਕੂ ਲੈ ਕੇ ਆਏ ਇਕ ਨਕਾਬਪੋਸ਼ ਨੇ ਚਾਰ ਲੋਕਾਂ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਹਮਲੇ ਤੋਂ ਬਾਅਦ ਹਮਲਾਵਰ ਮੌਕਾ ਪਾ ਕੇ ਨੇੜੇ ਦੀ ਇਮਾਰਤ 'ਚ ਲੁਕ ਗਿਆ। ਫਿਲਹਾਲ ਦੋਸ਼ੀ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਮੀਡੀਆ ਮੁਤਾਬਕ ਨਕਾਬਪੋਸ਼ ਹਮਲਾਵਰ ਨੇ ਇਕ ਔਰਤ ਦਾ ਪਿੱਛਾ ਕੀਤਾ ਅਤੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੇ ਮੌਕੇ 'ਤੇ ਪਹੁੰਚੀ ਪੁਲਿਸ 'ਤੇ ਵੀ ਹਮਲਾ ਕਰ ਦਿੱਤਾ। ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਮੁਲਜ਼ਮ ਇੱਕ ਘਰ ਵਿੱਚ ਲੁਕ ਗਏ। ਦੂਜੇ ਪਾਸੇ ਔਰਤ ਸਮੇਤ ਤਿੰਨੋਂ ਪੀੜਤਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੋ ਪੁਲਿਸ ਮੁਲਾਜ਼ਮਾਂ ਦੀ ਵੀ ਹੋਈ ਮੌਤ
ਘਟਨਾ ਤੋਂ ਬਾਅਦ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਦੋ ਪੁਲਿਸ ਕਰਮਚਾਰੀ ਵੀ ਮਾਰੇ ਗਏ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਚੱਲ ਰਿਹਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜ਼ਖਮੀ ਵਿਅਕਤੀ 'ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ ਸੀ ਜਾਂ ਉਸ ਨੂੰ ਗੋਲੀ ਮਾਰੀ ਗਈ ਸੀ। ਪੁਲਿਸ ਮੁਤਾਬਕ ਹਮਲਾ ਕਰਨ ਵਾਲੇ ਵਿਅਕਤੀ ਨੇ ਟੋਪੀ ਅਤੇ ਐਨਕ ਪਾਈ ਹੋਈ ਸੀ। ਜਦਕਿ ਉਸਦਾ ਚਿਹਰਾ ਮਾਸਕ ਨਾਲ ਢੱਕਿਆ ਹੋਇਆ ਸੀ। ਫਿਲਹਾਲ ਹਮਲਾਵਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਜਾਪਾਨ 'ਚ ਘੱਟ ਹੁੰਦੇ ਹਨ ਅਜਿਹੇ ਮਾਮਲੇ
ਇਹ ਮਾਮਲਾ ਜਾਪਾਨ ਲਈ ਵੀ ਹੈਰਾਨੀਜਨਕ ਹੈ ਕਿਉਂਕਿ ਇੱਥੇ ਹਰ ਕੋਈ ਬੰਦੂਕ ਨਹੀਂ ਰੱਖ ਸਕਦਾ। ਜਾਪਾਨ ਵਿੱਚ ਬੰਦੂਕ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਲਾਇਸੈਂਸ ਦਿੱਤੇ ਜਾਣ ਤੋਂ ਪਹਿਲਾਂ ਇੱਕ ਸਖ਼ਤ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਹੈ। ਅਜਿਹੇ 'ਚ ਜਾਪਾਨ 'ਚ ਗੋਲੀਬਾਰੀ ਦੀਆਂ ਘਟਨਾਵਾਂ ਘੱਟ ਹੀ ਦੇਖਣ ਨੂੰ ਮਿਲਦੀਆਂ ਹਨ।

ਟਾਪ ਹੈਡਲਾਈਨ

Nor’easter Storm: ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...
ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget