ਪੜਚੋਲ ਕਰੋ

ਜਾਪਾਨੀ Baba Vanga ਦੀ ਜਵਾਲਾਮੁਖੀ ਵਿਸਫੋਟ ਦੀ ਭਵਿੱਖਬਾਣੀ ਹੋਈ ਸੱਚ! ਜਾਪਾਨ 'ਚ ਵਾਪਰ ਰਹੀਆਂ ਨੇ ਡਰਾਉਣੀਆਂ ਘਟਨਾਵਾਂ!

ਬਾਬਾ ਵਾਂਗਾ ਵੱਲੋਂ ਕੀਤੀਆਂ ਜ਼ਿਆਦਾਤਰ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਮੰਨੀ ਜਾਂਦੀਆਂ ਹਨ। ਆਪਣੀ ਜ਼ਿੰਦਗੀ ਦੌਰਾਨ ਉਨ੍ਹਾਂ ਨੇ ਖਾਸ ਕਰਕੇ ਕੁਦਰਤੀ ਆਪਦਾਵਾਂ ਬਾਰੇ ਕਈ ਅਨੁਮਾਨ ਲਗਾਏ, ਜਿਨ੍ਹਾਂ ਵਿੱਚੋਂ ਕੁਝ ਹਕੀਕਤ ਵੀ ਬਣ ਚੁੱਕੇ ਹਨ।

ਆਧੁਨਿਕ ਯੁੱਗ ਵਿੱਚ ਦੁਨੀਆਂ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਹੀ ਹੈ। ਵਿਗਿਆਨ ਅਤੇ ਟੈਕਨੋਲੋਜੀ ਨੇ ਮਨੁੱਖੀ ਜੀਵਨ ਨੂੰ ਕਾਫੀ ਆਸਾਨ ਬਣਾ ਦਿੱਤਾ ਹੈ। ਪਰ ਇਨ੍ਹਾਂ ਸਭ ਦੇ ਬਾਵਜੂਦ ਅਜੇ ਤੱਕ ਅਜਿਹੀ ਕੋਈ ਟੈਕਨੋਲੋਜੀ ਨਹੀਂ ਬਣੀ ਜੋ ਭਵਿੱਖ ਦਿਖਾ ਸਕੇ ਜਾਂ ਭਵਿੱਖ ਬਾਰੇ ਦੱਸ ਸਕੇ।

ਪਰ ਕੁਝ ਭਵਿੱਖਬੀਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਇਹ ਦਾਅਵਾ ਕਰਦੇ ਹਨ ਕਿ ਉਹ ਭਵਿੱਖ ਦੇਖ ਸਕਦੇ ਹਨ। ਇਨ੍ਹਾਂ ਵਿਚੋਂ ਹੀ ਇੱਕ ਸੀ ਬਲਗੇਰੀਆ ਦੀ Baba Vanga, ਜਿਸ ਨੇ ਆਪਣੇ ਜੀਵਨ ਦੌਰਾਨ ਕਈ ਤਰ੍ਹਾਂ ਦੀਆਂ ਭਵਿੱਖਬਾਣੀਆਂ ਕੀਤੀਆਂ ਸਨ।

ਜਾਪਾਨੀ ‘ਬਾਬਾ ਵਾਂਗਾ’ ਦੀ ਭਵਿੱਖਬਾਣੀ

ਬਾਬਾ ਵਾਂਗਾ ਵੱਲੋਂ ਕੀਤੀਆਂ ਜ਼ਿਆਦਾਤਰ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਮੰਨੀ ਜਾਂਦੀਆਂ ਹਨ। ਆਪਣੀ ਜ਼ਿੰਦਗੀ ਦੌਰਾਨ ਉਨ੍ਹਾਂ ਨੇ ਖਾਸ ਕਰਕੇ ਕੁਦਰਤੀ ਆਪਦਾਵਾਂ ਬਾਰੇ ਕਈ ਅਨੁਮਾਨ ਲਗਾਏ, ਜਿਨ੍ਹਾਂ ਵਿੱਚੋਂ ਕੁਝ ਹਕੀਕਤ ਵੀ ਬਣ ਚੁੱਕੇ ਹਨ।

ਇਹੋ ਜਿਹੇ ਸਮੇਂ ‘ਜਾਪਾਨੀ ਬਾਬਾ ਵਾਂਗਾ’ ਦੇ ਨਾਂ ਨਾਲ ਇੱਕ ਨਵਾਂ ਚਿਹਰਾ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਵਿੱਚ ਹੈ।

ਅਸਲ ਵਿਚ, ਜਾਪਾਨ ਦੇ ਕਲਾਕਾਰ ਤੇ ਮੰਗਾ ਕਾਮਿਕ ਲੇਖਕ ਰਿਓ ਤਾਤ੍ਸੁਕੀ ਨੇ ਆਪਣੀ ਕਿਤਾਬ “The Future I Saw” ਵਿੱਚ 5 ਜੁਲਾਈ 2025 ਲਈ ਜਾਪਾਨ ਵਿੱਚ ਇੱਕ ਵੱਡੀ ਕੁਦਰਤੀ ਆਪਦਾ ਦੀ ਭਵਿੱਖਬਾਣੀ ਕੀਤੀ ਸੀ। ਉਨ੍ਹਾਂ ਮੁਤਾਬਕ ਸਮੁੰਦਰ-ਤਲ ਹੇਠੋਂ ਆਉਣ ਵਾਲੀ ਇਹ ਸੁਨਾਮੀ 2011 ਦੀ ਤੋਹੋਕੂ ਤ੍ਰਾਸਦੀ ਨਾਲੋਂ ਵੀ ਗੰਭੀਰ ਸਾਬਤ ਹੋ ਸਕਦੀ ਹੈ।

ਸੱਚ ਸਾਬਤ ਹੋ ਰਹੀ ਹੈ ਭਵਿੱਖਬਾਣੀ

ਜਾਪਾਨੀ ਬਾਬਾ ਵਾਂਗਾ ਦੀ ਕੀਤੀ ਭਵਿੱਖਬਾਣੀ ਹੁਣ ਸੱਚ ਹੋਂਦ ਵਿੱਖਾ ਰਹੀ ਹੈ। ਅਸਲ ਵਿੱਚ ਜਾਪਾਨ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾ ਤੇ ਤੂਫਾਨ ਦਾ ਕਹਿਰ ਜਾਰੀ ਹੈ। ਹਵਾ ਇੰਨੀ ਤੇਜ਼ ਹੈ ਕਿ ਲੋਕ ਸਿੱਧੇ ਖੜੇ ਵੀ ਨਹੀਂ ਹੋ ਪਾ ਰਹੇ। ਕਈ ਥਾਵਾਂ ‘ਤੇ ਭਾਰੀ ਵਰਖਾ ਕਾਰਨ ਹੜ੍ਹ ਵਰਗੀਆਂ ਸਥਿਤੀਆਂ ਬਣ ਗਈਆਂ ਹਨ। ਇਸਦੇ ਨਾਲ ਹੀ ਰਿਓ ਵੱਲੋਂ ਕੀਤੀ ਗਈ ਜਵਾਲਾਮੁਖੀ ਵਿਸਫੋਟ ਦੀ ਭਵਿੱਖਬਾਣੀ ਵੀ ਸੱਚ ਸਾਬਤ ਹੋ ਚੁੱਕੀ ਹੈ।

ਜਵਾਲਾਮੁਖੀ ਵਿਸਫੋਟ ਦੀ ਘਟਨਾ ਹੋਈ ਸੱਚ

ਅਸਲ ਵਿਚ ਉੱਤਰੀ ਅਮਰੀਕਾ ਦੇ ਹਵਾਈ ਟਾਪੂ ਸਮੂਹ ਵਿੱਚ ਇੱਕ ਜਵਾਲਾਮੁਖੀ ਦੇ ਫਟਣ ਦੀ ਘਟਨਾ ਵਾਪਰੀ ਹੈ। ਇਹ ਵਿਸਫੋਟ ਹਵਾਈ ਦੇ ਬਿਗ ਆਇਲੈਂਡ ‘ਤੇ ਸਥਿਤ ਮਾਊਂਟ ਕਿਲਾਉਆ ‘ਚ ਹੋਇਆ। ਇਸ ਜਵਾਲਾਮੁਖੀ ‘ਚੋਂ ਲਗਾਤਾਰ 9 ਘੰਟਿਆਂ ਤੱਕ ਲਾਵਾ ਨਿਕਲਦਾ ਰਿਹਾ, ਜੋ ਕਿ 1200 ਫੁੱਟ ਉੱਚਾਈ ਤੱਕ ਚੜ੍ਹ ਰਿਹਾ ਸੀ।

ਜਾਪਾਨੀ ਕਲਾਕਾਰ ਰਿਓ ਤਾਤਸੁਕੀ ਦੀਆਂ ਭਵਿੱਖਬਾਣੀਆਂ ਬਣ ਰਹੀਆਂ ਨੇ ਚਰਚਾ ਦਾ ਕੇਂਦਰ

ਜਾਪਾਨੀ ਕਲਾਕਾਰ ਰਿਓ ਤਾਤਸੁਕੀ ਨੇ ਆਪਣੀ ਕਿਤਾਬ ਵਿੱਚ ਕਈ ਤਰ੍ਹਾਂ ਦੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਕੁਝ ਹੁਣ ਤੱਕ ਸੱਚ ਸਾਬਤ ਵੀ ਹੋ ਚੁੱਕੀਆਂ ਹਨ। ਹਾਲਾਂਕਿ, ਇਸ ਕਿਤਾਬ ਵਿੱਚ ਦਰਜ ਸਾਰੀਆਂ ਭਵਿੱਖਬਾਣੀਆਂ ਉਨ੍ਹਾਂ ਦੇ ਸੁਪਨਿਆਂ 'ਤੇ ਆਧਾਰਿਤ ਹਨ।

ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਘਟਨਾ ਨਿਰਧਾਰਤ ਸਮੇਂ 'ਤੇ ਨਹੀਂ ਵਾਪਰਦੀ, ਤਾਂ ਉਸਦਾ ਚੱਕਰ 15 ਸਾਲਾਂ ਲਈ ਅੱਗੇ ਵੱਧ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਰਿਓ ਦੀਆਂ ਇਨ੍ਹਾਂ ਭਵਿੱਖਬਾਣੀਆਂ ਨੂੰ ਲੈ ਕੇ ਭਾਰੀ ਚਰਚਾ ਜਾਰੀ ਹੈ।

Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਲਓ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget