ਪੜਚੋਲ ਕਰੋ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਨੇ ਦਿੱਤਾ ਪਤਨੀ ਨੂੰ ਤਲਾਕ, ਪਰ ਬਰਕਾਰ ਰੱਖਣਗੇ ਰਿਸ਼ਤਾ

ਚੰਡੀਗੜ੍ਹ: ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਤੇ ਅਮੇਜ਼ਨ ਦੇ ਸੀਈਓ ਜੇਫ ਬੇਜ਼ੋਸ ਆਪਣੀ ਪਤਨੀ ਮੈਕੇਂਜ਼ੀ ਬੋਜ਼ੋਸ ਤੋਂ ਤਲਾਕ ਲੈ ਲਿਆ ਹੈ। ਦੋਵੇਂ ਇੱਕ-ਦੂਜੇ ਤੋਂ ਵੱਖ ਰਹਿ ਕੇ ਵੀ ਇਕੱਠੇ ਰਹਿਣਗੇ। ਦੋਵਾਂ ਨੇ ਆਪਣੇ ਤਲਾਕ ਸਬੰਧੀ ਟਵਿੱਟਰ 'ਤੇ ਬਿਆਨ ਜਾਰੀ ਕੀਤਾ ਹੈ। ਦੋਵਾਂ ਵੱਲੋਂ ਟਵਿੱਟਰ 'ਤੇ ਸਾਂਝੇ ਤੌਰ 'ਤੇ ਜਾਰੀ ਬਿਆਨ 'ਚ ਲਿਖਿਆ ਗਿਆ ਕਿ ਲੰਮਾ ਸਮਾਂ ਪ੍ਰੇਮ ਨਾਲ ਰਹਿਣ ਮਗਰੋਂ ਹੁਣ ਅਸੀਂ ਤਲਾਕ ਲੈਣ ਦਾ ਫੈਸਲਾ ਲਿਆ ਹੈ, ਪਰ ਅਸੀਂ ਚੰਗੇ ਦੋਸਤ ਬਣੇ ਰਹਾਂਗੇ। ਮੈਕੇਂਜ਼ੀ ਤੇ ਜੇਫ ਦੀ ਪਹਿਲੀ ਮੁਲਾਕਾਤ ਇੱਕ ਇੰਟਰਵਿਊ ਦੌਰਾਨ ਹੋਈ ਸੀ, ਜਿੱਥੇ ਜੇਫ ਇੰਟਰਵਿਊ ਲੈਣ ਪਹੁੰਚੇ ਸਨ। ਸਾਲ 1993 ਵਿੱਚ ਦੋਵਾਂ ਨੇ ਆਹ ਕਰ ਲਿਆ ਸੀ। ਜੇਫ ਤੇ ਮੈਕੇਂਜ਼ੀ ਨੇ ਦੇ ਚਾਰ ਬੱਚੇ ਹਨ, ਤਿੰਨ ਪੁੱਤਰ ਤੇ ਇੱਕ ਗੋਦ ਲਈ ਧੀ। ਵਿਆਹ ਤੋਂ ਅਗਲੇ ਹੀ ਸਾਲ ਜੇਫ ਨੇ ਅਮੇਜ਼ਨ ਦੀ ਸ਼ੁਰੂਆਤ ਕੀਤੀ ਸੀ। ਹਾਲ ਹੀ 'ਚ ਅਮੇਜ਼ਨ ਕੰਪਨੀ ਨੇ ਬਿਹਤਰੀਨ ਉਪਲਬਧੀ ਹਾਸਲ ਕੀਤੀ ਹੈ। ਅਮੇਜ਼ਨ ਨੇ ਮਾਇਕ੍ਰੋਸੌਫਟ ਨੂੰ ਪਛਾੜਦਿਆਂ ਦੁਨੀਆ ਦੀ ਸਭ ਤੋਂ ਵੱਧ ਕੀਮਤ ਵਾਲੀ ਕੰਪਨੀ ਬਣਨ ਦਾ ਮੁਕਾਮ ਹਾਸਲ ਕੀਤਾ ਹੈ। 54 ਸਾਲਾ ਜੇਫ ਨੇ 25 ਸਾਲ ਪਹਿਲਾਂ ਅਮੇਜ਼ਨ ਦੀ ਸ਼ੁਰੂਆਤ ਕੀਤੀ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget