ਪੜਚੋਲ ਕਰੋ

ਜੈਫ ਤੋਂ ਕਿਸੇ ਹੋਰ ਨੇ ਖੋਹਿਆ ਦੁਨੀਆ ਦਾ ਸਭ ਤੋਂ ਅਮੀਰ ਹੋਣ ਦਾ ਖਿਤਾਬ

ਐਮਜੌਨ ਦੇ ਸੀਈਓ ਜੈਫ ਬੇਜ਼ੋਸ ਹੁਣ ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਨਹੀਂ ਰਹੇ। ਉਨ੍ਹਾਂ ਦੀ ਥਾਂ ਹੁਣ ਕਿਸੇ ਹੋਰ ਨੇ ਲੈ ਲਈ ਹੈ। ਜੀ ਹਾਂ, ਵੀਰਵਾਰ ਨੂੰ ਕਾਰੋਬਾਰੀ ਘੰਟਿਆਂ ਤੋਂ ਬਾਅਦ ਜੈਫ ਨੇ ਦੁਨੀਆ ਦੇ ਸਭ ਤੋਂ ਅਮੀਰ ਹੋਣ ਦਾ ਖਿਤਾਬ ਗਵਾ ਦਿੱਤਾ ਹੈ।

ਨਵੀਂ ਦਿੱਲੀ: ਐਮਜੌਨ ਦੇ ਸੀਈਓ ਜੈਫ ਬੇਜ਼ੋਸ ਹੁਣ ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਨਹੀਂ ਰਹੇ। ਉਨ੍ਹਾਂ ਦੀ ਥਾਂ ਹੁਣ ਕਿਸੇ ਹੋਰ ਨੇ ਲੈ ਲਈ ਹੈ। ਜੀ ਹਾਂ, ਵੀਰਵਾਰ ਨੂੰ ਕਾਰੋਬਾਰੀ ਘੰਟਿਆਂ ਤੋਂ ਬਾਅਦ ਜੈਫ ਨੇ ਦੁਨੀਆ ਦੇ ਸਭ ਤੋਂ ਅਮੀਰ ਹੋਣ ਦਾ ਖਿਤਾਬ ਗਵਾ ਦਿੱਤਾ ਹੈ। ਇਸ ਦੌਰਾਨ ਐਮਜੌਨ ਦੇ ਸ਼ੇਅਰਾਂ ‘ਚ 7 ਫੀਸਦ ਦੀ ਗਿਰਾਵਟ ਆਈ। ਇਸ ਨਾਲ ਉਨ੍ਹਾਂ ਦੀ ਸੰਪਤੀ 103.9 ਡਾਲਰ ‘ਤੇ ਪਹੁੰਚ ਗਈ। ਦੱਸ ਦਈਏ ਕਿ ਹੁਣ ਪਹਿਲੇ ਨੰਬਰ ‘ਤੇ ਮਾਈਕ੍ਰੋਸੋਫਟ ਦੇ ਸੰਸਥਾਪਕ ਬਿੱਲ ਗੇਟਸ ਆ ਗਏ ਹਨ ਜਿਨ੍ਹਾਂ ਦੀ ਕੁੱਲ ਜਾਇਦਾਦ 105.7 ਅਮਰੀਕੀ ਡਾਲਰ ਹੈ। ਇਸ ਦੇ ਨਾਲ ਜੈਫ ਦੂਜੇ ਨੰਬਰ ‘ਤੇ ਆ ਗਏ ਹਨ। ਜੈਫ ਨੇ 16 ਜੁਲਾਈ, 1995 ‘ਚ ਆਪਣੀ ਕੰਪਨੀ ਦੀ ਸ਼ੁਰੂਆਤ ਕੀਤੀ ਸੀ। ਉਸ ਦੀ ਕੰਪਨੀ ਅੱਜ ਦੁਨੀਆ ਦੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀਆਂ ‘ਚ ਸ਼ਾਮਲ ਹੈ। ਜੈਫ ਦੀ ਕਮਾਈ 2018 ‘150 ਅਰਬ ਡਾਲਰ ਤੋਂ ਵੀ ਪਾਰ ਸੀ। ਜੈਫ ਤੋਂ ਕਿਸੇ ਹੋਰ ਨੇ ਖੋਹਿਆ ਦੁਨੀਆ ਦਾ ਸਭ ਤੋਂ ਅਮੀਰ ਹੋਣ ਦਾ ਖਿਤਾਬ ਜੇਕਰ ਗੱਲ ਕਰੀਏ ਜੈਫ ਦੀ ਪਹਿਲੀ ਨੌਕਰੀ ਦੀ ਤਾਂ ਉਨ੍ਹਾਂ ਨੇ ਮੈਕਡੋਨਡ ‘ਚ ਪਹਿਲੀ ਨੌਕਰੀ ਕੀਤੀ ਸੀ। ਉਸ ਸਮੇਂ ਉਹ 16 ਸਾਲ ਦਾ ਸੀ ਤੇ ਜ਼ਮੀਨ ‘ਤੇ ਡਿੱਗੇ ਕੈਚਪ ਸਾਫ ਕਰਦੇ ਸੀ। ਇਸ ਦੇ ਨਾਲ ਹੀ ਫੋਬਰਸ ਮੁਤਾਬਕ ਜੈਫ ਦੀ 103 ਅਰਬ ਡਾਲਰ ਦੀ ਜਾਇਦਾਦ ਹੈ। ਇਸ ਦੇ ਨਾਲ ਹੀ ਉਹ ਕੈਂਸਰ ਰਿਸਰਚ ਸੈਂਟਰ ਨੂੰ 40 ਮਿਲੀਅਨ ਡਾਲਰ ਡੋਨੇਟ ਕਰ ਚੁੱਕੇ ਹਨ। ਇਸ ਤੋਂ ਬਾਅਦ ਵੀ ਜੈਫ ਦਾ ਨਾਂ ਅਜੇ ਵੀ ਅਰਬਪਤੀ ਦਾਨਵੀਰਾਂ ‘ਚ ਲਿਸਟ ‘ਚ ਸ਼ਾਮਲ ਨਹੀਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget