ਪੜਚੋਲ ਕਰੋ

US Elections Result: ਜਾਣੋ ਹੁਣ ਤਕ ਟਰੰਪ ਤੇ ਬਾਇਡਨ ਨੇ ਕਿਹੜੇ-ਕਿਹੜੇ ਸੂਬਿਆਂ 'ਚ ਜਿੱਤ ਕੀਤੀ ਦਰਜ

ਇਲੈਕਟ੍ਰੋਲ ਵੋਟਾਂ ਦੀ ਗਿਣਤੀ 'ਚ ਬਾਇਡਨ ਨੂੰ 227 'ਤੇ ਟਰੰਪ ਨੂੰ 204 ਇਲੈਕ੍ਰੋਰਲ ਵੋਟ ਮਿਲੇ ਹਨ।

US Election Result: ਅਮਰੀਕਾ ਦੇ 2020 ਦੇ ਰਾਸ਼ਟਰਪਤੀ ਚੋਣਾਂ 'ਚ ਹੁਣ ਤਕ ਜੋ ਨਤੀਜੇ ਆਏ ਹਨ, ਉਸ ਮੁਤਾਬਕ ਕਈ ਥਾਂ ਰਾਸ਼ਟਰਪਤੀ ਡੌਨਾਲਡ ਟਰੰਪ 'ਤੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਵਿਚਾਲੇ ਕਾਂਟੇ ਦੀ ਟੱਕਰ ਹੈ। ਚੋਣਾਂ ਦਾ ਹੁਣ ਦਿਲਚਸਪ ਮੋੜ ਆ ਗਿਆ ਹੈ। ਇਲੈਕਟ੍ਰੋਲ ਵੋਟਾਂ ਦੀ ਗਿਣਤੀ 'ਚ ਬਾਇਡਨ ਨੂੰ 227 'ਤੇ ਟਰੰਪ ਨੂੰ 204 ਇਲੈਕ੍ਰੋਰਲ ਵੋਟ ਮਿਲੇ ਹਨ। ਹੁਣ ਤਕ ਡੋਨਾਲਡ ਟਰੰਪ ਤੇ ਜੋ ਬਾਇਡਨ ਨੇ ਕਿਹੜੇ-ਕਿਹੜੇ ਸੂਬਿਆਂ 'ਚ ਜਿੱਤ ਦਰਜ ਕੀਤੀ ਹੈ। ਇਸ ਸਮੇਂ ਤਕ ਅਮਰੀਕਾ ਦੇ 41 ਸੂਬਿਆਂ ਨੂੰ ਚੋਣਾਂਵੀ ਨਤੀਜੇ ਆ ਚੁੱਕੇ ਹਨ ਤੇ ਸਿਰਫ 9 ਸੂਬਿਆਂ ਦੇ ਨਤੀਜੇ ਆਉਣੇ ਬਾਕੀ ਹਨ। ਪੈਂਸਿਲਵੇਨੀਆ ਤੇ ਜੌਰਜੀਆ 'ਚ ਰਾਸ਼ਟਰਪਤੀ ਡੌਨਾਲਡ ਟਰੰਪ ਅੱਗੇ ਚੱਲ ਰਹੇ ਹਨ। ਹਾਲਾਂਕਿ ਇਸ ਸਮੇਂ ਵੀ ਜੋ ਬਾਇਡਨ ਤੇ ਟਰੰਪ ਦੇ ਵਿਚ ਕਾਂਟੇ ਦੀ ਟੱਕਰ ਚੱਲ ਰਹੀ ਹੈ ਤੇ ਜੋ ਬਾਇਡਨ ਬਹੁਮਤ ਦੇ ਅੰਕੜੇ ਤੋਂ ਸਿਰਫ 43 ਵੋਟਾਂ ਪਿੱਛੇ ਦਿਖਾਈ ਦੇ ਰਹੇ ਹਨ। ਟਰੰਪ ਨੇ ਕਿੰਨੇ ਸੂਬਿਆਂ 'ਚ ਜਿੱਤ ਦਰਜ ਕੀਤੀ ਟਰੰਪ ਨੇ ਫਲੋਰੀਡਾ, ਸਾਊਥ ਡਕੋਟਾ, ਮਿਸੌਰੀ, ਲੁਇਸਿਆਨਾ , ਨੇਬ੍ਰਾਸਕਾ, ਨੌਰਥ ਡਕੋਟਾ, ਅਰਕਾਂਸਸ, ਅਲਬਾਮਾ, ਮਿਸੀਸਿਪੀ, ਪਟਿਆਲਾ, ਓਕਲਾਹੋਮਾ, ਟੇਨੇਸੀ, ਕੇਂਟਕੀ, ਵੈਸਟ ਵਰਜੀਨੀਆ, ਵਿਯੋਮਿੰਗ, ਇੰਡਿਆਨਾ, ਟੈਕਸਾਸ, ਸਾਊਥ ਕੈਰੋਲਿਨਾ ਤੇ ਓਕਲਾ ਹੋਮਾ ਜਿੱਤ ਲਿਆ ਹੈ। ਬਾਇਡਨ ਨੇ ਕਿੰਨੇ ਸੂਬਿਆਂ 'ਚ ਜਿੱਤ ਦਰਜ ਕੀਤੀ ਬਾਇਡਨ ਨੇ ਵਰਜੀਨੀਆ, ਕੈਲੇਫੋਰਨੀਆ, ਕੋਲੋਰਾਡੋ, ਨਿਊ ਹੈਮਪਸ਼ਾਇਰ, ਡਿਸਟ੍ਰਿਕਟ ਆਫ ਕੋਲੰਬੀਆ, ਨਿਊਯਾਰਕ, ਡੇਲਾਵੇਅਰ, ਇਲਿਨੋਇਸ, ਮੈਰੀਲੈਂਡ, ਮੈਸਾਚੁਸੇਟਸ, ਨਿਊਜਰਸੀ ਤੇਰੋਡ ਆਇਲੈਂਡ ਜਿੱਤ ਲਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget