ਪੜਚੋਲ ਕਰੋ

ਜਿੱਤ ਦੇ ਕਰੀਬ ਪਹੁੰਚੇ ਬਾਇਡਨ ਨੇ ਕਿਹਾ, 'ਵਿਰੋਧੀਆਂ ਨੂੰ ਨਹੀਂ ਮੰਨਾਂਗਾ ਦੁਸ਼ਮਨ, ਸਭ ਦਾ ਰਾਸ਼ਟਰਪਤੀ ਬਣਾਂਗਾ'

ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਨੇ ਨਵਾਂ ਰਿਕਾਰਡ ਸਿਰਜਿਆ ਹੈ। ਉਹ ਅਮਰੀਕੀ ਇਤਿਹਾਸ 'ਚ ਪਹਿਲੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣ ਗਏ ਹਨ ਜਿੰਨ੍ਹਾਂ ਨੂੰ ਸਭ ਤੋਂ ਜ਼ਿਆਦਾ ਵੋਟ ਮਿਲੇ ਹਨ।

ਅਮਰੀਕੀ ਰਾਸ਼ਟਰਪਤੀ ਚੋਣਾਂ 'ਚ 270 ਦੇ ਜਾਦੂਈ ਅੰਕੜੇ ਦੇ ਕਰੀਬ ਪਹੁੰਚ ਰਹੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਨੇ ਦੱਸਿਆ ਕਿ ਕਿਹੋ ਜਿਹੇ ਰਾਸ਼ਟਰਪਤੀ ਹੋਣਗੇ। ਬਾਇਡਨ ਨੇ ਕਿਹਾ ਉਹ ਸਾਰੇ ਲੋਕਾਂ ਦੇ ਲੀਡਰ ਹੋਣਗੇ। ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਲਈ 270 ਜਾਂ ਜ਼ਿਆਦਾ ਇਲੈਕਟੋਰਲ ਵੋਟ ਹਾਸਲ ਕਰਨੇ ਹੁੰਦੇ ਹਨ। ਜੋ ਬਾਇਡਨ ਨੂੰ 253 ਜਦਕਿ ਡੌਨਾਲਡ ਟਰੰਪ ਨੂੰ 213 ਇਲੈਕਟੋਰਲ ਵੋਟ ਮਿਲੇ ਹਨ। ਬੁੱਧਵਾਰ ਇਕ ਰੈਲੀ 'ਚ ਬਾਇਡਨ ਨੇ ਕਿਹਾ 'ਅਸੀਂ ਡੈਮੋਕ੍ਰੇਟ ਦੇ ਰੂਪ 'ਚ ਪ੍ਰਚਾਰ ਕਰ ਰਹੇ ਹਾਂ। ਪਰ ਮੈਂ ਇਕ ਅਮਰੀਕੀ ਰਾਸ਼ਟਰਪਤੀ ਦੇ ਰੂਪ 'ਚ ਸ਼ਾਸਨ ਕਰੂੰਗਾ। ਰਾਸ਼ਟਰਪਤੀ ਦਾ ਅਹੁਦਾ ਪੱਖਪਾਤੀ ਨਹੀਂ ਹੋ ਸਕਦਾ। ਰਾਸ਼ਟਰਪਤੀ ਕਾਰਜਕਾਲ 'ਚ ਸਾਰੇ ਲੋਕਾਂ ਦੀ ਅਗਵਾਈ ਕਰਦਾ ਹੈ ਤੇ ਸਾਰੇ ਅਮਰੀਕੀਆਂ ਦੀ ਦੇਖਭਾਲ ਲਈ ਉੱਤਰਦਾਈ ਹੈ। ਸਾਨੂੰ ਆਪਣੇ ਵਿਰੋਧੀਆਂ ਨੂੰ ਦੁਸ਼ਮਨ ਦੇ ਰੂਪ 'ਚ ਮੰਨਣਾ ਬੰਦ ਕਰਨਾ ਹੋਵੇਗਾ। ਅਸੀਂ ਦੁਸ਼ਮਨ ਨਹੀਂ ਹਾਂ।'ਬਾਇਡਨ ਹੁਣ ਚੋਣ ਪ੍ਰਚਾਰ ਦੌਰਾਨ ਇਕ ਦੂਜੇ 'ਤੇ ਕੀਤੇ ਗਏ ਹਮਲੇ ਨੂੰ ਭੁੱਲ ਜਾਣਾ ਚਾਹੁੰਦੇ ਹਨ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਤਿੱਖੀ ਬਿਆਨਬਾਜ਼ੀ ਕੀਤੀ ਪਰ ਹੁਣ ਸਭ ਭੁੱਲ ਕੇ ਰਾਸ਼ਟਰ ਲਈ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਸਾਨੂੰ ਇਕ ਦੂਜੇ ਨੂੰ ਫਿਰ ਤੋਂ ਦੇਖਣਾ, ਇਕ ਦੂਜੇ ਨੂੰ ਫਿਰ ਤੋਂ ਸੁਣਨਾ ਤੇ ਸਨਮਾਨ ਕਰਨਾ ਹੋਵੇਗਾ। ਬਰਾਕ ਓਬਾਮਾ ਨੂੰ ਛੱਡਿਆ ਪਿੱਛੇ: ਅਮਰੀਕੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਪਰ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਨੇ ਨਵਾਂ ਰਿਕਾਰਡ ਸਿਰਜਿਆ ਹੈ। ਉਹ ਅਮਰੀਕੀ ਇਤਿਹਾਸ 'ਚ ਪਹਿਲੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣ ਗਏ ਹਨ ਜਿੰਨ੍ਹਾਂ ਨੂੰ ਸਭ ਤੋਂ ਜ਼ਿਆਦਾ ਵੋਟ ਮਿਲੇ ਹਨ। ਉਨ੍ਹਾਂ ਓਬਾਮਾ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਅਮਰੀਕੀ ਚੋਣਾਂ 'ਚ 2008 'ਚ ਓਬਾਮਾ ਨੂੰ 69,498,516 ਵੋਟ ਮਿਲੇ ਸਨ। ਓਬਾਮਾ ਸ਼ਾਸਨਕਾਲ 'ਚ ਉਪ ਰਾਸ਼ਟਰਪਤੀ ਰਹਿ ਚੁੱਕੇ ਬਾਇਡਨ ਨੇ ਹੁਣ ਤਕ ਰਿਕਾਰਡ 69,589,840 ਵੋਟ ਹਾਸਲ ਕਰ ਲਏ ਤੇ ਅਜੇ ਵੀ ਗਿਣਤੀ ਜਾਰੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget