ਪੜਚੋਲ ਕਰੋ

ਜੋ ਬਾਇਡਨ ਨੇ ਕੀਤਾ ਨਵੇਂ ਰਾਸ਼ਟਰੀ ਸੁਰੱਖਿਆ ਦਲ ਦਾ ਐਲਾਨ

ਬਾਇਡਨ ਨੇ ਸਾਬਕਾ ਵਿਦੇਸ਼ ਮੰਤਰੀ ਜੌਨ ਕੇਰੀ ਨੂੰ ਜਲਵਾਯੂ ਲਈ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਦੇ ਅਹੁਦੇ ਲਈ ਨੌਮੀਨੇਟ ਕਰਨ ਦਾ ਐਲਾਨ ਕੀਤਾ।

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਕੱਲ੍ਹ ਆਪਣੇ ਰਾਸ਼ਟਰੀ ਸੁਰੱਖਿਆ ਦਲ ਦਾ ਐਲਾਨ ਕੀਤਾ। ਜਿਸ ਵਿਚ ਮਹਿਲਾਵਾਂ ਸ਼ਾਮਲ ਹਨ। ਅਜਿਹਾ ਪਹਿਲੀ ਵਾਰ ਹੈ ਜਦੋਂ ਜਲਵਾਯੂ ਲਈ ਵਿਸ਼ੇਸ਼ ਦੂਤ ਨੂੰ ਰਾਸ਼ਟਰੀ ਸੁਰੱਖਿਆ ਪਰਿਸ਼ਦ ਦਾ ਹਿੱਸਾ ਬਣਾਇਆ ਜਾਵੇਗਾ।

ਬਾਇਡਨ ਚਾਹੁੰਦੇ ਹਨ ਕਿ ਐਂਟਨੀ ਬਿਲੰਕੇਨ ਨੂੰ ਵਿਦੇਸ਼ ਮੰਤਰੀ, ਇਲੇਜਾਂਦਰੋ ਮਾਇਰੋਕਮ ਨੂੰ ਗ੍ਰਹਿ ਮੰਤਰੀ, ਲਿੰਡਾ ਥਾਮਸ-ਗ੍ਰੀਨਫੀਲਡ ਨੂੰ ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਤੇ ਅਰਵਿਲ ਹੈਨਸ ਨੂੰ ਰਾਸ਼ਟਰੀ ਖੁਫੀਆ ਨਿਰਦੇਸ਼ਕ ਨਿਯੁਕਤ ਕੀਤਾ ਜਾਵੇ। ਹੈਨਸ ਇਸ ਅਹੁਦੇ ਦੇ ਲਈ ਨੌਮੀਨੇਟ ਹੋਣ ਵਾਲੀ ਪਹਿਲੀ ਮਹਿਲਾ ਹੋਵੇਗੀ।

ਬਾਇਡਨ ਨੇ ਸਾਬਕਾ ਵਿਦੇਸ਼ ਮੰਤਰੀ ਜੌਨ ਕੇਰੀ ਨੂੰ ਜਲਵਾਯੂ ਲਈ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਦੇ ਅਹੁਦੇ ਲਈ ਨੌਮੀਨੇਟ ਕਰਨ ਦਾ ਐਲਾਨ ਕੀਤਾ। ਕੇਰੀ ਰਾਸ਼ਟਰੀ ਸੁਰੱਖਿਆ ਪਰਿਸ਼ਦ 'ਚ ਇਸ ਅਹੁਦੇ ਤੇ ਬੈਠਣ ਵਾਲੇ ਪਹਿਲੇ ਅਧਿਕਾਰੀ ਹੋਣਗੇ। ਜੇਕ ਸੁਲਿਵਨ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੌਮੀਨੇਟ ਕੀਤਾ ਗਿਆ।

ਕਿਸਾਨਾਂ ਨੇ ਨਹੀਂ ਜਾਣ ਦਿੱਤੀ ਯਾਤਰੀ ਟਰੇਨ, ਅੱਧ ਵਿਚਾਲੇ ਉੱਤਰੀਆਂ ਸਵਾਰੀਆਂ

ਭਾਰਤੀ ਮੂਲ ਦੀ ਅਮਰੀਕੀ ਮਾਲਾ ਅਡਿਗਾ ਨੂੰ ਜ਼ਿਲ੍ਹਾ ਬਾਇਡਨ ਦੀ ਨੀਤੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਜਿਲ ਬਾਇਡਨ ਅਮਰੀਕਾ ਦੇ ਨਵੇਂ ਨੌਮੀਨੇਟ ਰਾਸ਼ਟਰਪਤੀ ਜੋ ਬਾਇਡਨ ਦੀ ਪਤਨੀ ਹੈ। ਜੋ ਬਾਇਡਨ ਦੇ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਜਿਲ ਦੇਸ਼ ਦੀ ਪਹਿਲੀ ਮਹਿਲਾ ਦੀ ਜ਼ਿੰਮੇਵਾਰੀ ਸੰਭਾਲੇਗੀ।

ਠੰਡ ਨੇ ਤੋੜੇ 17 ਸਾਲ ਦੇ ਰਿਕਾਰਡ, ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget