ਪੜਚੋਲ ਕਰੋ

ਜੌਨਸਨ ਐਂਡ ਜੌਨਸਨ ਨੇ ਰੋਕਿਆ ਕੋਰੋਨਾ ਵੈਕਸੀਨ ਟ੍ਰਾਇਲ, ਪਰੀਖਣ ਦੌਰਾਨ ਇਕ ਵਾਲੰਟੀਅਰ ਬਿਮਾਰ

ਵਾਲੰਟੀਅਰ ਦੀ ਬਿਮਾਰੀ ਨੂੰ ਕੰਪਨੀ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਦੇ ਕਲੀਨੀਕਲ ਅਤੇ ਸੁਰੱਖਿਆ ਨਾਲ ਜੁੜੇ ਡਾਕਟਰ ਤੋਂ ਇਲਾਵਾ ਸੁਤੰਤਰ ਡਾਟਾ ਮੌਨੀਟਰਿੰਗ ਬੌਰਡ ਮੁਲਾਂਕਣ ਕਰ ਰਹੇ ਹਨ।

Covid 19 Vaccine Update: ਕੋਰੋਨਾ ਵੈਕਸੀਨ ਨੂੰ ਲੈਕੇ ਵੱਡੀ ਖਬਰ ਆਈ ਹੈ। ਜੌਨਸਲ ਐਂਡ ਜੌਨਸਨ ਨੇ ਵਕਤੀ ਤੌਰ 'ਤੇ ਆਪਣੇ ਕੋਵਿਡ-19 ਵੈਕਸੀਨ ਦੇ ਮਨੁੱਖੀ ਪਰੀਖਣ ਨੂੰ ਰੋਕ ਦਿਤਾ ਹੈ। ਉਸ ਦਾ ਕਹਿਣਾ ਹੈ ਕਿ ਇਕ ਵਾਲੰਟੀਅਰ 'ਚ ਅਸਪਸ਼ਟ ਬਿਮਾਰੀ ਦੇ ਕਾਰਨ ਪਰੀਖਣ ਨੂੰ ਰੋਕਣਾ ਪਿਆ ਹੈ। ਜੌਨਸਨ ਐਂਡ ਜੌਨਸਨ ਕੰਪਨੀ ਨੇ ਕੋਰੋਨਾ ਵੈਕਸੀਨ 'ਤੇ ਚੱਲ ਰਹੇ ਟ੍ਰਾਇਲ ਨੂੰ ਇਕ ਸ਼ਖਸ ਦੇ ਬਿਮਾਰ ਹੋਣ ਤੋਂ ਬਾਅਦ ਰੋਕਣ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਕਿਹਾ ਕਿ ਟੈਸਟ 'ਚ ਸ਼ਾਮਲ ਹਰ ਸ਼ਖਸ ਦੀ ਸੁਰੱਖਿਆ ਸਾਡੀ ਪਹਿਲੀ ਜ਼ਿੰਮੇਵਾਰੀ ਹੈ ਲਿਹਾਜ਼ਾ ਕੁਝ ਦਿਨਾਂ ਲਈ ਟ੍ਰਾਇਲ ਰੋਕਿਆ ਜਾ ਰਿਹਾ ਹੈ।

ਜੌਨਸਨ ਐਂਡ ਜੌਨਸਨ ਨੂੰ ਰੋਕਣਾ ਪਿਆ ਪਰੀਖਣ:

ਉਸ ਨੇ ਦੱਸਿਆ ਵਾਲੰਟੀਅਰ ਦੀ ਬਿਮਾਰੀ ਨੂੰ ਕੰਪਨੀ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਦੇ ਕਲੀਨੀਕਲ ਅਤੇ ਸੁਰੱਖਿਆ ਨਾਲ ਜੁੜੇ ਡਾਕਟਰ ਤੋਂ ਇਲਾਵਾ ਸੁਤੰਤਰ ਡਾਟਾ ਮੌਨੀਟਰਿੰਗ ਬੌਰਡ ਮੁਲਾਂਕਣ ਕਰ ਰਹੇ ਹਨ।

ਕੇਂਦਰ ਤਕ ਪਹੁੰਚਿਆ ਕਿਸਾਨ ਅੰਦੋਲਨ ਦਾ ਸੇਕ, ਕਿਸਾਨਾਂ ਨੂੰ ਸਮਝਾਉਣ ਲਈ ਘੜੀ ਰਣਨੀਤੀ

ਇਸ ਤੋਂ ਪਹਿਲਾਂ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਜੌਨਸਨ ਐਂਡ ਜੌਨਸਨ ਦੀ ਕੋਵਿਡ-19 ਵੈਕਸੀਨ ਉਮੀਦਵਾਰ 'ਚ ਕੋਰੋਨਾ ਵਾਇਰਸ ਖਿਲਾਫ ਮਜਬੂਤ ਇਮਿਊਨ ਰਿਸਪੌਂਸ ਮਿਲਿਆ ਹੈ। ਇਹ ਦਾਅਵਾ ਸ਼ੁਰੂਆਤੀ ਅਤੇ ਮੱਧ ਦਰਜੇ ਦੇ ਮਨੁੱਖੀ ਪਰੀਖਣ ਤੋਂ ਬਾਅਦ ਕੀਤਾ ਗਿਆ ਸੀ। ਇਕ ਡੋਜ਼ ਨਾਲ ਸਾਰੇ 800 ਵਾਲੰਟੀਅਰਾਂ 'ਤੇ ਮਜਬੂਤ ਇਮਿਊਨ ਰਿਸਪੌਂਸ ਪੈਦਾ ਹੋਇਆ।

Lead Story- ਅਸੀਂ ਖੇਤਾਂ ਦੇ ਜਾਏ, ਸਰਕਾਰ ਨਾ ਸਮਝਾਏ

ਪਰੀਖਣ ਦੇ ਆਖਰੀ ਨਤੀਜੇ ਦੱਸਦੇ ਹਨ ਵੈਕਸੀਨ ਡੋਜ਼ ਇਮਿਊਨ ਰਿਸਪੌਂਸ ਪੈਦਾ ਕਰਦਾ ਹੈ ਤੇ ਸੁਰੱਖਿਅਤ ਹੋਣ ਦਾ ਵੀ ਪਤਾ ਲੱਗਾ। ਜਿਸ ਨਾਲ ਵੱਡੇ ਗਰੁੱਪ 'ਤੇ ਵੈਕਸੀਨ ਉਮੀਦਵਾਰ ਦੇ ਮਨੁੱਖੀ ਪਰੀਖਣ ਨੂੰ ਅੱਗੇ ਕੀਤਾ ਜਾ ਸਕੇ। ਜੁਲਾਈ 'ਚ ਬਾਂਦਰਾ ਤੇ ਜੇ ਐਂਡ ਜੇ ਦੇ ਸਿੰਗਲ ਡੋਜ਼ ਨਾਲ ਮਜਬੂਤ ਸੁਰੱਖਿਆ ਮਿਲਣ ਤੋਂ ਬਾਅਦ ਕੰਪਨੀ ਨੂੰ ਕਾਫੀ ਉਤਸ਼ਾਹ ਮਿਲਿਆ ਸੀ। ਉਸ ਨੇ ਅਮਰੀਕੀ ਸਰਕਾਰ ਦੀ ਮਦਦ ਨਾਲ ਕੋਰੋਨਾ ਵਾਇਰਸ ਇਨਫੈਕਸ਼ਨ ਖਿਲਾਫ ਸ਼ੁਰੂਆਤੀ-ਮੱਧ ਮਨੁੱਖੀ ਪਰੀਖਣ ਸ਼ੁਰੂ ਕੀਤਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget