ਪੜਚੋਲ ਕਰੋ

ਅਮਰੀਕਾ ’ਚ ਹੋਇਆ ਚੜ੍ਹਦੇ ਤੇ ਲਹਿੰਦੇ ਪੰਜਾਬ ਦਾ ਮੇਲ, ‘ਸਾਂਝਾ ਪੰਜਾਬ’ ਬਣਾਉਣ ਦੀ ਤਿਆਰੀ

ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਵਿਚਾਲੇ ਰਿਸ਼ਤਿਆਂ ਵਿਚਾਲੇ ਆਉਣ ਵਾਲੇ ਉਤਰਾਅ-ਚੜ੍ਹਾਅ ਵਿਚਾਲੇ ਜਿਸ ਤਰੀਕੇ ਨਾਲ ਇੱਥੇ ਰਹਿ ਕੇ ਕੁਝ ਲੋਕ ਦੋਸਤੀ ਦੀ ਪਹਿਲ ਕਰ ਰਹੇ ਹਨ ਉਸੇ ਤਰ੍ਹਾਂ ਹੁਮ ਵਿਦੇਸ਼ ਵਿੱਚ ਵੱਸਣ ਵਾਲੇ ਦੋਵਾਂ ਮੁਲਕਾਂ ਦੇ ਲੋਕ ਵੀ ਸਾਰਥਕ ਪਹਿਲ ਕਰ ਰਹੇ ਹਨ। ਦੋਵਾਂ ਮੁਲਕਾਂ ਦੇ ਲਹਿੰਦੇ ਤੇ ਚੜ੍ਹਦੇ ਪੰਜਾਬ ਤੋਂ 12,363 ਕਿਲੋਮੀਟਰ ਦੂਰ ਅਮਰੀਕਾ ਵਿੱਚ ਵੱਸ ਰਹੇ ਪੰਜਾਬੀਆਂ ਨੇ ‘ਸਾਂਝਾ ਪੰਜਾਬ’ ਬਣਾਉਣ ਦਾ ਬੀੜਾ ਚੁੱਕਿਆ ਹੈ। ਉਸ ਲਈ ਇੱਕ ਸਾਂਝੇ ਮੰਚ ਦਾ ਵੀ ਗਠਨ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਦੋਵੇਂ ਪੰਜਾਬ ਦੇ 25,03,440 ਲੋਕ ਰਹਿੰਦੇ ਹਨ। ਇਸ ਮੰਚ ਦਾ ਮਕਸਦ ਇਨ੍ਹਾਂ ਲੋਕਾਂ ਨੂੰ ਇੱਕੋ ਸਟੇਜ ’ਤੇ ਇਕੱਠਿਆਂ ਕਰਨਾ ਹੈ। ਇਸ ਦੇ ਤਹਿਤ ਨਿਊਯਾਰਕ ਵਿੱਚ 14 ਮੈਂਬਰੀ ਬੋਰਡ ਦੇ ਮੰਚ ਦਾ ਗਠਨ ਕਰਦਿਆਂ ਭਵਿੱਖ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ। ਇਨ੍ਹਾਂ ਵਿੱਚ 7 ਮੈਂਬਰ ਭਾਰਤ ਅਤੇ ਇੰਨੇ ਹੀ ਮੈਂਬਰ ਪਾਕਿਸਤਾਨ ਦੇ ਲਏ ਗਏ ਹਨ। ਮੰਚ ਦੇ ਸੰਸਥਾਪਕਾਂ ਵਿੱਚੋਂ ਭਾਰਤ ਵੱਲੋਂ ਗੁਰਿੰਦਰਪਾਲ ਸਿੰਘ ਅਤੇ ਪਾਕਿਸਤਾਨ ਵੱਲੋਂ ਅਲੰਬਰਦਾਰ ਸ਼ਾਹ ਹਨ। ਮੰਚ ਦੇ ਸੰਸਥਪਕਾਂ ਨੇ ਦੱਸਿਆ ਕੇ ਨਿਊਯਾਰਕ ਸਮੇਤ ਅਮਰੀਕਾ ਦੇ ਹੋਰ ਸ਼ਹਿਰਾਂ ਵਿੱਚ ਵੱਜੇ ਪੈਮਾਨੇ ’ਤੇ ਭਾਰਤ ਤੇ ਪਾਕਿਸਤਾਨ ਦੇ ਲੋਕ ਰਹਿੰਦੇ ਹਨ। ਇਨ੍ਹਾਂ ਦੋਵਾਂ ਹੀ ਮੁਲਕਾਂ ਵਿੱਚ ਪੰਜਾਬ ਦੇ ਲੋਕ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਸਾਲ ਹੈ ਜਿਨ੍ਹਾਂ ਨੂੰ ਹਿੰਦੂ ਤੇ ਸਿੱਖ ਆਪਣੇ ਗੁਰੂ ਅਤੇ ਮੁਲਸਮਾਨਾ ਆਪਣਾ ਪੀਰ ਮੰਨਦੇ ਹਨ। ਇਸੇ ਪਰਵ ਦੌਰਾਨ ਸਾਂਝਾ ਸੰਗਠਨ ਬਣਾ ਕੇ ਉਨ੍ਹਾਂ ਆਪਸੀ ਸਾਂਝ ਵਧਾਉਣ ਦੀ ਕੋਸ਼ਿਸ਼ ਕੀਤੀ ਹੈ।

ਟਾਪ ਹੈਡਲਾਈਨ

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget