ਪੜਚੋਲ ਕਰੋ

ਲਗਾਤਾਰ 159 ਘੰਟੇ ਕੰਮ ਕਰਨ ਨਾਲ ਮਹਿਲਾ ਪੱਤਰਕਾਰ ਦੀ ਮੌਤ

ਨਵੀਂ ਦਿੱਲੀ: ਜਾਪਾਨ 'ਚ 159 ਘੰਟੇ ਓਵਰਟਾਈਮ ਕਰਨ ਕਰਕੇ ਨੌਜਵਾਨ ਬੀਬੀ ਪੱਤਰਕਾਰ ਦੀ ਮੌਤ ਹੋ ਗਈ ਹੈ। ਮਰਨ ਵਾਲੀ ਪੱਤਰਕਾਰ ਦਾ ਨਾਂ ਮਿਵਾ ਸਾਦੋ ਸੀ ਤੇ ਉਹ ਇੱਕ ਪਾਲੀਟੀਕਲ ਰਿਪੋਰਟਰ ਸੀ। ਮਿਵਾ ਜਾਪਾਨ ਦੇ ਨੈਸ਼ਨਲ ਬ੍ਰਾਡਕਾਸਟਰ ਐਨਐਚਏ ਨਾਲ ਕੰਮ ਕਰਦੀ ਸੀ। ਮਿਵਾ ਸਾਦੋ ਦੀ ਮੌਤ ਸਾਲ 2013 'ਚ ਹਾਰਟਅਟੈਕ ਨਾਲ ਹੋਈ ਸੀ ਪਰ ਉਸ ਦੇ ਦਫਤਰ ਨੇ ਇਸੇ ਹਫਤੇ ਇਸ ਕੇਸ ਨੂੰ ਲੋਕਾਂ ਸਾਹਮਣੇ ਰੱਖਿਆ ਹੈ। ਜਾਪਾਨ ਨੈਸ਼ਨਲ ਹੈਲਥ ਸਰਵਿਸ ਵੱਲੋਂ ਕੀਤੀ ਜਾਂਚ ਵਿੱਚ ਮੌਤ ਦਾ ਕਾਰਨ ਓਵਰਟਾਈਮ ਦੱਸਿਆ ਗਿਆ। 'ਜਾਪਾਨ ਟਾਈਮਜ਼' ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ 31 ਸਾਲ ਦੀ ਮਿਵਾ ਦੀ ਮੌਤ ਕਾਰੋਸ਼ੀ ਮਤਲਬ ਵੱਧ ਕੰਮ ਕਰਨ ਕਾਰਨ ਹੋਈ। ਮਿਵਾ ਨੇ 30 ਦਿਨ 'ਚ ਸਿਰਫ ਦੋ ਦਿਨ ਛੁੱਟੀ ਕੀਤੀ ਸੀ। ਕਾਰੋਸ਼ੀ ਓਵਰਟਾਈਮ ਲਈ ਇੱਕ ਜਾਪਾਨੀ ਸ਼ਬਦ ਹੈ। ਬ੍ਰਿਟਿਸ਼ ਡੇਲੀ 'ਦੀ ਇੰਡੀਪੈਂਡੇਂਟ' ਦੀ ਰਿਪੋਰਟ ਮੁਤਾਬਕ ਜਾਪਾਨ ਦੇ ਨੈਸ਼ਨਲ ਬ੍ਰਾਡਕਾਸਟਰ ਐਨਐਚਏ ਲਈ ਟੋਕਿਓ ਮੈਟ੍ਰੋਪੋਲੀਟਨ ਗਵਰਨਮੈਂਟ ਨੂੰ ਕਵਰ ਕਰਨ ਵਾਲੀ ਪੱਤਰਕਾਰ ਮੀਵਾ ਦੀ ਲੋਕਲ ਇਲੈਕਸ਼ਨ ਦੀ ਰਿਪੋਰਟਿੰਗ ਦੇ ਤਿੰਨ ਦਿਨ ਮਗਰੋਂ ਮੌਤ ਹੋ ਗਈ ਸੀ। ਬ੍ਰਾਡਕਾਸਟਰ ਦੇ ਸੀਨੀਅਰ ਅਧਿਕਾਰੀ ਮਾਸਾਹਿਕੋ ਯਾਮੌਚੀ ਨੇ ਦੱਸਿਆ ਕਿ ਮਿਵਾ ਦੀ ਮੌਤ ਉਨ੍ਹਾਂ ਦੀ ਆਗ੍ਰੇਨਾਈਜ਼ੇਸ਼ਨ ਦੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ ਵਾਲੀ ਹੈ। ਇਸ ਤੋਂ ਬਾਅਦ ਲੇਬਰ ਸਿਸਟਮ ਬਾਰੇ ਪੱਤਿਆ ਚੱਲਿਆ ਹੈ। ਗੱਲ ਸਾਹਮਣੇ ਆਈ ਹੈ ਕਿ ਕਿਵੇਂ ਇਲੈਕਸ਼ਨ ਦੀ ਕਵਰੇਜ ਹੁੰਦੀ ਹੈ। ਅਸੀਂ ਇਸ ਦਾ ਹੱਲ ਲੱਭ ਰਹੇ ਹਾਂ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget