ਪੜਚੋਲ ਕਰੋ

ਟਰੰਪ ਨੂੰ ਰੈਲੀ ਕਰਨਾ ਪਿਆ ਭਾਰੀ, ਇੱਕ ਕੋਰੋਨਾ ਪੌਜ਼ੇਟਿਵ ਪੱਤਰਕਾਰ ਹੋਇਆ ਸ਼ਾਮਲ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰੱਖਿਆ ਹੇਠ ਤਾਇਨਾਤ ਸੀਕ੍ਰੇਟ ਸਰਵਿਸ ਦੇ ਦੋ ਮੈਂਬਰ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਉਧਰ ਓਕਲਾਹੋਮਾ ਰੈਲੀ ਲਈ ਟਰੰਪ ਦੀ ਮੁਹਿੰਮ ਟੀਮ ਦੇ 6 ਮੈਂਬਰ ਵੀ ਸੰਕਰਮਿਤ ਹੋ ਗਏ।

ਓਕਲਾਹੋਮਾ ਸਿਟੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਿਛਲੇ ਹਫਤੇ ਟੁਲਸਾ ਰੈਲੀ ਵਿੱਚ ਸ਼ਾਮਲ ਹੋਣ ਵਾਲਾ ਇੱਕ ਪੱਤਰਕਾਰ ਕੋਰੋਨਾ ਸੰਕਰਮਿਤ ਪਾਇਆ ਗਿਆ। ਇਸ ਬਾਰੇ ਪੱਤਰਕਾਰ ਨੇ ਖ਼ੁਦ ਸ਼ੁੱਕਰਵਾਰ ਨੂੰ ਦੱਸਿਆ। ਓਕਲਾਹੋਮਾ ਵਾਚ ਦੇ ਪੱਤਰਕਾਰ ਪਾਲ ਮੋਨੀਸ ਨੇ ਕਿਹਾ ਕਿ ਉਸਨੂੰ ਸ਼ੁੱਕਰਵਾਰ ਨੂੰ ਆਪਣੇ ਸੰਕਰਮਣ ਬਾਰੇ ਜਾਣਕਾਰੀ ਮਿਲੀ। ਪੱਤਰਕਾਰ ਵਿਚ ਨਹੀਂ ਕੋਈ ਲੱਛਣ: ਮੋਨੀਸ ਨੇ ਟਵੀਟ ਕੀਤਾ, “ਮੈਂ ਹੈਰਾਨ ਹਾਂ। ਮੇਰੇ ‘ਚ ਅਜੇ ਕੋਈ ਲੱਛਣ ਨਹੀਂ ਅਤੇ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਅੱਜ ਸਵੇਰੇ ਵੀ ਮੈਂ ਪੰਜ ਮੀਲ ਦੌੜਿਆ।"
ਮੋਨੀਸ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਬੀਓਕੇ ਸੈਂਟਰ ਵਿਖੇ ਕਰੀਬ ਛੇ ਘੰਟਿਆਂ ਲਈ ਇੱਕ ਰੈਲੀ ਵਿੱਚ ਸ਼ਾਮਲ ਹੋਇਆ ਅਤੇ ਉਸਨੇ ਮਾਸਕ ਪਾਇਆ ਅਤੇ ਸਮਾਜਕ ਦੂਰੀਆਂ ਦੀ ਵੀ ਪਾਲਣਾ ਕੀਤੀ। ਉਹ ਭੀੜ ਵਿੱਚ ਕੁਝ ਖਾਣ-ਪੀਣ ਲਈ ਗਿਆ। ਉਸਨੇ ਦੱਸਿਆ ਕਿ ਇਸ ਦੌਰਾਨ ਉਹ ਰਾਸ਼ਟਰਪਤੀ ਦੇ ਨੇੜੇ ਨਹੀਂ ਆਇਆ। ਸਿਕਰੇਟ ਸਰਵਿਸ ਦੇ 2 ਮੈਂਬਰ ਵੀ ਸੰਕਰਮਿਤ ਹੋਏ: ਦੱਸ ਦਈਏ ਕਿ ਟਰੰਪ ਦੀ ਪ੍ਰਚਾਰ ਮੁਹਿੰਮ ਦੇ ਛੇ ਵਰਕਰ ਅਤੇ ਓਕਲਾਹੋਮਾ ਰੈਲੀ ਲਈ ਕੰਮ ਕਰ ਰਹੇ ਸਿਕਰੇਟ ਸਰਵਿਸ ਦੇ ਦੋ ਮੈਂਬਰ ਵੀ ਕੋਰੋਨਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਓਕਲਾਹੋਮਾ ਵਿਚ ਪਿਛਲੇ ਹਫ਼ਤੇ ‘ਚ ਕੋਵਿਡ-19 ਦੇ ਕੇਸ ਹਰ ਰੋਜ਼ ਵਧੇ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget