ਪੜਚੋਲ ਕਰੋ

ਜਸਟਿਨ ਬੀਬਰ ਨੇ ਮੰਗਣੀ ’ਚ ਹੈਲੀ ਨੂੰ ਪਾਈ ਅਨੋਖੀ ਮੁੰਦਰੀ, ਜਾਣੋ ਕੀਮਤ

  ਨਵੀਂ ਦਿੱਲੀ: ਕੈਨੇਡਾ ਦੇ ਮਕਬੂਲ ਗਾਇਕ ਜਸਟਿਨ ਬੀਬਰ ਨੇ ਆਪਣੀ ਪ੍ਰੇਮਿਕਾ ਹੈਲੀ ਵਾਲਡਵਿਨ ਨੂੰ ਮੰਗਣੀ ਦੌਰਾਨ ਪੰਜ ਲੱਖ ਡਾਲਰ (3,42,48,350 ਰੁਪਏ) ਦੀ ਮੁੰਦਰੀ ਪਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੰਦਰੀ ਵਿੱਚ ਹੈਲੀ ਦਾ ਚਿਹਰਾ ਵੀ ਨਜ਼ਰ ਆਉਂਦਾ ਹੈ। ਇਹ ਮੁੰਦਰੀ 6 ਤੋਂ 10 ਕੈਰੇਟ ਦੀ ਹੈ। ਇਸ ਨੂੰ ਤਿਆਰ ਕਰਨ ਲਈ ਕਈ ਹਫਤੇ ਲੱਗੇ ਸਨ। ‘ਪੀਪਲ ਡਾਟ ਕਾਮ’ ਨਾਂ ਦੀ ਵੈਬਸਾਈਟ ਮੁਤਾਬਕ ਬੀਬਰ ਨਿਊ ਯਾਰਕ ਦੇ ਸੋਲੋ ਐੱਡ ਕੰਪਨੀ ਦੇ ਮਾਲਿਕ ਜਵੈਲਰ ਜੈਕ ਸੋਲੋ ਨਲਾ ਮਿਲੇ ਤੇ ਆਪਣੀ ਮੰਗੇਤਰ ਨੂੰ ਸਭ ਤੋਂ ਉੱਤਮ ਮੁੰਦਰੀ ਦਿੱਤੀ। ਬੀਬਰ ਆਪਣੀ ਮੰਗੇਤਰ ਨੂੰ ਅਜਿਹਾ ਤੋਹਫਾ ਦੇਣਾ ਚਾਹੁੰਦਾ ਸੀ ਜਿਸ ਨਾਲ ਉਸ ਦੀ ਸੁੰਦਰਤਾ ਹੋਰ ਵਧ ਜਾਏ। ਬੀਬਰ ਦੀ ਉਮਰ 25 ਸਾਲ ਹੈ ਤੇ ਉਸ ਦੀ ਮੰਗੇਤਰ ਹੈਲੀ 21 ਸਾਲਾਂ ਦੀ ਹੈ। ਇਸੇ ਦੌਰਾਨ ਬੀਬਰ ਨੇ ਸੋਸ਼ਲ ਮੀਡੀਆ ’ਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਦੋਵੇਂ ਇੱਕ ਦੂਜੇ ਨਾਲ ਚੰਗਾ ਸਮਾਂ ਬਤੀਤ ਕਰ ਰਹੇ ਹਨ। ਦੱਸਿਆ ਜਾਂਦਾ ਹੈ ਕਿ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਜਸਟਿਨ ਤੇ ਹੈਲੀ ਵਿਚਾਲੇ ਹਾਲਾਤ ਠੀਕ ਨਹੀਂ ਸਨ ਪਰ ਇੱਕ ਵਾਰ ਫਿਰ ਜਸਟਿਨ ਨੇ ਆਪਣੀ ਪ੍ਰੇਮਿਕਾ ਨਾਲ ਸਬੰਧ ਸੁਧਾਰ ਤੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget