ਪੜਚੋਲ ਕਰੋ

ਗੁਰੂ ਨਗਰੀ ਨੂੰ ਤਿੰਨ ਘੰਟੇ ਦੇਣਗੇ ਜਸਟਿਨ ਟਰੂਡੋ ਤੇ ਉਨ੍ਹਾਂ ਦਾ ਪਰਿਵਾਰ, ਇਹ ਹੈ ਵੇਰਵਾ

ਅੰਮਿ੍ਤਸਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦਾ ਪਰਿਵਾਰ ਤਕਰੀਬਨ ਤਿੰਨ ਘੰਟੇ ਦੇ ਕਰੀਬ ਗੁਰੂ ਨਗਰੀ 'ਚ ਰਹੇਗਾ। ਪ੍ਰਾਪਤ ਵੇਰਵਿਆਂ ਅਨੁਸਾਰ ਜਸਟਿਨ ਟਰੂਡੋ ਦਾ ਵਿਸ਼ੇਸ਼ ਜਹਾਜ਼ ਸਵੇਰੇ 10.30 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੁੱਜੇਗਾ। ਉਪਰੰਤ 11 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਪੁੱਜਣਗੇ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਨੁਸਾਰ ਜਸਟਿਨ ਟਰੂਡੋ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ 'ਚ ਸੇਵਾ ਕਰ ਕੇ ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ 12 ਵਜੇ ਦੇ ਕਰੀਬ ਪਾਰਟੀਸ਼ਨ ਮਿਊਜ਼ੀਅਮ ਲਈ ਰਵਾਨਾ ਹੋਣਗੇ। ਇਥੇ 20 ਕੁ ਮਿੰਟ ਦੇ ਕੀਰਬ ਸਮਾਂ ਬਿਤਾ ਕੇ ਟਰੂਡੋ ਇਕ ਪੰਜ ਸਿਤਾਰਾ ਹੋਟਲ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਟਰੂਡੋ ਪਰਿਵਾਰ ਤੇ ਨਾਲ ਆਏ ਮੰਤਰੀਆਂ ਲਈ ਪੰਜਾਬ ਸਰਕਾਰ ਵਲੋਂ ਦੁਪਹਿਰ ਦਾ ਖਾਣਾ ਵੀ ਇਥੇ ਹੀ ਰੱਖਿਆ ਗਿਆ ਹੈ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜਸਟਿਨ ਟਰੂਡੋ 1.10 ਵਜੇ ਦੇ ਕਰੀਬ ਆਪਣੇ ਹਵਾਈ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋ ਜਾਣਗੇ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget