ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

Elections : ਅਗਲੇ ਸਾਲ ਵੀਜ਼ਿਆਂ ਵਿੱਚ 10% ਹੋਰ ਕਟੌਤੀ ਕੀਤੀ ਜਾਵੇਗੀ, ਜਿਸ ਦਾ ਮਤਲਬ ਹੈ ਕਿ ਕੈਨੇਡਾ ਇਸ ਸਾਲ ਸਿਰਫ਼ 3,31,303 ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰੇਗਾ।

ਕੈਨੇਡਾ ਵਿੱਚ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀਆਂ ਇਮੀਗ੍ਰੇਸ਼ਨ ਨੀਤੀਆਂ ਕਾਰਨ ਦਬਾਅ ਵਿੱਚ ਆ ਗਏ ਹਨ। ਟਰੂਡੋ ਸਰਕਾਰ ਨੇ ਇਸ ਸਾਲ ਵਿਦਿਆਰਥੀ ਵੀਜ਼ਿਆਂ ਦੀ ਗਿਣਤੀ ਘਟਾ ਕੇ 331,303 ਕਰਨ ਦਾ

Related Articles