ਪੜਚੋਲ ਕਰੋ
Advertisement
ਟਰੂਡੋ ਨੇ ਟਵੀਟ ਕਰਕੇ ਕੈਨੇਡਾ ਵਾਸੀਆਂ ਦਾ ਕੀਤਾ ਧੰਨਵਾਦ
ਕੈਨੇਡਾ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਭਾਵੇਂ ਪੂਰਨ ਤੌਰ 'ਤੇ ਬਹੁਮਤ ਨਹੀਂ ਮਿਲ ਰਿਹਾ ਪਰ ਹੁਣ ਤੱਕ ਦੇ ਨਤੀਜਿਆਂ ਮੁਤਾਬਕ ਦੇਸ਼ ਵਿੱਚੋਂ ਸਭ ਤੋਂ ਵੱਧ 157 ਸੀਟਾਂ ਲੈ ਕੇ ਪਾਰਟੀ ਸਰਕਾਰ ਬਣਾਉਣ ਦੀ ਮਜ਼ਬੂਤ ਦਾਅਵੇਦਾਰ ਹੈ।
ਨਵੀਂ ਦਿੱਲੀ: ਕੈਨੇਡਾ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਭਾਵੇਂ ਪੂਰਨ ਤੌਰ 'ਤੇ ਬਹੁਮਤ ਨਹੀਂ ਮਿਲ ਰਿਹਾ ਪਰ ਹੁਣ ਤੱਕ ਦੇ ਨਤੀਜਿਆਂ ਮੁਤਾਬਕ ਦੇਸ਼ ਵਿੱਚੋਂ ਸਭ ਤੋਂ ਵੱਧ 157 ਸੀਟਾਂ ਲੈ ਕੇ ਪਾਰਟੀ ਸਰਕਾਰ ਬਣਾਉਣ ਦੀ ਮਜ਼ਬੂਤ ਦਾਅਵੇਦਾਰ ਹੈ। ਜਸਟਿਨ ਟਰੂਡੋ ਨੇ ਟਵੀਟ ਕਰਕੇ ਦੇਸ਼ ਵਾਸੀਆਂ ਦਾ ਧੰਨਵਾਦ ਕਰਦੇ ਲਿਖਿਆ "ਸਾਡੀ ਟੀਮ 'ਚ ਆਪਣਾ ਵਿਸ਼ਵਾਸ ਰੱਖਣ ਅਤੇ ਇਸ ਦੇਸ਼ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣ ਲਈ ਸਾਡੇ 'ਤੇ ਵਿਸ਼ਵਾਸ ਰੱਖਣ 'ਤੇ ਕੈਨੇਡਾ ਤੁਹਾਡਾ ਧੰਨਵਾਦ, ਤੁਸੀਂ ਵੋਟ ਕਿਸੇ ਤਰ੍ਹਾਂ ਵੀ ਦਿਓ ਸਾਡੀ ਟੀਮ ਸਾਰੇ ਕੈਨੇਡੀਅਨ ਲੋਕਾਂ ਲਈ ਸਖਤ ਮਿਹਨਤ ਕਰੇਗੀ"।
ਟਰੂਡੋ ਦੀ ਪਾਰਟੀ ਨੂੰ ਸਰਕਾਰ ਬਣਾਉਣ ਲਈ 170 ਸੀਟਾਂ ਦੀ ਲੋੜ ਹੈ ਅਤੇ 157 ਸੀਟਾਂ ਹੁਣ ਤੱਕ ਉਹ ਜਿੱਤ ਚੁੱਕੀ ਹੈ ਦੂਜੇ ਪਾਸੇ ਐੱਨਡੀਪੀ ਦੇ ਜਗਮੀਤ ਸਿੰਘ ਪਹਿਲਾਂ ਤੋਂ ਹੀ ਟਰੂਡੋ ਨੂੰ ਸਹਿਯੋਗ ਦੇਣ ਦੀ ਗੱਲ ਕਹਿ ਚੁੱਕੇ ਹਨ। ਇਸ ਤਰ੍ਹਾਂ ਹੁਣ ਕੈਨੇਡਾ ਵਿੱਚ ਦੁਬਾਰਾ ਤੋਂ ਲਿਬਰਲ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।Liberal Leader Justin Trudeau thanked Canadians for sending him "back to work" with a "clear mandate." Watch more here: https://t.co/dJwGpQdTjt #cdnpoli #ctvelxn #elxn43 pic.twitter.com/g5io8jar1a
— CTV News (@CTVNews) October 22, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement