ਪੜਚੋਲ ਕਰੋ

ਦਰਬਾਰ ਸਾਹਿਬ ਆਉਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ

ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਫਰਵਰੀ ਵਿੱਚ ਭਾਰਤ ਦੇ ਮਹਿਮਾਨ ਹੋਣਗੇ। ਇਸ ਫੇਰੀ ਦੌਰਾਨ ਉਹ ਅੰਮ੍ਰਿਤਸਰ ਵੀ ਆਉਣਗੇ। ਉਹ ਇੱਥੇ ਦਰਬਾਰ ਸਾਹਿਬ ਵੀ ਜਾਣਗੇ। ਕੈਨੇਡਾ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਉਹ ਮੁੰਬਈ, ਅਹਿਮਦਾਬਾਦ ਵੀ ਜਾਣਗੇ। ਖ਼ੁਦ ਪ੍ਰਧਾਨ ਮੰਤਰੀ ਟਰੂਡੋ ਨੇ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੱਦੇ 'ਤੇ 17 ਤੋਂ 23 ਫਰਵਰੀ ਤੱਕ ਭਾਰਤ ਦੀ ਫੇਰੀ 'ਤੇ ਹੋਣਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਅੱਤਵਾਦ ਦਾ ਮੁਕਾਬਲਾ, ਊਰਜਾ ਤੇ ਵਪਾਰ ਵਰਗੇ ਮੁੱਦਿਆਂ 'ਤੇ ਦੋਹਾਂ ਮੁਲਕਾਂ ਵਿੱਚ ਗੱਲ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਅਪ੍ਰੈਲ 2015 ਵਿੱਚ ਕੈਨੇਡਾ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਚਾਰ ਦਹਾਕੇ ਤੱਕ ਕਿਸੇ ਪ੍ਰਧਾਨ ਮੰਤਰੀ ਨੇ ਕੈਨੇਡਾ ਦੀ ਯਾਤਰਾ ਨਹੀਂ ਕੀਤੀ। ਨਵੰਬਰ 2012 ਵਿੱਚ ਕੈਨੇਡਾ ਦੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਤੋਂ ਬਾਅਦ ਹੁਣ ਤੱਕ ਇੱਥੋਂ ਦੇ ਕਿਸੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਦੌਰਾ ਨਹੀਂ ਕੀਤਾ। ਆਪਣੀ ਫੇਰੀ ਨੂੰ ਖਾਸ ਦੱਸਦੇ ਹੋਏ ਟਰੂਡੋ ਨੇ ਕਿਹਾ ਕਿ ਦੋਵੇਂ ਮੁਲਕਾਂ ਵਿਚਾਲੇ ਇੱਕ ਖਾਸ ਰਿਸ਼ਤਾ ਹੈ, ਜਿਸ ਨੂੰ ਲੋਕਾਂ ਦੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਬਣਾਉਂਦੇ ਹਨ। ਕੈਨੇਡਾ ਵਿੱਚ ਰਹਿਣ ਵਾਲੇ 10 ਲੱਖ ਤੋਂ ਜ਼ਿਆਦਾ ਭਾਰਤੀ ਮੂਲ ਦੇ ਲੋਕ ਇਸ ਸੰਬੰਧ ਨੂੰ ਬੇਹੱਦ ਖਾਸ ਬਣਾਉਂਦੇ ਹਨ। ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਉਹ ਭਾਰਤ ਤੇ ਕਨਾਡਾ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨਗੇ।"

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget