ਪੜਚੋਲ ਕਰੋ

ਟਰੂਡੋ ਨੇ ਕੀਤੀ ਕੈਪਟਨ ਨੂੰ ਮਿਲਣ ਤੋਂ ਨਾਂਹ

ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਮੌਕੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਵੱਲੋਂ ਕੀਤੀਆਂ ਜਾ ਰਹੀਆਂ ਉਨ੍ਹਾਂ ਦੇ ਸਵਾਗਤ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ। ਟਰੂਡੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ ਹੈ ਕਿਉਂਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਕੈਬਨਿਟ ਮੰਤਰੀ 'ਤੇ ਸਿੱਖ ਵੱਖਵਾਦੀ ਲਹਿਰ ਨਾਲ ਸਬੰਧਤ ਹੋਣ ਦੇ ਇਲਜ਼ਾਮ ਲਾਏ ਸਨ। ਭਾਰਤੀ ਮੀਡੀਆ ਵਿੱਚ ਕੈਪਟਨ ਦੇ ਹਰਿਮੰਦਰ ਸਾਹਿਬ ਅੰਦਰ ਟਰੂਡੋ ਦਾ 'ਗਾਈਡ' ਬਣਨ ਵਾਲੀਆਂ ਪ੍ਰਚਲਿਤ ਖ਼ਬਰਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੀ ਕੋਈ ਮਿਲਣੀ ਨਹੀਂ ਹੋਵੇਗੀ। ਇਸ ਦੌਰੇ ਬਾਰੇ ਜ਼ਿਆਦਾ ਵੇਰਵੇ ਸਾਂਝੇ ਨਾ ਕਰ ਸਕਣ ਦੀ ਮਜਬੂਰੀ ਦੱਸ ਕੇ ਅਧਿਕਾਰੀਆਂ ਨੇ ਇੰਨਾ ਹੀ ਕਿਹਾ ਕਿ ਅਸੀਂ ਉਨ੍ਹਾਂ (ਕੈਪਟਨ) ਨਾਲ ਕੋਈ ਯੋਜਨਾ ਨਹੀਂ ਬਣਾਈ ਹੈ। ਪਿਛਲੇ ਸਾਲ ਭਾਰਤ ਦੌਰੇ 'ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਕੈਪਟਨ ਨੇ ਉਨ੍ਹਾਂ 'ਤੇ ਖਾਲਿਸਤਾਨ ਪੱਖੀ ਮੁਹਿੰਮ ਦਾ ਸਮਰਥਨ ਕਰਦੇ ਹੋਣ ਦਾ ਇਲਜ਼ਾਮ ਲਾਇਆ ਸੀ। ਹਾਲਾਂਕਿ, ਹਰਜੀਤ ਸਿੰਘ ਸੱਜਣ ਤੇ ਬੁਨਿਆਦੀ ਢਾਂਚਾ ਮੰਤਰੀ ਅਮਰਜੀਤ ਸੋਹੀ ਨੇ ਕੈਪਟਨ ਦੇ ਇਸ ਇਲਜ਼ਾਮ ਦਾ ਜ਼ੋਰਦਾਰ ਵਿਰੋਖ ਕਰਦਿਆਂ ਕਿਹਾ ਸੀ ਕਿ ਉਹ ਕਦੇ ਵੀ ਅਜਿਹੀ ਮੁਹਿੰਮ ਦਾ ਹਿੱਸਾ ਨਹੀਂ ਰਹੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇਹ ਪਹਿਲੀ ਭਾਰਤ ਫੇਰੀ ਹੈ। ਕੈਨੇਡੀਅਨ ਮੀਡੀਆ ਮੁਤਾਬਕ ਉਹ ਸ਼ੁੱਕਰਵਾਰ ਨੂੰ ਭਾਰਤ ਲਈ ਚੱਲਣਗੇ ਤੇ ਐਤਵਾਰ ਨੂੰ ਆਪਣਾ ਦੌਰਾ ਸ਼ੁਰੂ ਕਰਨਗੇ। ਇਹ ਹੋ ਸਕਦਾ ਹੈ ਕਿ ਟਰੂਡੋ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਹੀ ਜਾਣ। ਇਸ ਤੋਂ ਬਾਅਦ ਉਹ 23 ਫਰਵਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਰਾਸ਼ਟਪਤੀ ਭਵਨ ਵਿੱਚ ਮੁਲਾਕਾਤ ਕਰਨਗੇ।

ਟਾਪ ਹੈਡਲਾਈਨ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget