ਪੜਚੋਲ ਕਰੋ
Advertisement
ਕਾਬੁਲ 'ਚ ਕਾਰ ਧਮਾਕਾ, 7 ਦੀ ਮੌਤ, 7 ਜ਼ਖਮੀ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਜ਼ਬਰਦਸਤ ਧਮਾਕਾ ਹੋਇਆ। ਪੁਲਿਸ ਡਿਸਟਿਕ-15 ਦੇ ਕਸਾਬਾ ਖੇਤਰ 'ਚ ਕਾਰ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ ਤੇ 7 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਜ਼ਬਰਦਸਤ ਧਮਾਕਾ ਹੋਇਆ। ਪੁਲਿਸ ਡਿਸਟਿਕ-15 ਦੇ ਕਸਾਬਾ ਖੇਤਰ 'ਚ ਕਾਰ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ ਤੇ 7 ਤੋਂ ਵੱਧ ਲੋਕ ਜ਼ਖਮੀ ਹੋ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ। ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ।
ਪੁਲਿਸ ਮੁਤਾਬਕ ਇਹ ਧਮਾਕਾ ਕਾਬੁਲ ਸ਼ਹਿਰ ਦੇ ਪੀਡੀ-15 ਦੇ ਕਸਾਬਾ ਖੇਤਰ 'ਚ ਸਥਾਨਕ ਸਮੇਂ ਅਨੁਸਾਰ ਸਵੇਰੇ 7:15 ਵਜੇ ਹੋਇਆ। ਇਸ ਧਮਾਕੇ 'ਚ ਖੇਤਰ ਦੇ ਕਈ ਵਾਹਨਾਂ ਨੂੰ ਨੁਕਸਾਨ ਹੋਇਆ। ਇੱਕ ਚਸ਼ਮਦੀਦ ਨੇ ਦੱਸਿਆ ਕਿ ਧਮਾਕਾ ਬਹੁਤ ਜ਼ਬਰਦਸਤ ਸੀ। ਬਹੁਤ ਸਾਰੇ ਲੋਕ ਮਰ ਚੁੱਕੇ ਹਨ, ਪੀੜਤ ਲੋਕਾਂ ਨੂੰ ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹੈ।At least 7 people were killed and 7 others were wounded in a car bomb explosion in PD15 of Kabul, said an Interior Ministry spokesman Nasrat Rahimi: TOLOnews #Afghanistan pic.twitter.com/VbrPPaY7Yk
— ANI (@ANI) November 13, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement