ਪੜਚੋਲ ਕਰੋ

ਕਾਬੁਲ 'ਚ ਮੁੰਬਈ ਵਰਗਾ ਭਿਆਨਕ ਹਮਲਾ, 6 ਨਾਗਰਿਕ ਤੇ 4 ਅੱਤਵਾਦੀ ਮਰੇ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹੋਟਲ ਵਿੱਚ ਮੁੰਬਈ ਵਰਗਾ ਅੱਤਵਾਦੀ ਹਮਲਾ ਹੋਇਆ ਹੈ। ਕਾਬੁਲ ਦੇ ਹੋਟਲ ਵਿੱਚ ਕੱਲ੍ਹ ਚਾਰ ਅੱਤਵਾਦੀ ਵੜੇ ਤੇ ਉੱਥੇ ਮੌਜੂਦ ਲੋਕਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲੇ ਵਿੱਚ ਛੇ ਲੋਕ ਮਾਰੇ ਗਏ। ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ। ਕਰੀਬ 10 ਘੰਟੇ ਹੋ ਤੋਂ ਵੱਧ ਫਾਇਰਿੰਗ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਹੋਟਲ ਤੋਂ ਬਚ ਕੇ ਬਾਹਰ ਆਏ ਚਸ਼ਮਦੀਦ ਮੁਤਾਬਕ ਹਮਲਾ ਬਹੁਤ ਭਿਆਨਕ ਸੀ। ਇੰਟਰਕੌਂਟੀਨੈਂਟਲ ਹੋਟਲ ਕਾਫ਼ੀ ਮਸ਼ਹੂਰ ਹੈ। ਵਿਦੇਸ਼ਾਂ ਤੋਂ ਆ ਕੇ ਇੱਥੇ ਲੋਕ ਠਹਿਰਦੇ ਹਨ। ਅਫ਼ਗ਼ਾਨਿਸਤਾਨ ਦੀ ਖੂਫੀਆ ਏਜੰਸੀ ਮੁਤਾਬਕ ਚਾਰ ਦਹਿਸ਼ਤਗਰਦ ਹੋਟਲ ਅੰਦਰ ਮੌਜੂਦ ਸਨ। ਉਹ ਮਹਿਮਾਨਾਂ 'ਤੇ ਗੋਲੀਆਂ ਚਲਾ ਰਹੇ ਸਨ। ਇੱਕ ਅਫ਼ਸਰ ਨੇ ਦੱਸਿਆ ਕਿ ਦਹਿਸ਼ਤਗਰਦਾਂ ਕੋਲ ਛੋਟੇ ਹਥਿਆਰ ਤੇ ਰਾਕਟ ਦੇ ਇਸਤੇਮਾਲ ਨਾਲ ਚੱਲਣ ਵਾਲੇ ਗਰਨੇਡ ਵੀ ਸਨ। ਇਸ ਹੋਟਲ ਵਿੱਚ ਅਕਸਰ ਸ਼ਾਦੀ, ਸੰਮੇਲਨ ਤੇ ਰਾਜਨੀਤਕ ਬੈਠਕਾਂ ਹੁੰਦੀਆਂ ਹਨ। ਹੋਟਲ ਦੀ ਚੌਥੀ ਮੰਜ਼ਲ 'ਤੇ ਅੱਗ ਲੱਗ ਗਈ। ਸਰਕਾਰ ਦੇ ਬੁਲਾਰੇ ਨਾਜਿਬ ਦਾਨਿਸ਼ ਨੇ ਦੱਸਿਆ ਕਿ ਸਾਡੇ ਕੋਲ ਵੀ ਅਜੇ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਪਰ ਸਾਡੀਆਂ ਸੁਰੱਖਿਆ ਫੋਰਸਾਂ ਆਪਣੇ ਕੰਮ 'ਤੇ ਲੱਗੀਆਂ ਹਨ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget