ਪੜਚੋਲ ਕਰੋ

Kabul Twin Blasts: ਕਾਬੁਲ ਹਸਪਤਾਲ 'ਤੇ ਹਮਲੇ 'ਚ 19 ਲੋਕਾਂ ਦੀ ਮੌਤ 50 ਤੋਂ ਵੱਧ ਜ਼ਖਮੀ

ਮੰਗਲਵਾਰ ਨੂੰ ਕਾਬੁਲ ਦੇ ਇੱਕ ਹਸਪਤਾਲ ਵਿੱਚ ਹੋਏ ਧਮਾਕੇ ਨਾਲ ਹੋਏ ਹਮਲੇ ਵਿੱਚ ਘੱਟੋ-ਘੱਟ 19 ਲੋਕ ਮਾਰੇ ਗਏ ਅਤੇ 50 ਜ਼ਖਮੀ ਹੋ ਗਏ।

ਕਾਬੁਲ:  ਮੰਗਲਵਾਰ ਨੂੰ ਕਾਬੁਲ ਦੇ ਇੱਕ ਹਸਪਤਾਲ ਵਿੱਚ ਹੋਏ ਧਮਾਕੇ ਨਾਲ ਹੋਏ ਹਮਲੇ ਵਿੱਚ ਘੱਟੋ-ਘੱਟ 19 ਲੋਕ ਮਾਰੇ ਗਏ ਅਤੇ 50 ਜ਼ਖਮੀ ਹੋ ਗਏ।ਏਐਫਪੀ ਨੂੰ ਦੱਸਿਆ, "19 ਲਾਸ਼ਾਂ ਅਤੇ ਲਗਭਗ 50 ਜ਼ਖਮੀ ਲੋਕਾਂ ਨੂੰ ਕਾਬੁਲ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।"

ਨਿਊਜ਼ ਏਜੰਸੀ ਏਐਫਪੀ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਬੁਲ ਸ਼ਹਿਰ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਨੇੜੇ ਮੰਗਲਵਾਰ ਨੂੰ ਦੋ ਧਮਾਕੇ ਹੋਏ ਅਤੇ ਇਸ ਤੋਂ ਬਾਅਦ ਗੋਲੀਬਾਰੀ ਦੀ ਆਵਾਜ਼ ਵੀ ਸੁਣਾਈ ਦਿੱਤੀ। ਘਟਨਾ ਸਥਾਨ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਫੋਟੋਆਂ ਵਿੱਚ ਧਮਾਕੇ ਤੋਂ ਬਾਅਦ ਧੂੰਆਂ ਦੇਖਿਆ ਜਾ ਸਕਦਾ ਹੈ।

ਤਾਲਿਬਾਨ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਐਸੋਸੀਏਟਿਡ ਪ੍ਰੈਸ (ਏਪੀ) ਨੂੰ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਬਾਹਰ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਇੱਕ ਧਮਾਕਾ ਕੀਤਾ ਗਿਆ। ਉਸਨੇ ਇਹ ਵੀ ਪੁਸ਼ਟੀ ਨਹੀਂ ਕੀਤੀ ਕਿ ਘਟਨਾ ਸਥਾਨ 'ਤੇ ਕੋਈ ਹੋਰ ਧਮਾਕਾ ਹੋਇਆ ਸੀ। ਨਾਲ ਹੀ ਇਸ ਘਟਨਾ ਦੀ ਕਿਸੇ ਵੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

ਇਸ ਤੋਂ ਪਹਿਲਾਂ ਅਫਗਾਨਿਸਤਾਨ ਦੇ ਕੁੰਦੁਜ਼ ਸ਼ਹਿਰ ਦੀ ਇਕ ਸ਼ੀਆ ਮਸਜਿਦ 'ਚ ਸ਼ਰਧਾਲੂਆਂ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਘੱਟੋ-ਘੱਟ 55 ਲੋਕ ਮਾਰੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਜਗ੍ਹਾ-ਜਗ੍ਹਾ ਕਈ ਹਮਲੇ ਕੀਤੇ ਹਨ। 2017 ਵਿੱਚ ਵੀ ਇਸੇ ਤਰ੍ਹਾਂ ਦੇ ਹਮਲੇ ਵਿੱਚ 30 ਤੋਂ ਵੱਧ ਲੋਕ ਮਾਰੇ ਗਏ ਸਨ। ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਸ ਖੇਤਰ 'ਚ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget