ਪੜਚੋਲ ਕਰੋ

ਕਰਤਾਰਪੁਰ ਕੌਰੀਡੋਰ ਨਾਲ ਭਾਰਤ ਨੂੰ ਝਟਕਾ! ਕੈਪਟਨ ਨੇ ਕੀਤਾ ਖ਼ਬਰਦਾਰ

ਪਾਕਿਸਤਾਨ ਦੇ ਰੇਲ ਮੰਤਰੀ ਦੀ ਬਿਆਨਬਾਜ਼ੀ ਕਰਕੇ ਕਰਤਾਰਪੁਰ ਕੌਰੀਡੋਰ ਮੁੜ ਚਰਚਾ ਵਿੱਚ ਆ ਗਿਆ ਹੈ। ਪਾਕਿ ਰੇਲ ਮੰਤਰੀ ਸ਼ੇਖ ਰਾਸ਼ਿਦ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਇਤਿਹਾਸਕ ਕਰਤਾਰਪੁਰ ਕੌਰੀਡੋਰ ਦਾ ਵਿਚਾਰ ਪਾਕਿ ਸੈਨੀ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਉਪਜ ਸੀ। ਇਹ ਗੱਲ ਹਮੇਸ਼ਾਂ ਭਾਰਤ ਨੂੰ ਚੁੱਭਦੀ ਰਹੇਗੀ।

ਲਾਹੌਰ: ਪਾਕਿਸਤਾਨ ਦੇ ਰੇਲ ਮੰਤਰੀ ਦੀ ਬਿਆਨਬਾਜ਼ੀ ਕਰਕੇ ਕਰਤਾਰਪੁਰ ਕੌਰੀਡੋਰ ਮੁੜ ਚਰਚਾ ਵਿੱਚ ਆ ਗਿਆ ਹੈ। ਪਾਕਿ ਰੇਲ ਮੰਤਰੀ ਸ਼ੇਖ ਰਾਸ਼ਿਦ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਇਤਿਹਾਸਕ ਕਰਤਾਰਪੁਰ ਕੌਰੀਡੋਰ ਦਾ ਵਿਚਾਰ ਪਾਕਿ ਸੈਨੀ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਉਪਜ ਸੀ। ਇਹ ਗੱਲ ਹਮੇਸ਼ਾਂ ਭਾਰਤ ਨੂੰ ਚੁੱਭਦੀ ਰਹੇਗੀ। ਯਾਦ ਰਹੇ ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕਰਤਾਰਪੁਰ ਕੌਰੀਡੋਰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਹਿਲਕਦਮੀ ਸੀ ਪਰ ਅੱਜ ਪਾਕਿ ਮੰਤਰੀ ਨੇ ਇਸ ਤੋਂ ਉਲਟ ਬਿਆਨ ਦਿੱਤਾ ਹੈ। ਰੇਲ ਮੰਤਰੀ ਸ਼ੇਖ ਰਾਸ਼ਿਦ ਨੇ ਕਿਹਾ ਹੈ ਕਿ ਕਰਤਾਰਪੁਰ ਕੌਰੀਡੋਰ ਖੋਲ੍ਹ ਕੇ ਜਨਰਲ ਬਾਜਵਾ ਨੇ ਜੋ ਜ਼ਖ਼ਮ ਦਿੱਤਾ ਹੈ ਭਾਰਤ ਉਸ ਨੂੰ ਹਮੇਸ਼ਾਂ ਯਾਦ ਕਰਦਾ ਰਹੇਗਾ। ਇਹ ਭਾਰਤ ਲਈ ਵੱਡਾ ਝਟਕਾ ਹੈ। ਇਸ ਨਾਲ ਪਾਕਿਸਤਾਨ ਨੇ ਸਿੱਖਾਂ ਦੀ ਹਮਦਰਦੀ ਹਾਸਲ ਕਰ ਲਈ ਹੈ। ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸ਼ੇਖ ਰਾਸ਼ਿਦ ਦੇ ਖੁਲਾਸੇ ਨਾਲ ਪਾਕਿਸਤਾਨ ਦੀ ਹਕੀਕਤ ਸਾਹਮਣੇ ਆ ਗਈ ਹੈ। ਕੈਪਟਨ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਕਹਿ ਰਹੇ ਸੀ ਕਿ ਪਾਕਿਸਤਾਨ ਦੇ ਇਸ ਪਿੱਛੇ ਕੁਝ ਹੋਰ ਹੀ ਮਨਸੂਬੇ ਹਨ। ਅੱਜ ਪਾਕਿਸਤਾਨੀ ਮੰਤਰੀ ਨੇ ਖੁਦ ਹੀ ਇਸ ਦਾ ਖੁਲਾਸਾ ਕਰਕੇ ਉਸ ਉੱਪਰ ਮੋਹਰ ਲਾ ਦਿੱਤੀ ਹੈ। ਕੈਪਟਨ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਖਬਰਦਾਰ ਰਹਿਣ ਤੇ ਇਮਰਾਨ ਖਾਨ ਦੀ ਦੋਸਤੀ ਦੇ ਅਧਾਰ 'ਤੇ ਪਾਕਿਸਤਾਨ ਦੀ ਫੈਸਲਿਆਂ ਨੂੰ ਨਾ ਵੇਖਣ। ਉਨ੍ਹਾਂ ਕਿਹਾ ਕਿ ਇੱਕ ਤਰ੍ਹਾਂ ਨਾਲ ਸਿੱਧੂ ਦੀ ਨਿੱਜੀ ਦੋਸਤੀ ਭਾਰਤ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਦੀ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget