ਪੜਚੋਲ ਕਰੋ

ਸਿੱਖ ਸ਼ਰਧਾਲੂ ਇੰਝ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਜਾਣੋ ਪੂਰਾ ਖਾਕਾ

ਚੰਡੀਗੜ੍ਹ: ਸ਼੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਲਈ ਦੋਵਾਂ ਦੇਸ਼ਾਂ ਵਾਲੇ ਪਾਸਿਓਂ ਨਿਰਮਾਣ ਦਾ ਕੰਮ ਸ਼ੁਰੂ ਹੋਣ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਖਾਕਾ ਉਲੀਕਿਆ ਜਾ ਰਿਹਾ ਹੈ। ਪਾਕਿ ਏਜੰਸੀ FIA ਨੇ ਪਾਕਿਸਤਾਨ ਸਰਕਾਰ ਨੂੰ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੁਝ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ਮੁਤਾਬਕ ਹਰ ਰੋਜ਼ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਾਂਘਾ ਖੋਲ੍ਹਿਆ ਜਾਵੇਗਾ। ਰੋਜ਼ਾਨਾ 500 ਦੇ ਕਰੀਬ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਐਫਆਈਏ ਨੇ ਕਰਤਾਰਪੁਰ ਕੌਰੀਡੋਰ, ਸਿੱਖਾਂ ਦੇ ਪਾਕਿਸਤਾਨ ਆਉਣ ਸਬੰਧੀ ਖਾਕਾ ਤਿਆਰ ਕਰ ਰਿਹਾ ਹੈ। ਹਾਸਲ ਜਾਣਕਾਰੀ ਮਤਾਬਕ ਕਰਤਾਰਪੁਰ ਸਾਹਿਬ ਦੀ ਸਰਹੱਦ 'ਤੇ ਇਮੀਗ੍ਰੇਸ਼ਨ ਸੈਂਟਰ ਬਣਾਇਆ ਜਾਵੇਗਾ। ਪਾਕਿਸਤਾਨ ਦੀਆਂ ਬੱਸਾਂ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਤੱਕ ਲੈ ਕੇ ਜਾਣਗੀਆਂ। ਸਰਹੱਦ ਹਰ ਰੋਜ਼ 8 ਘੰਟੇ ਲਈ ਖੋਲ੍ਹੀ ਜਾਏਗੀ। ਇਹ ਸਿਫਾਰਸ਼ਾਂ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ ਤੇ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ। ਕਨਵੈਨਸ਼ਨ ਮਗਰੋਂ ਇਨ੍ਹਾਂ ਸਿਫਾਰਸ਼ਾਂ 'ਤੇ ਚਰਚਾ ਕੀਤੀ ਜਾਵੇਗੀ ਤੇ ਇਸ ਸਬੰਧੀ ਭਾਰਤ ਨਾਲ ਰਾਬਤਾ ਕਾਇਮ ਕੀਤਾ ਜਾਏਗਾ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget