ਪੜਚੋਲ ਕਰੋ

ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਦਰ ਖੋਲ੍ਹਣ ਲਈ ਤਿਆਰ

ਪਾਕਿਸਤਾਨ ਨੇ ਦੁਨੀਆ ਭਰ ਦੇ ਸਿੱਖਾਂ ਲਈ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਹੈ। ਗੁਆਂਢੀ ਮੁਲਕ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਰਤਾਰਪੁਰ ਲਾਂਘੇ ਦਾ ਕੰਮ ਆਖ਼ਰੀ ਗੇੜ ਵਿੱਚ ਹੈ। ਉਸ ਨੂੰ ਨੌਂ ਨਵੰਬਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।

ਲਾਹੌਰ: ਪਾਕਿਸਤਾਨ ਨੇ ਦੁਨੀਆ ਭਰ ਦੇ ਸਿੱਖਾਂ ਲਈ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਹੈ। ਗੁਆਂਢੀ ਮੁਲਕ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਰਤਾਰਪੁਰ ਲਾਂਘੇ ਦਾ ਕੰਮ ਆਖ਼ਰੀ ਗੇੜ ਵਿੱਚ ਹੈ। ਉਸ ਨੂੰ ਨੌਂ ਨਵੰਬਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ। ਇਹ ਐਲਾਨ ਕਰਕੇ ਇਮਰਾਨ ਨੇ ਜਤਾਏ ਜਾ ਰਹੇ ਉਹ ਸਾਰੇ ਖ਼ਦਸ਼ੇ ਦੂਰ ਕਰ ਦਿੱਤੇ ਹਨ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਕੀ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾਵੇਗਾ ਕਿ ਨਹੀਂ। ਪਾਕਿ ਪ੍ਰਧਾਨ ਮੰਤਰੀ ਇਮਰਾਨ ਨੇ ਕਿਹਾ ਕਿ ਗੁਰਦੁਆਰੇ ਵਿੱਚ ਭਾਰਤ ਤੇ ਸੰਸਾਰ ਦੇ ਕਈ ਹਿੱਸਿਆਂ ਤੋਂ ਸਿੱਖ ਆਉਣਗੇ। ਇਹ ਸਿੱਖਾਂ ਲਈ ਵੱਡਾ ਧਾਰਮਿਕ ਕੇਂਦਰ ਬਣ ਜਾਵੇਗਾ। ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਕਿਹਾ ਸੀ ਕਿ ਲਾਂਘਾ ਖੋਲ੍ਹਣ ਲਈ ਹਾਲੇ ਤੱਕ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ। ਲਾਂਘਾ ਪ੍ਰਾਜੈਕਟ ਦੀ ਅਗਵਾਈ ਕਰ ਰਹੇ ਸੀਨੀਅਰ ਪਾਕਿ ਅਧਿਕਾਰੀ ਨੇ ਵੀ ਇਸ ਦੇ 9 ਨਵੰਬਰ ਨੂੰ ਖੁੱਲ੍ਹਣ ਦੀ ਪੁਸ਼ਟੀ ਕੀਤੀ ਹੈ। ਤਜਵੀਜ਼ਤ ਲਾਂਘਾ ਕਰਤਾਰਪੁਰ (ਪਾਕਿਸਤਾਨ) ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਜ਼ਿਲ੍ਹਾ ਗੁਰਦਾਸਪੁਰ (ਭਾਰਤ) ਦੇ ਡੇਰਾ ਬਾਬਾ ਨਾਨਕ ਕਸਬੇ ਨਾਲ ਜੋੜੇਗਾ। ਇਸ ਨਾਲ ਭਾਰਤੀ ਸ਼ਰਧਾਲੂ ਬਿਨਾਂ ਵੀਜ਼ਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ। ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਸਿਰਫ਼ ਇਕ ਪਰਮਿਟ ਲੈਣਾ ਪਵੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget