ਪੜਚੋਲ ਕਰੋ

ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਸੜਕਾਂ ਦਾ ਘਟੀਆ ਨਿਰਮਾਣ, ਹਾਈਕੋਰਟ ਨੇ ਜਾਂਚ ਦੇ ਦਿੱਤੇ ਆਦੇਸ਼

ਪਾਕਿਸਤਾਨ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਇੰਨੀ ਜਲਦੀ ਸੀ ਕਿ ਉਨ੍ਹਾਂ ਘਟੀਆ ਕੁਆਲਟੀ ਦੀਆਂ ਸੜਕਾਂ ਬਣਾ ਦਿੱਤੀਆਂ।

ਲਾਹੌਰ: ਪਾਕਿਸਤਾਨ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਇੰਨੀ ਜਲਦੀ ਸੀ ਕਿ ਉਨ੍ਹਾਂ ਘਟੀਆ ਕੁਆਲਟੀ ਦੀਆਂ ਸੜਕਾਂ ਬਣਾ ਦਿੱਤੀਆਂ। ਇਹ ਸੜਕਾਂ ਇੱਕ ਸਾਲ ਵੀ ਨਹੀਂ ਚੱਲੀਆਂ ਤੇ ਅੱਜ ਇਨ੍ਹਾਂ ਦੀ ਹਾਲਤ ਖ਼ਸਤਾ ਹੋ ਗਈ ਹੈ। ਹੁਣ ਇਸ ਮਾਮਲੇ ਦੀ ਜਾਂਚ ਲਾਹੌਰ ਹਾਈ ਕੋਰਟ ਨੇ NAB ਯਾਨੀ ਨੈਸ਼ਨਲ ਅਕਾਊਂਟੇਬਿਲਿਟੀ ਬਿਉਰੋ ਦੇ ਡੀਜੀ ਨੂੰ ਸੌਂਪੀ ਹੈ। ਹਾਈਕੋਰਟ ਨੇ NAB ਤੋਂ ਸੜਕ ਦੇ ਡਿਜ਼ਾਇਨ ਤੇ ਐਕਸਪ੍ਰਟਸ ਤੋਂ ਰਾਏਸ਼ੁਮਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਨੇ ਜਲਦਬਾਜ਼ੀ 'ਚ  ਇਹ ਕੰਮ ਉਨ੍ਹਾਂ ਅਫ਼ਸਰਾਂ ਨੂੰ ਸੌਂਪ ਦਿੱਤਾ ਜੋ ਅਸਲ 'ਚ ਉਸ ਫੀਲਡ ਦੇ ਮਾਸਟਰ ਨਹੀਂ ਸੀ। ਹੁਣ ਹਾਈਕੋਰਟ 'ਚ ਨਰੋਵਾਲ ਜ਼ਿਲ੍ਹੇ ਦੇ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਆਲੇ-ਦੁਆਲੇ ਦੀਆਂ ਖ਼ਸਤਾ ਸੜਕਾਂ ਦਾ ਹਿਸਾਬ ਲਿਆ ਜਾਏਗਾ। ਇਸ ਮਾਮਲੇ ਦੀ ਹੁਣ ਪੂਰੀ ਜਾਂਚ ਹੋਏਗੀ ਕਿ ਸੜਕਾਂ ਦਾ ਨਕਸ਼ਾ ਕਿਸ ਨੇ ਤਿਆਰ ਕੀਤਾ, ਕਿਸ ਨੇ ਪਾਸ ਕੀਤਾ ਤੇ ਕਿਸ ਤਰ੍ਹਾਂ ਦਾ ਮਟੀਰੀਅਲ ਇਸਤਮਾਲ ਕਰਕੇ ਇਹ ਸੜਕਾਂ ਦਾ ਨਿਰਮਾਣ ਕੀਤਾ ਗਿਆ। ਕੋਈ ਐਕਸਪਰਟ ਇਸ ਪੂਰੀ ਕੰਸਟਰਕਸ਼ਨ 'ਚ ਸ਼ਾਮਲ ਸੀ ਵੀ ਜਾਂ ਨਹੀਂ। ਹਾਈਕੋਰਟ ਨੂੰ ਕਰਤਾਰਪੁਰ ਸਾਹਿਬ 'ਚ ਹੋਏ ਸੜਕ ਨਿਰਮਾਣ ਤੇ ਘਪਲੇ ਦਾ ਸ਼ੱਕ ਹੈ। ਇਸ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ 'ਚ ਤੂਫਾਨ ਨਾਲ ਦੋ ਗੁਮਬਦ ਵੀ ਜ਼ਮੀਨ ਤੇ ਡਿੱਗੇ ਸੀ ਜਿਸ ਨਾਲ ਘਟੀਆ ਨਿਰਮਾਣ ਦਾ ਮੁੱਦਾ ਉੱਠਿਆ ਸੀ ਪਰ ਹੁਣ ਤਾਂ ਇਸ ਮਾਮਲੇ 'ਚ ਹਾਈਕੋਰਟ ਨਾ ਖਰਾਬ ਸੜਕਾਂ ਤੇ ਉਨ੍ਹਾਂ ਦੀ ਖ਼ਸਤਾ ਹਾਲਤ ਲਈ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget