ਪੜਚੋਲ ਕਰੋ

ਪਾਕਿਸਤਾਨ ਵੱਲੋਂ ਸਹੀ ਸਮੇਂ 'ਤੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ

ਪਾਕਿਸਤਾਨ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਾਰਾ ਕੰਮ ਸਮੇਂ 'ਤੇ ਮੁਕੰਮਲ ਹੋ ਜਾਏਗਾ ਤੇ ਸਹੀ ਸਮੇਂ 'ਤੇ ਲਾਂਘਾ ਖੋਲ੍ਹ ਦਿੱਤਾ ਜਾਏਗਾ। ਉਂਝ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ।

ਇਸਲਾਮਾਬਾਦ: ਪਾਕਿਸਤਾਨ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਾਰਾ ਕੰਮ ਸਮੇਂ 'ਤੇ ਮੁਕੰਮਲ ਹੋ ਜਾਏਗਾ ਤੇ ਸਹੀ ਸਮੇਂ 'ਤੇ ਲਾਂਘਾ ਖੋਲ੍ਹ ਦਿੱਤਾ ਜਾਏਗਾ। ਉਂਝ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ। ਯਾਦ ਰਹੇ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬੇਸ਼ੱਕ ਪਾਕਿਸਤਾਨ ਸਰਕਾਰ ਨੇ ਲਾਂਘਾ ਸਹੀ ਸਮੇਂ 'ਤੇ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਪਰ ਨਾਲ ਹੀ ਸਪਸ਼ਟ ਕੀਤਾ ਹੈ ਕਿ ਅਜੇ ਕੋਈ ਤਾਰੀਖ ਤੈਅ ਨਹੀਂ ਹੋਈ। ਵਿਦੇਸ਼ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਦਘਾਟਨੀ ਸਮਾਗਮ ਲਈ ਰਸਮੀ ਤੌਰ ’ਤੇ ਸੱਦਾ ਭੇਜਿਆ ਗਿਆ ਹੈ। ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ’ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਹ ਲਾਂਘਾ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ। ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ।

ਟਾਪ ਹੈਡਲਾਈਨ

ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Big News: ਪਾਕਿਸਤਾਨ ਸਿਆਸਤ 'ਚ ਆਇਆ ਭੂਚਾਲ, ਪਾਰਟੀ ਨੂੰ ਲੱਗਿਆ ਵੱਡਾ ਝਟਕਾ, 25 ਆਗੂਆਂ ਦੇ ਪਾਸਪੋਰਟ ਬਲੌਕ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫੈਸਲਾ...
ਪਾਕਿਸਤਾਨ ਸਿਆਸਤ 'ਚ ਆਇਆ ਭੂਚਾਲ, ਪਾਰਟੀ ਨੂੰ ਲੱਗਿਆ ਵੱਡਾ ਝਟਕਾ, 25 ਆਗੂਆਂ ਦੇ ਪਾਸਪੋਰਟ ਬਲੌਕ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫੈਸਲਾ...
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
17 ਸਤੰਬਰ ਨੂੰ ਕਿੰਨੇ ਦਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਅੱਜ ਦੇ ਰੇਟ
17 ਸਤੰਬਰ ਨੂੰ ਕਿੰਨੇ ਦਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਅੱਜ ਦੇ ਰੇਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
Embed widget