ਪੜਚੋਲ ਕਰੋ

Pak ਪੱਤਰਕਾਰ ਤੋਂ ਸ਼ਰੀਫ਼ ਹੋਏ ਖ਼ਫ਼ਾ

ਇਸਲਾਮਾਬਾਦ : ਪਾਕਿਸਤਾਨ ਵਿੱਚ ਸਰਕਾਰ ਅਤੇ ਸੈਨਾ ਦੇ ਵਿਚਕਾਰ ਟਕਰਾਅ ਦੀ ਖ਼ਬਰ ਦੇਣ ਵਾਲਾ ਪੱਤਰਕਾਰ ਸਾਰੀਲ ਅਲਮੀਡਾ ਦਿੱਕਤਾਂ ਵਿੱਚ ਘਿਰ ਗਿਆ ਹੈ। ਸਰਕਾਰ ਨੇ ਉਨ੍ਹਾਂ ਨੂੰ 'ਐਗਜ਼ਿਟ ਕੰਟਰੋਲ ਲਿਸਟ' ਵਿੱਚ ਪਾ ਦਿੱਤਾ ਹੈ। ਇਸ ਦਾ ਮਤਲਬ ਇਹ ਹੈ ਕਿ ਸਰਕਾਰ ਦੀ ਆਗਿਆ ਤੋਂ ਬਿਨਾਂ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦਾ। ਪੱਤਰਕਾਰ ਨੇ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਸਾਰਿਲਾ ਅਲਮੀਡਾ ਡਾਨ ਅਖ਼ਬਾਰ ਵਿੱਚ ਸੀਨੀਅਰ ਪੱਤਰਕਾਰ ਦੇ ਅਹੁਦੇ ਉੱਤੇ ਕੰਮ ਕਰ ਰਹੇ ਹਨ। ਪਾਕਿਸਤਾਨ ਐਕਟ 1952 ਦੇ ਤਹਿਤ ਐਗਜ਼ਿਟ ਕੰਟਰੋਲ ਲਿਸਟ ਇੱਕ ਵਿਵਸਥਾ ਹੈ, ਜਿਸ ਦੇ ਤਹਿਤ ਸਰਕਾਰ ਨੈਸ਼ਨਲ ਸੁਰੱਖਿਆ ਦੇ ਨਾਮ ਉੱਤੇ ਬਾਰਡਰ ਦਾ ਕੰਟਰੋਲ ਕਰਦੀ ਹੈ। ਇਸ ਲਿਸਟ ਵਿੱਚ ਸ਼ਾਮਲ ਵਿਅਕਤੀ ਨੂੰ ਦੇਸ਼ ਛੱਡ ਕੇ ਜਾਣ ਦੀ ਮਨਾਹੀ ਹੁੰਦੀ ਹੈ। ਸਾਰਿਲਾ ਅਲਮੀਡਾ ਨੇ ਪਾਕਿਸਤਾਨ ਸਰਕਾਰ ਅਤੇ ਸੈਨਾ ਦੇ ਵਿਚਾਲੇ ਚੱਲ ਰਹੀ ਖਿੱਚਤਾਣ ਦੀ ਖ਼ਬਰ ਦਿੱਤੀ ਸੀ। ਡਾਨ ਅਖ਼ਬਾਰ ਨੇ ਇਹ ਖ਼ਬਰ ਆਪਣੇ ਫ਼ਰੰਟ ਪੇਜ ਉੱਤੇ ਪ੍ਰਕਾਸ਼ਿਤ ਕੀਤੀ ਸੀ। ਇਸ ਤੋਂ ਬਾਅਦ ਨਵਾਜ਼ ਸ਼ਰੀਫ਼ ਅਤੇ ਸੈਨਾ ਦੇ ਅਧਿਕਾਰੀ ਉਸ ਨਾਲ ਨਾਰਾਜ਼ ਚੱਲ ਰਹੇ ਸਨ।  ਪ੍ਰਧਾਨ ਮੰਤਰੀ ਸ਼ਰੀਫ ਨੇ ਗ੍ਰਹਿ ਮੰਤਰੀ ਅਤੇ ਦੇਸ਼ ਦੇ ਹੋਰ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਜਿਸ ਵਿੱਚ ਡਾਨ ਅਖ਼ਬਾਰ ਦੀ ਖ਼ਬਰ ਬਾਰੇ ਵਿਸਥਾਰ ਪੂਰਵਕ ਚਰਚਾ ਹੋਈ। ਇਸ ਤੋਂ ਬਾਅਦ ਹੀ ਸਾਰੀਲ ਅਲਮੀਡਾ ਖਿਲਾਫ ਕਾਰਵਾਈ ਕੀਤੀ ਗਈ ਹੈ।

ਟਾਪ ਹੈਡਲਾਈਨ

Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
Shopping Center Shooting: ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...
ਵੱਡੀ ਵਾਰਦਾਤ, ਸ਼ਾਪਿੰਗ ਸੈਂਟਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ- ਚਿਹਾੜਾ, 3 ਦੀ ਮੌਤ ਕਈ ਜ਼ਖਮੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget