ਪੜਚੋਲ ਕਰੋ

ਦਿੱਲੀ ‘ਚ ਲੱਗਣਗੇ ਚੀਨ ਦੀ ਬਦਨਾਮ ਕੰਪਨੀ ਦੇ ਕੈਮਰੇ, ਅਮਰੀਕਾ-ਬ੍ਰਿਟੇਨ ‘ਚ ਬੈਨ ਹੈ ਕੰਪਨੀ

ਦਿੱਲੀ ਦੀ ਕੇਜਰੀਵਾਲ ਸਰਕਾਰ ਚੀਨ ਦੀ ਸਭ ਤੋਂ ਬਦਨਾਮ ਕੰਪਨੀ ਹਿਕਵਿਜਨ ਤੋਂ ਸੀਸੀਟੀਵੀ ਕੈਮਰੇ ਲਗਵਾਉਣ ਜਾ ਰਹੀ ਹੈ। ਇਹ ਕੰਪਨੀ ਪਹਿਲਾਂ ਤੋਂ ਹੀ ਅਮਰੀਕਾ ਅਤੇ ਬ੍ਰਿਟੇਨ ‘ਚ ਬੈਨ ਹੈ।

ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਚੀਨ ਦੀ ਸਭ ਤੋਂ ਬਦਨਾਮ ਕੰਪਨੀ ਹਿਕਵਿਜਨ ਤੋਂ ਸੀਸੀਟੀਵੀ ਕੈਮਰੇ ਲਗਵਾਉਣ ਜਾ ਰਹੀ ਹੈ। ਇਹ ਕੰਪਨੀ ਪਹਿਲਾਂ ਤੋਂ ਹੀ ਅਮਰੀਕਾ ਅਤੇ ਬ੍ਰਿਟੇਨ ‘ਚ ਬੈਨ ਹੈ। ਏਬੀਪੀ ਨਿਊਜ਼ ਕੋਲ ਦਸਤਵੇਜ਼ ਹਨ ਜਿਨ੍ਹਾਂ ‘ਚ ਲਿੱਖੀਆ ਹੈ ਕਿ ਦਿੱਲੀ ‘ਚ 1.5 ਲੱਖ ਸੀਸੀਟੀਵੀ ਕੈਮਰੇ ਲੱਗਣੇ ਹਨ। ਦਿੱਲੀ ਸਰਕਾਰ ਦੇ ਦਸਤਾਵੇਜ਼ਾਂ ‘ਚ ਲਿਖੀਆ ਹੈ ਕਿ ਦਿੱਲੀ ‘ਚ 1.5 ਲੱਖ ਸੀਸੀਟੀਵੀ ਕੈਮਰੇ ਲੱਗਾਉਣ ਦਾ ਠੇਕਾ ਸਰਕਾਰੀ ਕੰਪਨੀ ਭਾਰਤ ਇਲੈਕਟ੍ਰੋਨਿਕਸ ਲਿਮਿਟਡ ਨੂੰ ਦਿੱਤਾ ਗਿਆ ਹੈ। ਹੁਣ ਸਵਾਲ ਉਠਦਾ ਹੈ ਕਿ ਜੇਕਰ ਦਿੱਲੀ ‘ਚ ਹਿਕਵਿਜਨ ਕੰਪਨੀ ਦੇ ਕੈਮਰੇ ਲੱਗਦੇ ਹਨ ਤਾਂ ਇਸ ਦਾ ਚੀਨੀ ਸਰਕਾਰ ਅਤੇ ਆਰਮੀ ਨਾਲ ਕੀ ਸਬੰਧ ਹੈ? ਤਾਂ ਦੱਸ ਦਈਏ ਕਿ ਜਿਸ ਹਿਕਵਿਜਨ ਕੰਪਨੀ ਦੀ ਮਾਲਕ ਚੀਨੀ ਸਰਕਾਰ ਹੈ। ਇਸ ਦਾ ਮਤਲਬ ਹੈ ਕਿ ਚੀਨ ਦੀ ਸਰਕਾਰ ਨਾਲ ਜੁੜੀ ਕੰਪਨੀ ਦਾ ਸੀਸੀਟੀਵੀ ਕੈਮਰਾ ਦਿੱਲੀ ‘ਚ ਲਗਾਉਣ ਦੇਸ਼ ਦੀ ਰਾਜਧਾਨੀ ਲਈ ਇੱਕ ਖ਼ਤਰਾ ਹੋ ਸਕਦਾ ਹੈ। ਇਸ ਬਾਰੇ ਸਾਈਬਰ ਐਕਸਪਰਟ ਆਦਿਤੀਆ ਜੈਨ ਦਾ ਕਹਿਣਾ ਹੈ ਕਿ ਇਹ ਕੈਮਰੇ ਭਾਰਤ ਲਈ ਸਭ ਤੋਂ ਵੱਡਾ ਖ਼ਤਰਾ ਹਨ। ਅਮਰੀਕਾ ‘ਚ ਚੀਨ ਦੀ ਸਰਕਾਰ ਦੇ ਅਧੀਨ ਆਉਣ ਵਾਲੀ ਕੰਪਨੀ ਹਿਕਵਿਜਨ ਦੇ ਸੀਸੀਟੀਵੀ ਕੈਮਰੇ ਆਉਣ ਦਾ ਸਿਰਫ ਵਿਰੋਧ ਹੀ ਨਹੀ ਹੋਇਆ ਸਗੋਂ ਅਮਰੀਕਾ ‘ਚ ਕਾਨੂੰਨ ਬਣਾਕੇ ਹਿਕਵਿਜਨ ਤੋਂ ਵੀਡੀਓ ਸਰਵਿਲੇਂਸ ਸਰਵਿਸ ਲੈਣ ‘ਤੇ ਵੀ ਪਾਬੰਦੀ ਹੈ। ਇਸ ਕੰਪਨੀ ਦੇ ਕੈਮਰਿਆਂ ‘ਤੇ ਬ੍ਰਿਟੇਨ ਦੇ ਸੰਸਦ ਮੈਂਬਰ ਕਰੀਨ ਲੀ ਨੇ ਵੀ ਇਸ ‘ਤੇ ਸਵਾਲ ਚੁੱਕੇ ਅਤੇ ਇਸ ਨੂੰ ਫੌਜੀ ਇਮਾਰਤਾਂ ਦੀ ਕੰਧਾਂ ਤੋਂ ਉਤਾਰਣ ਦੇ ਹੁਕਮ ਦਿੱਤੇ। ਫਰਾਂਸ ਵੀ ਇਸ ਕੰਪਨੀ ਦੇ ਕੈਮਰਿਆਂ ਨਾਲ ਸੁਰੱਖਿਆ ਖ਼ਤਰਿਆਂ ਦੀ ਜਾਂਚ ਕਰ ਰਿਹਾ ਹੈ। ਚੀਨ ਦੀ ਇਸ ਕੰਪਨੀ ‘ਤੇ ਇਲਜ਼ਾਮ ਹੈ ਕਿ ਇਨ੍ਹਾਂ ਕੈਮਰਿਆਂ ‘ਚ ਬੈਕ ਡੋਰ ਐਂਟ੍ਰੀ ਦਾ ਸਿਸਟਮ ਹੈ, ਯਾਨੀ ਇਨ੍ਹਾਂ ਕੈਮਰਿਆਂ ਦੀ ਤਸਵੀਰਾਂ ਇਨ੍ਹਾਂ ਕੈਮਰਿਆਂ ਨੂੰ ਬਣਾਉਨ ਵਾਲੀ ਕੰਪਨੀ ਹਾਸਲ ਕਰ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget