ਪੜਚੋਲ ਕਰੋ

ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਬਾਨੀ ਕਸੀਮ ਅਲ-ਰਿਮੀ ਦਾ ਯਮਨ 'ਚ ਖਾਤਮਾ

ਵ੍ਹਾਈਟ ਹਾਉਸ ਦਾ ਕਹਿਣਾ ਹੈ ਕਿ ਅਲ-ਕਾਇਦਾ ਦੇ ਬਾਨੀ ਵੀਰਵਾਰ ਨੂੰ ਯਮਨ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਮਾਰੇ ਗਏ ਸਨ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕਸੀਮ ਅਲ-ਰਿਮੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ “ਸਫਲਤਾਪੂਰਵਕ ਖਤਮ ਕਰ ਦਿੱਤਾ ਗਿਆ।”

ਅਮਰੀਕਾ: ਵ੍ਹਾਈਟ ਹਾਉਸ ਦਾ ਕਹਿਣਾ ਹੈ ਕਿ ਅਲ-ਕਾਇਦਾ ਦੇ ਬਾਨੀ ਵੀਰਵਾਰ ਨੂੰ ਯਮਨ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਮਾਰੇ ਗਏ ਸਨ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕਸੀਮ ਅਲ-ਰਿਮੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ “ਸਫਲਤਾਪੂਰਵਕ ਖਤਮ ਕਰ ਦਿੱਤਾ ਗਿਆ।” ਬਿਆਨ ਦੇ ਮੁਤਾਬਿਕ, ਅਲ-ਰਿਮੀ ਅਰਬ ਪ੍ਰਾਇਦੀਪ ਵਿੱਚ ਅਲ-ਕਾਇਦਾ ਦਾ ਨੇਤਾ ਸੀ ਅਤੇ ਅਲ ਕਾਇਦਾ ਦਾ ਇੱਕ ਸਹਾਇਕ ਨੇਤਾ ਯਮਨ ਅਲ ਜ਼ਵਾਹਿਰੀ ਵੀ ਸੀ। ਅਲ-ਰਿਮੀ 1990 ਦੇ ਦਹਾਕੇ ਵਿੱਚ ਅਲ ਕਾਇਦਾ ਵਿੱਚ ਸ਼ਾਮਲ ਹੋਇਆ ਸੀ।ਉਹ ਓਸਾਮਾ ਬਿਨ ਲਾਦੇਨ ਲਈ ਅਫਗਾਨਿਸਤਾਨ ਵਿਚ ਕੰਮ ਕਰਦਾ ਸੀ। ਆਪਣੀ ਮੌਤ ਤੋਂ ਪਹਿਲਾਂ, ਅਲ-ਰੀਮੀ ਨੇ ਇੱਕ 18 ਮਿੰਟ ਦੇ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਸ ਦਾ ਸਮੂਹ ਨੇਵਲ ਏਅਰ ਸਟੇਸ਼ਨ ਪੈਨਸਕੋਲਾ ਵਿੱਚ 6 ਦਸੰਬਰ ਨੂੰ ਹੋਈ ਗੋਲੀਬਾਰੀ ਲਈ ਜ਼ਿੰਮੇਵਾਰ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget