ਪੜਚੋਲ ਕਰੋ

KFC ਨੇ ਅਸ਼ਲੀਲ ਮਸ਼ਹੂਰੀ ਲਈ ਮੰਗੀ ਮੁਆਫੀ, ਕਿਹਾ ਅਜਿਹਾ ਨਹੀਂ ਸੀ ਇਰਾਦਾ

ਦੁਨੀਆ ਦੀ ਮਸ਼ਹੂਰ ਫਾਸਟ ਫੂਡ ਰੈਸਟੋਰੈਂਟ ਚੇਨ ਕੇਐਫਸੀ ਨੇ ਕਥਿਤ ਅਸ਼ਲੀਲ ਵੀਡੀਓ ਐਡ ਲਈ ਮੁਆਫੀ ਮੰਗੀ ਹੈ। ਔਰਤਾਂ ਦਾ ਅਪਮਾਨ ਕਰਨ ਲਈ ਕੇਐਫਸੀ ਵਿਰੁੱਧ ਮੁਹਿੰਮ ਚਲ ਰਹੀ ਸੀ। ਇਸ ਅਸ਼ਲੀਲ ਮਸ਼ਹੂਰੀ ਵਿੱਚ, ਅਜਿਹੇ ਪਿਛੜੇ ਹੋਏ ਅੜੀਅਲ ਸਮਾਜ ਨੂੰ ਦਰਸਾਇਆ ਗਿਆ ਹੈ, ਜਿਸ ਵਿੱਚ ਔਰਤਾਂ ਨੂੰ ਸਿਰਫ ਮਰਦਾਂ ਦੀ ਜਿਨਸੀ ਵਸਤੂ ਮੰਨਿਆ ਜਾਂਦਾ ਹੈ।

ਕੈਨਬਰਾ: ਦੁਨੀਆ ਦੀ ਮਸ਼ਹੂਰ ਫਾਸਟ ਫੂਡ ਰੈਸਟੋਰੈਂਟ ਚੇਨ ਕੇਐਫਸੀ ਨੇ ਕਥਿਤ ਅਸ਼ਲੀਲ ਵੀਡੀਓ ਐਡ ਲਈ ਮੁਆਫੀ ਮੰਗੀ ਹੈ। ਔਰਤਾਂ ਦਾ ਅਪਮਾਨ ਕਰਨ ਲਈ ਕੇਐਫਸੀ ਵਿਰੁੱਧ ਮੁਹਿੰਮ ਚਲ ਰਹੀ ਸੀ। ਇਸ ਅਸ਼ਲੀਲ ਮਸ਼ਹੂਰੀ ਵਿੱਚ, ਅਜਿਹੇ ਪਿਛੜੇ ਹੋਏ ਅੜੀਅਲ ਸਮਾਜ ਨੂੰ ਦਰਸਾਇਆ ਗਿਆ ਹੈ, ਜਿਸ ਵਿੱਚ ਔਰਤਾਂ ਨੂੰ ਸਿਰਫ ਮਰਦਾਂ ਦੀ ਜਿਨਸੀ ਵਸਤੂ ਮੰਨਿਆ ਜਾਂਦਾ ਹੈ। ਦਰਅਸਲ, ਆਸਟ੍ਰੇਲੀਆ ਵਿੱਚ ਦਿਖਾਈ ਜਾ ਰਹੀ ਇਸ 15 ਸੈਕਿੰਡ ਦੀ ਮਸ਼ਹੂਰੀ ਵਿੱਚ ਇੱਕ ਮਹਿਲਾ ਖੜ੍ਹੀ ਕਾਰ ਦੇ ਰੰਗੀਨ ਸ਼ੀਸ਼ੇ 'ਤੇ ਆਪਣੀ ਤਸਵੀਰ ਦੇਖਦੀ ਹੈ। ਉਸ ਸਮੇਂ ਉਸ ਨੂੰ ਲੱਗਦਾ ਹੈ ਕਿ ਉਸ ਕਾਰ ਵਿੱਚ ਕੋਈ ਨਹੀਂ। ਉਹ ਆਪਣੇ ਕੱਪੜੇ ਐਡਜਸਟ ਕਰਦੀ ਹੈ। ਕਾਰ ਦਾ ਸ਼ੀਸ਼ਾ ਹੇਠਾਂ ਹੋਣ ਤੇ ਖੁੱਲ੍ਹੇ ਮੂੰਹ ਵਾਲੇ ਬੱਚੇ ਦਿਖਾਈ ਦਿੰਦੇ ਹਨ। ਔਰਤ ਨਾਰਾਜ਼ ਨਜ਼ਰ ਵਿੱਚ ਡਰਾਈਵਿੰਗ ਸੀਟ ਤੇ ਬੈਠੇ ਬੱਚਿਆਂ ਨੂੰ ਵੇਖ ਰਹੀ ਹੈ। ਇਹ ਮਸ਼ਹੂਰੀ ਟੈਲੀਵਿਜ਼ਨ ਤੇ ਸੋਸ਼ਲ ਮੀਡੀਆ ਚੈਨਲਾਂ 'ਤੇ ਸਾਂਝਾ ਕੀਤਾ ਜਾ ਰਿਹਾ ਹੈ। ਕੇਐਫਸੀ ਨੇ ਮੰਗਲਵਾਰ ਨੂੰ ਜਾਰੀ ਕੀਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹ ਉਨ੍ਹਾਂ ਸਾਰਿਆਂ ਤੋਂ ਮੁਆਫੀ ਮੰਗਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੀ ਮਸ਼ਹੂਰੀ ਤੋਂ ਪ੍ਰੇਸ਼ਾਨੀ ਹੋਈ ਹੈ। ਉਨ੍ਹਾਂ ਦਾ ਉਦੇਸ਼ ਇੱਕ ਔਰਤ ਨੂੰ ਨੀਵਾਂ ਦਿਖਾਉਣਾ ਤੇ ਬੱਚੇ ਨੂੰ ਨਕਾਰਾਤਮਕ ਦਰਸਾਉਣਾ ਨਹੀਂ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget