ਪੜਚੋਲ ਕਰੋ

Khalistan Protest: ਕੈਨੇਡਾ 'ਚ ਖਾਲਿਸਤਾਨੀਆਂ ਵੱਲੋਂ ਪੀਐਮ ਮੋਦੀ ਦਾ ਜਬਰਦਸਤ ਵਿਰੋਧ, ਭਾਰਤ ਹਮਾਇਤੀ ਵੀ ਸੜਕਾਂ 'ਤੇ ਉੱਤਰੇ

ਹਾਸਲ ਜਾਣਕਾਰੀ ਮੁਤਾਬਕ ਮੋਦੀ ਅੱਜ ਦੋ ਸੈਸ਼ਨਾਂ ਵਿੱਚ ਹਿੱਸਾ ਲੈਣਗੇ। ਇੱਕ 'ਆਊਟਰੀਚ ਸੈਸ਼ਨ' ਹੈ ਤੇ ਦੂਜੇ ਸੈਸ਼ਨ ਵਿੱਚ ਉਹ ਕਈ ਦੁਵੱਲੀਆਂ ਮੀਟਿੰਗਾਂ ਵਿੱਚ ਹੋਰ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਦੀ ਚਰਚਾ ਦਾ ਇੱਕ...

Khalistan Protest in Canada: ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਲਿਸਤਾਨੀਆਂ ਵੱਲੋਂ ਲਗਾਤਾਰ ਵਿਰੋਧ ਹੋ ਰਿਹਾ ਹੈ। ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਵੱਲੋਂ ਨੀਲੇ ਤੇ ਪੀਲੇ ਝੰਡਿਆਂ ਨਾਲ  ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਦੇ ਪੋਸਟਰਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹੱਥਕੜੀਆਂ ਵਾਲੀ ਤੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਦਿਖਾਈ ਗਈ ਹੈ। ਦੂਜੇ ਪਾਸੇ, ਭਾਰਤੀ ਸਮਰਥਕ ਵੀ ਪੀਐਮ ਮੋਦੀ ਦੇ ਸਮਰਥਨ ਵਿੱਚ ਸੜਕਾਂ 'ਤੇ ਉੱਤਰੇ ਹਨ। 

ਦਰਅਸਲ ਖਾਲਿਸਤਾਨੀਆਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਅਲਰਟ ਹਨ। ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੀ-7 ਸੰਮੇਲਨ ਵਿੱਚ ਕਈ ਮੁਲਕਾਂ ਦੇ ਲੀਡਰ ਪਹੁੰਚੇ ਹਨ। ਇਸ ਲਈ ਹਰ ਮੁਲਕ ਤੱਕ ਸੁਨੇਹਾ ਪਹੁੰਚਾਉਣਾ ਚਾਹੁੰਦੇ ਹਨ ਕਿ ਭਾਰਤ ਸਰਕਾਰ ਘੱਟ ਗਿਣਤੀ ਸਿੱਖਾਂ ਉਪਰ ਅੱਤਿਆਚਾਰ ਕਰ ਰਹੀ ਹੈ।

ਦੂਜੇ ਪਾਸੇ ਭਾਰਤੀ ਸਮਰਥਕ ਪੀਐਮ ਮੋਦੀ ਦੇ ਹੱਕ ਵਿੱਚ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਕੋਲ ਪੇਸ਼ਕਸ਼ ਕਰਨ ਲਈ ਬਹੁਤ ਕੁਝ ਹੈ ਤੇ ਭਾਰਤ ਇੱਕ ਵੱਡਾ ਖਪਤਕਾਰ ਬਾਜ਼ਾਰ ਹੈ। ਇਸ ਰਿਸ਼ਤੇ ਨੂੰ ਰਾਜਨੀਤਕ ਮਤਭੇਦਾਂ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਭਾਰਤੀ ਸਮਰਥਕਾਂ ਦਾ ਕਹਿਣਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਇਹ ਜਾਣਦੇ ਹਨ, ਇਸੇ ਲਈ ਉਨ੍ਹਾਂ ਨੇ ਖਾਲਿਸਤਾਨੀ ਲਾਬੀ ਦੇ ਸਖ਼ਤ ਵਿਰੋਧ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ (16-17 ਜੂਨ 2025) ਵਿੱਚ ਸ਼ਾਮਲ ਹੋਣ ਲਈ ਕੈਲਗਰੀ/ਕਨਾਨਾਸਕਿਸ, ਅਲਬਰਟਾ, ਕੈਨੇਡਾ ਪਹੁੰਚੇ ਹਨ। ਇਹ ਦਸ ਸਾਲਾਂ ਵਿੱਚ ਉਨ੍ਹਾਂ ਦਾ ਕੈਨੇਡਾ ਦਾ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮਹਿਮਾਨ ਵਜੋਂ ਸੱਦਾ ਦਿੱਤਾ ਸੀ, ਜਿਸ ਨਾਲ ਭਾਰਤ ਤੇ ਕੈਨੇਡਾ ਵਿਚਕਾਰ ਤਣਾਅਪੂਰਨ ਕੂਟਨੀਤਕ ਸਬੰਧਾਂ ਦੀ ਸੰਭਾਵੀ ਬਹਾਲੀ ਦੀਆਂ ਉਮੀਦਾਂ ਵਧੀਆਂ ਹਨ। ਇਹ ਜੀ-7 ਸੰਮੇਲਨ ਵਿੱਚ ਉਨ੍ਹਾਂ ਦੀ ਲਗਾਤਾਰ ਛੇਵੀਂ ਹਾਜ਼ਰੀ ਹੈ। 2019 ਤੋਂ ਉਨ੍ਹਾਂ ਨੂੰ ਹਰ ਵਾਰ ਜੀ-7 ਵਿੱਚ ਸੱਦਾ ਦਿੱਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਮੋਦੀ ਅੱਜ ਦੋ ਸੈਸ਼ਨਾਂ ਵਿੱਚ ਹਿੱਸਾ ਲੈਣਗੇ। ਇੱਕ 'ਆਊਟਰੀਚ ਸੈਸ਼ਨ' ਹੈ ਤੇ ਦੂਜੇ ਸੈਸ਼ਨ ਵਿੱਚ ਉਹ ਕਈ ਦੁਵੱਲੀਆਂ ਮੀਟਿੰਗਾਂ ਵਿੱਚ ਹੋਰ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਦੀ ਚਰਚਾ ਦਾ ਇੱਕ ਮੁੱਖ ਕੇਂਦਰ ਊਰਜਾ ਸੁਰੱਖਿਆ, ਤਕਨੀਕੀ ਸਹਿਯੋਗ (ਜਿਵੇਂ ਏਆਈ, ਕੁਆਂਟਮ ਕੰਪਿਊਟਿੰਗ) ਤੇ ਵਿਸ਼ਵ ਆਰਥਿਕ ਸਹਿਯੋਗ 'ਤੇ ਹੋਵੇਗਾ।

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget