ਪੜਚੋਲ ਕਰੋ

ਯੂਕੇ 'ਚ ਹੋਵੇਗੀ ਖਾਲਿਸਤਾਨੀਆਂ ਦੀ ਰੈਲੀ, ਬ੍ਰਿਟੇਨ ਦੀ ਭਾਰਤ ਨੂੰ ਕੋਰੀ ਨਾਂਹ

ਲੰਦਨ: ਲੰਦਨ 'ਚ 12 ਅਗਸਤ ਨੂੰ ਹੋ ਰਹੀ ਖਾਲਿਸਤਾਨ ਸਮਰਥਕਾਂ ਦੀ ਰੈਲੀ ਤੇ ਰੋਕ ਲਾਉਣ ਵਾਲੀ ਭਾਰਤ ਦੀ ਅਪੀਲ ਨੂੰ ਬ੍ਰਿਟੇਨ ਸਰਕਾਰ ਨੇ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਤੇ ਅਹਿੰਸਕ ਪ੍ਰਦਰਸ਼ਨਾਂ 'ਤੇ ਰੋਕ ਨਹੀਂ ਲਾਉਣਗੇ। ਜ਼ਿਕਰਯੋਗ ਹੈ ਕਿ ਸਿੱਖਾਂ ਲਈ ਵੱਖਰੇ ਦੇਸ਼ ਦੀ ਮੰਗ ਨੂੰ ਲੈਕੇ ਲੰਦਨ 'ਚ 2020 'ਚ ਰਾਏਸ਼ੁਮਾਰੀ ਹੋਵੇਗੀ ਜਿਸਨੂੰ ਲੰਦਨ ਐਲਾਨਨਾਮੇ ਦਾ ਨਾਂਅ ਦਿੱਤਾ ਗਿਆ ਹੈ।

ਇਸ ਰੈਲੀ ਦਾ ਪ੍ਰਬੰਧ ਕਰਨ ਵਾਲੇ ਅਮਰੀਕਾ ਨਾਲ ਸਬੰਧਤ ਸਿੱਖ ਗੁੱਟਾਂ ਦਾ ਕਹਿਣਾ ਹੈ ਕਿ ਰੈਫਰੈਂਡਮ-2020 ਦੁਨੀਆ ਭਰ 'ਚ ਰਹਿਣ ਵਾਲੇ ਤਿੰਨ ਕਰੋੜ ਸਿੱਖਾ ਵਿਚਾਲੇ ਵੱਖਰੀ ਤਰ੍ਹਾਂ ਦਾ ਪ੍ਰਯੋਗ ਹੋਵੇਗਾ।

ਪੰਜਾਬ ਵਾਸੀ ਸਿੱਖ ਨਹੀਂ ਚਾਹੁੰਦੇ ਰੈਫਰੈਂਡਮ:

ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਵਿਸ਼ਵ ਭਰ 'ਚ ਰਹਿ ਰਹੇ ਸਿੱਖਾਂ ਦਾ ਪੰਜਾਬ ਨਾਲ ਗਹਿਰਾ ਨਾਤਾ ਹੈ। ਏਸ਼ੀਅਨ ਬਿਜ਼ਨਸ ਐਸੋਸੀਏਸ਼ਨ ਬ੍ਰੈਡਫਾਰਡਸ਼ਾਇਰ ਦੇ ਜਸਬੀਰ ਸਿੰਘ ਪਰਮਾਰ ਨੇ ਕਿਹਾ ਕਿ ਪੰਜਾਬ ਵੱਸਦੇ ਸਿੱਖ ਖਾਲਿਸਤਾਨ ਸਬੰਧੀ ਰੈਫਰੈਂਡਮ ਦੀ ਹਮਾਇਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਯੂਕੇ 'ਚ ਰਹਿ ਕੇ ਖਾਲਿਸਤਾਨ ਤੇ ਰੈਫਰੈਂਡਮ ਬਿਲਕੁਲ ਉਸ ਤਰ੍ਹਾਂ ਹੈ ਜਿਵੇਂ ਸਕਾਟਲੈਂਡ ਨਿਵਾਸੀ ਭਾਰਤ 'ਚ ਰਹਿ ਕੇ ਆਪਣੀ ਆਜ਼ਾਦੀ ਪ੍ਰਤੀ ਰੈਫਰੈਂਡਮ ਦੀ ਮੰਗ ਕਰਨ।

ਇਸ ਤੋਂ ਇਲਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਿਹਾ ਕਿ ਪੰਜਾਬ ਦੇ ਸਿੱਖ ਅਜਿਹੀ ਰੈਲੀ ਦਾ ਸਮਰਥਨ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਪੰਜਾਬ ਨੂੰ ਦੋਫਾੜ ਨਹੀਂ ਹੋਣ ਦੇਵਾਂਗੇ।

ਰੈਲੀ 'ਚ ਪਰਮਜੀਤ ਪੰਮਾ ਵੀ ਸ਼ਾਮਿਲ

ਜਾਣਕਾਰੀ ਮੁਤਾਬਕ ਬਰਮਿੰਘਮ 'ਚ ਰਹਿ ਰਿਹਾ ਪਰਮਜੀਤ ਪੰਮਾ ਰੈਲੀ ਦੇ ਮੁੱਖ ਪ੍ਰਬੰਧਕਾਂ 'ਚੋਂ ਇਕ ਹੈ। ਪੰਮਾ ਭਾਰਤ 'ਚ 2010 'ਚ ਪਟਿਆਲਾ ਤੇ ਅੰਬਾਲਾ 'ਚ ਹੋਏ ਦੋ ਬੰਬ ਧਮਾਕਿਆਂ ਲਈ ਲੋੜੀਂਦਾ ਹੈ। ਇਸ ਤੋਂ ਇਲਾਵਾ 2009 'ਚ ਆਰਐਸਐਸ ਦੇ ਮੁਖੀ ਰੁਲਦਾ ਸਿੰਘ ਦੇ ਕਤਲ ਦੇ ਵੀ ਉਸਦੇ ਦੋਸ਼ ਹਨ। ਪੰਮਾ ਸਾਲ 2000 ਤੋਂ ਬ੍ਰਿਟੇਨ 'ਚ ਸ਼ਰਨ ਲੈ ਕੇ ਰਹਿ ਰਿਹਾ ਹੈ। ਦੱਸ ਦੇਈਏ ਕਿ ਇਸ ਰੈਲੀ ਲਈ ਅਮਰੀਕਾ ਦੇ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਵੱਲੋਂ ਫੰਡ ਦਿੱਤੇ ਜਾ ਰਹੇ ਹਨ ਤੇ ਇਸਨੂੰ ਵਿਸ਼ਵ ਭਰ 'ਚ ਵੱਸਦੇ ਤਿੰਨ ਕਰੋੜ ਸਿੱਖਾਂ ਲਈ ਪਹਿਲੀ ਰਾਏਸ਼ੁਮਾਰੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget