ਪੜਚੋਲ ਕਰੋ

ਕ੍ਰਿਕਟ ਵਰਲਡ ਕੱਪ 'ਚ ਲੱਗੇ ਖ਼ਾਲਿਸਤਾਨ ਦੇ ਨਾਅਰੇ

ਕੌਮਾਂਤਰੀ ਕ੍ਰਿਕਟ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਮੈਚ ਦੌਰਾਨ ਖੇਡ ਪ੍ਰਸ਼ੰਸਕਾਂ ਦਰਮਿਆਨ ਛੋਟੇ ਜਿਹੇ ਝੁੰਡ ਨੇ ਸਿਆਸੀ ਪ੍ਰਦਰਸ਼ਨ ਕਰਕੇ ਟਿਕਟ ਦੇ ਨੇਮਾਂ ਤੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਮੈਦਾਨ ਵਿੱਚੋਂ ਜਾਣ ਲਈ ਕਿਹਾ ਗਿਆ।

ਮਨਚੈਸਟਰ: ਇੱਥੋਂ ਭਾਰਤ-ਨਿਊਜ਼ੀਲੈਂਡ ਦੇ ਮੈਚ ਦਰਮਿਆਨ ਖ਼ਾਲਿਸਤਾਨ ਪੱਖੀ ਕਾਰਕੁਨਾਂ ਨੂੰ ਸਥਾਨਕ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਉਨ੍ਹਾਂ 'ਤੇ ਇਲਜ਼ਾਮ ਹੈ ਕਿ ਉਹ ਭਾਰਤ ਖ਼ਿਲਾਫ਼ ਪ੍ਰਚਾਰ ਕਰ ਰਹੇ ਸੀ। ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ ਜਦ ਦੋਵਾਂ ਟੀਮਾਂ ਦਰਮਿਆਨ ਸੈਮੀ-ਫਾਈਨਲ ਮੁਕਾਬਲਾ ਜਾਰੀ ਸੀ। ਕੌਮਾਂਤਰੀ ਕ੍ਰਿਕਟ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਮੈਚ ਦੌਰਾਨ ਖੇਡ ਪ੍ਰਸ਼ੰਸਕਾਂ ਦਰਮਿਆਨ ਛੋਟੇ ਜਿਹੇ ਝੁੰਡ ਨੇ ਸਿਆਸੀ ਪ੍ਰਦਰਸ਼ਨ ਕਰਕੇ ਟਿਕਟ ਦੇ ਨੇਮਾਂ ਤੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਮੈਦਾਨ ਵਿੱਚੋਂ ਜਾਣ ਲਈ ਕਿਹਾ ਗਿਆ। ਪ੍ਰਦਰਸ਼ਨਕਾਰੀ ਪੰਜਾਬ ਨੂੰ ਖ਼ਾਲਿਸਤਾਨ ਵਜੋਂ ਵੱਖਰਾ ਦੇਸ਼ ਬਣਾਉਣ ਲਈ ਰੈਫਰੰਡਮ ਕਰਵਾਉਣ ਲਈ ਪ੍ਰਚਾਰ ਕਰ ਰਹੇ ਸਨ। ਕ੍ਰਿਕਟ ਵਰਲਡ ਕੱਪ 'ਚ ਲੱਗੇ ਖ਼ਾਲਿਸਤਾਨ ਦੇ ਨਾਅਰੇ ਬੁਲਾਰੇ ਨੇ ਕਿਹਾ ਕਿ ਅਸੀਂ ਆਈਸੀਸੀ ਵਿਸ਼ਵ ਕੱਪ ਦੌਰਾਨ ਕਿਸੇ ਨੂੰ ਸਿਆਸੀ ਸੰਦੇਸ਼ ਦੇਣ ਦੀ ਆਗਿਆ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਰੋਸ ਪ੍ਰਦਰਸ਼ਨ ਬੰਦ ਕਰਨ ਲਈ ਕਿਹਾ ਗਿਆ, ਜਦ ਉਨ੍ਹਾਂ ਮਨ੍ਹਾ ਕਰ ਦਿੱਤਾ ਤਾਂ ਉਨ੍ਹਾਂ ਬਾਹਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ-ਸ਼੍ਰੀਲੰਕਾ ਦਰਮਿਆਨ ਖੇਡੇ ਗਏ ਆਖਰੀ ਲੀਗ ਮੈਚ ਦੌਰਾਨ ਕਸ਼ਮੀਰ ਬਾਰੇ ਭਾਰਤ ਵਿਰੋਧੀ ਪੋਸਟਰਾਂ ਨੂੰ ਹਵਾਈ ਜਹਾਜ਼ ਰਾਹੀਂ ਲਹਿਰਾਇਆ ਗਿਆ ਸੀ। ਖੇਡ ਦੌਰਾਨ ਮੈਚ ਤੋਂ 'No Fly Zone' ਐਲਾਨਿਆ ਹੁੰਦਾ ਹੈ, ਭਾਵ ਮੈਦਾਨ ਉੱਪਰੋਂ ਕੋਈ ਵੀ ਜਹਾਜ਼ ਉਡਾਣ ਨਹੀਂ ਭਰ ਸਕਦਾ। ਅਜਿਹੇ ਵਿੱਚ ਇਹ ਘਟਨਾ ਵਾਪਰੀ, ਇਸ 'ਤੇ ਕਾਫੀ ਵਿਵਾਦ ਖੜ੍ਹਾ ਹੋਇਆ ਸੀ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget